ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ 191 ਵਿਅਕਤੀ ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 79 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 191 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 3619 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 813 …
Read More »Monthly Archives: September 2020
ਸੋਨੀ ਨੇ ਗੇਟ ਹਕੀਮਾਂ ਤੋਂ ਝਬਾਲ ਰੋਡ ਤੱਕ ਸੜਕ ਚੌੜੀ ਕਰਨ ਦੇ ਕੰਮ ਦਾ ਕੀਤਾ ਉਦਘਾਟਨ
1.60 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਲਾਕਡਾਊਨ ਦੌਰਾਨ ਵੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਸੇ ਹੀ ਲੜੀ ਤਹਿਤ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਵੱਲੋਂ ਗੇਟ ਹਕੀਮਾਂ ਤੋਂ ਭਰਾੜੀਵਾਲ ਤੇ …
Read More »ਹਰਸ਼ਾ ਛੀਨਾ ਵਿਖੇ ਲਗਾਇਆ ਗਿਆ ਤੀਸਰਾ ਬਲਾਕ ਪੱਧਰੀ ਰੋਜ਼ਗਾਰ ਮੇਲਾ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਅੱਜ ਤੀਸਰਾ ਬਲਾਕ ਪੱਧਰੀ ਰੋਜਗਾਰ ਮੇਲਾ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਹਰਸ਼ਾ ਛੀਨਾ ਵਿਖੇ ਲਗਾਇਆ ਗਿਆ। ਇਹ ਮੇਲਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ …
Read More »ਕੋਰੋਨਾ ਜੰਗ ‘ਚ ਡਿਪਟੀ ਕਮਿਸ਼ਨਰ ਨੇ ਉਚ ਅਧਿਕਾਰੀਆਂ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ)- ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੋਰੋਨਾ ਵਿਰੁੱਧ ਚੱਲ ਰਹੀ ਜੰਗ ਵਿਚ ਜਿੱਤ ਪ੍ਰਾਪਤ ਕਰਨ ਦੇ ਆਸ਼ੇ ਨਾਲ ਜਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਸ ਵਿਚ ਸ਼ੱਕੀਆਂ ਦੇ ਨਮੂਨੇ ਲੈਣੇ, ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦਾ ਪਤਾ ਲਗਾਉਣਾ ਅਤੇ ਮਰੀਜਾਂ ਨੂੰ ਘਰਾਂ ਵਿਚ ਇਕਾਂਤਵਾਸ ਕਰਨਾ ਆਦਿ ਮੁੱਖ ਜ਼ਿੰਮੇਵਾਰੀਆਂ ਹਨ। …
Read More »ਸੰਤ ਅਤਰ ਸਿੰਘ ਦੀ ਜਨਮ ਨਗਰੀ ਨੂੰ ਸਾਫ਼ ਸੁਥਰਾ ਬਣਾਉਣ ਦੀ ਮੁਹਿੰਮ ਜਾਰੀ
ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਚੀਮਾ ਸਾਹਿਬ ਨੂੰ ਸਾਫ਼ ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਸਫ਼ਾਈ ਮੁਹਿੰਮ ਨੂੰ ਨਗਰ ਦੀਆਂ ਸੰਗਤਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ।ਇਸ ਮੁਹਿੰਮ ਤਹਿਤ ਭਾਈ ਜਗਜੀਤ ਸਿੰਘ ਸੇਵਾਦਾਰ ਗੁਰਦੁਆਰਾ ਜਨਮ ਅਸਥਾਨ ਚੀਮਾ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਚੀਮਾ …
Read More »ਭਾਜਪਾ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਹੋਈ
ਸੰਗਰੁਰ, 5 ਸਤੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਸੁਬਾ ਪੱਧਰੀ ਆਗੁੂ ਅਮਨ ਪੂਨੀਆ ਦੀ ਅਗਵਾਈ ਹੇਠ ਹੋਈ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਰਾਂਝਾ ਬਖਸ਼ੀ ਜਰਨਲ ਸਕੱਤਰ ਐਸ.ਸੀ ਮੋਰਚਾ ਪੰਜਾਬ ਅਤੇ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਐਸ.ਸੀ ਮੋਰਚਾ ਸੰਗਰਰ ਸ਼ਾਮਲ ਹੋਏ। ਭਾਜਪਾ ਆਗੂਆਂ ਨੇ ਦੱਸਿਆ …
Read More »ਬਹੁਜਨ ਮੁਕਤੀ ਪਾਰਟੀ ਪੰਜਾਬ ਦੀ ਮੀਟਿੰਗ ‘ਚ ਜਿਲ੍ਹਾ ਅਹੁਦੇਦਾਰਾਂ ਦੀ ਚੋਣ
ਸਤਬੰਰ ਮਹੀਨੇ ਜ਼ਿਲ੍ਹਾ ਸੰਗਰੂਰ ‘ਚ 50 ਮੀਟਿੰਗਾਂ ਕਰਨ ਦਾ ਫੈਸਲਾ ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਬਹੁਜਨ ਮੁਕਤੀ ਪਾਰਟੀ ਪੰਜਾਬ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਕੀਤੀਆਂ ਜਾ ਰਹੀਆਂ ਜਿਲ੍ਹਾ ਵਾਰ ਮੀਟਿੰਗ ਦਾ ਸਿਲਸਿਲਾ ਆਰੰਭ ਕਰਦੇ ਹੋਏ ਆਈ.ਟੀ ਵਿੰਗ ਪੰਜਾਬ ਦੇ ਇੰਚਾਰਜ ਗੁਰਦੀਪ ਹੀਰਾ ਮਸੀਹ ਨੇ ਸੰਗਰੂਰ ਦੀ ਜਿਲ੍ਹਾ ਕਮੇਟੀ ਤੇ ਹਲਕਾ ਇੰਚਾਰਜ਼ਾਂ ਨਾਲ ਮੁਲਾਕਾਤ ਕੀਤੀ।ਉਨਾਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲਿਆਂ ਦੇ ਮਿਡਲ ਤੇ ਸੈਕੰਡਰੀ ਬਲਾਕ ਪੱਧਰੀ ਨਤੀਜੇ ਐਲਾਨੇ
ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਭਾਸ਼ਣ ਮੁਕਾਬਲਿਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਨਤੀਜਾ ਐਲਾਨਿਆ ਗਿਆ ਹੈ। ਜਸਵੀਰ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਮਿਡਲ ਵਰਗ ਦੇ …
Read More »ਧਰੁਵ ਦਹੀਆ ਐਸ.ਐਸ.ਪੀ ਦਿਹਾਤੀ ਵਲੋਂ ਨਸ਼ਾ ਤਸਕਰ ਦੀ ਜਾਇਦਾਦ ਕਰਵਾਈ ਗਈ ਫਰੀਜ਼
ਜੰਡਿਆਲਾ ਗੁਰ, 5 ਸਤੰਬਰ (ਹਰਿੰਦਰ ਪਾਲ ਸਿੰਘ) – ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ੍ਹ ਵਲੋ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾ ਕੇ ਨਸ਼ਿਆਂ ਦੇ ਸੋਦਾਗਰਾਂ ‘ਤੇ ਸ਼ਿਕੰਜ਼ਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਕਤ ਹਦਾਇਤਾਂ ਨੂੰ ਗੰਭਰੀਤਾ ਨਾਲ ਲੈਂਦੇ ਹੋਏ ਹੋਏ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਆਈ.ਪੀ.ਐਸ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਅਗਸਤ ‘ਚ 1018 ਨੌਜਵਾਨਾਂ ਨੂੰ ਦਿਵਾਇਆ ਰੋਜ਼ਗਾਰ
ਕਪੂਰਥਲਾ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਮ ਮਹੇ ਜਿਲਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਕਪੂਰਥਲਾ ਨੇ ਦੱਸਿਆ ਹੇ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਵਿਭਾਗ ਵਲੋਂ ਅਗਸਤ-2020 ‘ਚ ਜਿਲੇ ਦੇ ਵੱਖ-ਵੱਖ ਬਲਾਕ ਜਿਵੇਂ ਕਿ ਕਪੂਰਥਲਾ, ਫਗਵਾੜਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਵਿਖੇ 8 ਰੋਜਗਾਰ ਕੈਂਪ ਲਗਾਏ ਗਏ, ਜਿਨਾਂ ਵਿੱਚ 1335 ਪ੍ਰਾਰਥੀਆਂ ਸ਼ਾਮਲ ਹੋਏ।ਪ੍ਰਾਰਥੀਆਂ ਦੀ ਚੋਣ ਕਰਨ ਲਈ …
Read More »
Punjab Post Daily Online Newspaper & Print Media