Amritsar September 29 (Punjab Post Bureau) – A three-day Induction program was organized by the Department of Tourism and Hospitality, Guru Nanak Dev University for the new students. In this program all the students from BHMCT and BTTM and faculty members participated enthusiastically. The program was inaugurated by Dr. Mandeep Kaur, Professor Incharge, Department of …
Read More »Monthly Archives: September 2020
ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ 35ਵੇਂ ਦਿਨ ‘ਚ ਪੁੱਜੀ ਅਧਿਆਪਕਾਂ ਦੀ ਭੁੱਖ ਹੜਤਾਲ
ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਸਿਖਿਆ ਦਫ਼ਤਰ ਦੀ ਵੱਡੀ ਲਾਪਰਵਾਹੀ ਕਾਰਨ ਸਰਹੱਦੀ ਜਿਲ੍ਹਾ ਅੰਮ੍ਰਿਤਸਰ `ਚ ਪਿੱਛਲੇ ਲੰਮੇ ਸਮੇਂ ਤੋਂ 200 ਤੋਂ ਵੱਧ ਹੈਡਟੀਚਰ/ਸੈਂਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਈ.ਟੀ.ਯੂ ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 35ਵੇਂ ਦਿਨ ਅਜ ਰਈਆ-1 ਅਤੇ ਅੰਮ੍ਰਿਤਸਰ-1 ਨਾਲ ਸਬੰਧਤ ਆਗੂਆਂ ਨੇ ਜਿਲ੍ਹਾ ਸਿਖਿਆ ਅਫ਼ਸਰ ਤੇ ਸਬੰਧਤ ਕਰਮਚਾਰੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ …
Read More »ਜਿਲੇ ਦੀਆਂ 71 ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਝੋਨੇ ਦੀ ਸੁਚੱਜੀ ਖਰੀਦ ਯਕੀਨੀ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲਾ ਅੰਮ੍ਰਿਤਸਰ ‘ਚ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਜੋ ਪਹਿਲਾਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਸੀ।ਉਹ ਹੁਣ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ 27 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ …
Read More »ਆਪਣੀਆਂ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਹਰੇਕ ਬੁੱਧਵਾਰ ਮਿਲ ਸਕਦੇ ਹਨ ਲੋਕ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਆਮ ਜਨਤਾ ਅਤੇ ਐਨ.ਜੀ.ਓ ਆਪਣੀਆਂ ਮੁਸ਼ਕਲਾਂ ਜਾਂ ਕੰਮ ਸਬੰਧੀ ਡਿਪਟੀ ਕਮਿਸ਼ਨਰ ਨੂੰ ਮਿਲਣਾ ਚਾਹੁੰਦੇ ਹੋਣ ਤਾਂ ਉਹ ਕਿਸੇ ਵੀ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਉਹਨਾਂ ਨੂੰ ਸਥਾਨਕ ਦਫਤਰ ਡਿਪਟੀ ਕਮਿਸਨਰ ਜਿਲ੍ਹਾ ਪ੍ਰੀਸ਼ਦ ਕੰਪਲੈਕਸ਼ ਵਿਖੇ ਮਿਲ ਸਕਦੇ ਹਨ ਅਤੇ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਉਨਾਂ੍ਹ ਨੂੰ ਨਿੱਜੀ ਤੌਰ ‘ਤੇ ਇਕਲੇ …
Read More »1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ: 71 ਦੀ ਬਦਲੀ ਜਾਵੇਗੀ ਨੁਹਾਰ-ਸੋਨੀ
ਨਵੀਆਂ ਬਣਨ ਵਾਲੀਆਂ ਗਲੀਆਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ: 71 ਦੀ ਨੁਹਾਰ ਬਦਲੀ ਜਾਵੇਗੀ ਅਤੇ ਇਸ ਵਾਰਡ ਵਿੱਚ ਬਾਕੀ ਰਹਿੰਦੇ ਕੰਮ ਛੇਤੀ ਹੀ ਪੂਰੇ ਹੋ ਜਾਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੰਗੀਤਕ ਸਾਜ਼ ਵਾਦਨ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ
ਏਕਮਪ੍ਰੀਤ ਵਜੀਰ ਭੁੱਲਰ ਸਕੂਲ ਦਾ ਵਿਦਿਆਰਥੀ ਪਹਿਲੇ ਸਥਾਨ ‘ਤੇ ਰਿਹਾ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 4੦੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ …
Read More »ਪੰਚਾਇਤਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪਾਏ ਮਤੇ
ਗ੍ਰਾਮ ਸਭਾ ‘ਚ ਕੀਤੀ ਜਾਵੇਗੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਥਾਂ ਵਾਹ ਦੇਣ ਦੇ ਮੁੱਦੇ ‘ਤੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਪੰਚਾਇਤਾਂ ਦਾ ਸਾਥ ਲੈਣ ਲਈ ਜਿਲ੍ਹਾ ਪੰਚਾਇਤ ਅਧਿਕਾਰੀ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਸਾਰੇ ਅਧਿਕਾਰੀਆਂ ਨੂੰ ਪੰਚਾਇਤਾਂ …
Read More »ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੂੰ ਡੀ.ਏ.ਵੀ ਪਬਲਿਕ ਸਕੂਲ ਦੀ ਮੈਨੇਜਰ ਨਿਯੁੱਕਤ
ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੂੰ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀ` ਦਿੱਲੀ ਵਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਮੈਨੇਜ਼ਰ ਨਿਯੁੱਕਤ ਕੀਤਾ ਗਿਆ ਹੈ।ਇਸ ਸਮੇਂ ਸਕੂਲ `ਚ ਵੈਦਿਕ ਹਵਨ ਯੱਗ ਸੰਪਨ ਕਰਾਇਆ ਗਿਆ।ਡਾ. ਵਾਲੀਆ ਨੇ ਕਿਹਾ ਕਿ ਡਾ. ਪੂਨਮ ਸੂਰੀ (ਪਦਮਸ੍ਰੀ ਅਲੰਕ੍ਰਿਤ) ਪ੍ਰਧਾਨ ਡੀ.ਏ.ਵੀ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਜੋ …
Read More »Dr. Pushpinder Walia Principal BBK DAV College appointed Manager of DAV Public school
Amritsar, September 29 (Punjab Post Bureau) – Dr. Pushpinder Walia Principal BBK DAV College Women has been appointed as Manager of DAV Public School Lawrence Road and in so doing, assumed dual responsibilities. On this occasion a Havan Yajna was performed. Dr. Walia expressed her gratitude to God as well as to Padma Shri Awardee Dr. Punam Suri, President, DAVCMC …
Read More »ਕੇਕ ਕੱਟ ਕੇ ਮਨਾਇਆ ਮੀਨਾਕਸ਼ੀ ਖੇਮਕਾ ਦਾ ਜਨਮ ਦਿਨ
ਅੰਮ੍ਰਿਤਸਰ. 29 ਸਤੰਬਰ (ਅਮਨ) – ਮੀਨਾਕਸ਼ੀ ਖੇਮਕਾ ਦੇ ਜਨਮ ਦਿਨ ’ਤੇ ਕੇਕ ਕੱਟਦੇ ਹੋਏ ਉਨ੍ਹਾਂ ਦੇ ਪਤੀ ਸਮਾਜ ਸੇਵਕ ਅਨੁਜ ਖੇਮਕਾ ਸਾਬੂ, ਰਜਿੰਦਰ ਰੰਧਾਵਾ, ਗੁਰਪ੍ਰੀਤ ਰੰਧਾਵਾ, ਹਰਪ੍ਰੀਤ ਰੰਧਾਵਾ ਅਤੇ ਹੋਰ ਪਰਿਵਾਰਕ ਮੈਂਬਰ।ਇਸ ਦੌਰਾਨ ਸਮੂਹ ਪਰਿਵਾਰਕ ਮੈਂਬਰਾਂ ਨੇ ਮੀਨਾਕਸ਼ੀ ਖੇਮਕਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਤੇ ਅਸ਼ੀਰਵਾਦ ਦਿੱਤਾ।
Read More »
Punjab Post Daily Online Newspaper & Print Media