ਗਲਤ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਬੀਤੇ ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੇ ਡਾਕਟਰਾਂ ਵਲੋਂ ਅੰਗ ਕੱਢ ਲਏ ਜਾਣ ਦੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਕਰੜੇ ਹੱਥੀਂ ਲੈਂਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਅਜਿਹਾ ਕੂੜ ਪ੍ਰਚਾਰ ਬਰਦਾਸ਼ਤਯੋਗ ਨਹੀਂ ਹੈ।ਉਨਾਂ ਕਿਹਾ ਕਿ ਜਿਸ …
Read More »Monthly Archives: September 2020
ਕੋਵਿਡ-19 ਤੋਂ ਬਚਣ ਲਈ ਹਰ ਵਿਅਕਤੀ ਆਪਣੀ ਨਿੱਜੀ ਜਿੰਮੇਵਾਰੀ ਸਮਝੇ-ਸੋਨੀ
20 ਲੱਖ ਦੀ ਲਾਗਤ ਵਾਲੀਆਂ ਗਲੀਆਂ-ਨਾਲੀਆਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜੇਕਰ ਲੋਕ ਆਪਣੀ ਨਿੱਜੀ ਜਿੰਮੇਵਾਰੀ ਸਮਝਣ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਕੋਵਿਡ -19 ਦੇ ਖਿਲਾਫ ਲੜੀ ਜਾ ਰਹੀ ਜੰਗ ਜਿੱਤੀ ਜਾ ਸਕਦੀ ਹੈ। । ਡਾਕਟਰੀ ਸਿਖਿਆ ਤੇ ਖੋਜ ਮੰਤਰੀ …
Read More »ਕੋਰੋਨਾਵਾਇਰਸ ਦੀ ਚੇਨ ਤੋੜਣ ਲਈ ਸੈਂਪਲਿੰਗ ਜਰੂਰੀ – ਡਾ. ਰੀਤੂ ਸੇਠੀ
ਬਲਾਕ ਪੰਜਗਰਾਈਆਂ ਅਧੀਨ ਪੇਂਡੂ ਹਸਪਤਾਲ ਕੁੱਪ ਕਲਾਂ ਵਿਖੇ ਕੋਵਿਡ-19 ਦੇ ਲਏ ਨਮੂਨੇ ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਰੋਜ਼ਾਨਾ ਕੋਵਿਡ-19 ਦੇ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਪੇਂਡੂ ਹਸਪਤਾਲ ਕੁੱਪ ਕਲਾਂ ਵਿਖੇ ਕੋਵਿਡ 19 ਦੇ ਨਮੂਨੇ ਲਏ ਗਏ।ਨੋਡਲ ਅਫਸਰ ਡਾ. …
Read More »ਪਿੰਡ ਨਾਰੀਕੇ ਦੇ ਮੌਜ਼ੂਦਾ ਤੇ ਸਾਬਕਾ ਸਰਪੰਚ ਕੋਵਿਡ-19 ਟੈਸਟਿੰਗ ਦੇ ਹੱਕ ’ਚ ਨਿੱਤਰੇ
ਸਾਰੇ ਪਿੰਡ ਤੋਂ ਪਹਿਲਾਂ ਆਪਣੇ ਸੈਂਪਲ ਦੇ ਕੇ ਟੈਸਟਿੰਗ ਦੀ ਕਰਵਾਈ ਸ਼ੁਰੂਆਤ ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਜਿਥੇ ਕੋਵਿਡ-19 ਟੈਸਟ ਦੇ ਵਿਰੋਧ ਵਿੱਚ ਅਫ਼ਵਾਹਾਂ ਫੈਲ ਰਹੀਆਂ ਹਨ।ਉਥੇ ਹੀ ਮਿਸ਼ਨ ਫ਼ਤਹਿ ਤਹਿਤ ਜ਼ਿਲਾ ਪ੍ਰਸ਼ਾਸਨ ਸੰਗਰੂਰ ਦੇ ਉਦਮਾਂ ਸਦਕਾ ਬਹੁਤ ਸਾਰੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਮੋਹਤਬਰ ਸਰਕਾਰ ਦੀ ਇਸ ਮੁਹਿੰਮ ਦਾ ਡੱਟਵਾਂ ਸਮਰਥਨ ਵੀ ਕਰ ਰਹੇ ਹਨ।ਇਸੇ ਮੁਹਿੰਮ ਤਹਿਤ ਸਬ-ਡਵੀਜਨ ਮਲੇਰਕੋਟਲਾ …
Read More »ਕਰੋਨਾ ਲੱਛਣ ਹੋਣ ‘ਤੇ ਸਰਕਾਰੀ ਹਸਪਤਾਲ ਨਾਲ ਤੁਰੰਤ ਕਰੋ ਸੰਪਰਕ-ਡਿਪਟੀ ਕਮਿਸ਼ਨਰ
ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਗਰ ਕਿਸੇ ਤਰ੍ਹਾਂ ਦੇ ਕਰੋਨਾ ਦੇ ਲੱਛਣ ਹਨ ਤਾਂ ਤੁਰੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੀਏ ਅਤੇ ਅਪਣਾ ਕਰੋਨਾ ਟੈਸਟ ਕਰਵਾਈਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜਿਲ੍ਹਾ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਨੂੰ ਨਾ ਲੂਕਾਉਣ।ਅਗਰ ਕਿਸੇ ਤਰ੍ਹਾਂ ਦੇ ਲੱਛਣ ਜਿਵੇਂ …
Read More »ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ ਵਲੋਂ ਸੋਨੀ ਦਾ ਧੰਨਵਾਦ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਹਦਾਇਤਾਂ ਅਨੁਸਾਰ ਹਫਤੇ ਵਿਚ ਪੰਜ ਦਿਨਾਂ ਲਈ ਦੁਕਾਨ ਖੁੱਲਣ ਦੀ ਛੂਟ ਦੇ ਦਿੱਤੀ ਹੈ ਅਤੇ ਹੁਣ ਦੁਕਾਨਦਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਆਪ ਵੀ ਮਾਸਕ ਦੀ ਵਰਤੋ ਨੂੰ ਯਕੀਨੀ ਬਣਾਉਣ ਤੇ ਦੁਕਾਨ ਵਿਚ ਆਉਣ ਵਾਲੇ ਗ੍ਰਾਹਕਾਂ …
Read More »ਪਟਵਾਰ ਸਰਕਲਾਂ ਤੇ ਅਸ਼ਟਾਮ ਫਰੋਸਾਂ ਦੇ ਰਿਕਾਰਡ ਦੀ ਜਾਂਚ ਲਈ ਨੋਟਿਸ ਜਾਰੀ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲਾ ਮਾਲ ਅਧਿਕਾਰੀ ਮੁਕੇਸ਼ ਕੁਮਾਰ ਵਲੋਂ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਜਿਲੇ ਦੇ ਪਟਵਾਰ ਸਰਕਲਾਂ ਅਤੇ ਅਸ਼ਟਾਮ ਫਰੋਸਾਂ ਦੀ ਅਚਨਚੇਤ ਜਾਂਚ ਕੀਤੀ ਗਈ।ਜਿਸ ਦੌਰਾਨ ਪਾਈਆਂ ਗਈਆਂ ਖਾਮੀਆਂ ਦਾ ਗੰਭੀਰ ਨੋਟਿਸ ਲੈਂਦੇ ਮੁਕੇਸ਼ ਕੁਮਾਰ ਨੇ ਵਿਭਾਗੀ ਕਾਰਵਾਈ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।ਉਨਾਂ ਦੱਸਿਆ ਕਿ ਪਟਵਾਰ ਸਰਕਲਾਂ ਦੀ ਜਾਂਚ ਦੌਰਾਨ …
Read More »ਭੁੱਖ ਹੜਤਾਲੀ ਈ.ਟੀ.ਯੂ ਆਗੂਆਂ ਵਲੋਂ ਜਿਲ੍ਹਾ ਸਿੱਖਿਆ ਦਫਤਰ ਵਿਰੁੱਧ ਨਾਅਰੇਬਾਜ਼ੀ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਯੂਨੀਅਨ ਅੰਮ੍ਰਿਤਸਰ (ਰਜਿ) ਵਲੋਂ ਹੈਡ ਟੀਚਰ /ਸੈਂਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ `ਚ ਅੱਜ ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ ਸਿੰਘ ਧਾਰੀਵਾਲ ਅਤੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਰਵੀ ਦੀ ਅਗਵਾਈ ਹੇਠ ਬਲਜੀਤ ਸਿੰਘ ਮੱਲ੍ਹੀ, ਬਲਬੀਰ ਕੁਮਾਰ, ਮਲਕੀਤ ਸਿੰਘ, ਸੁਖਬੀਰ …
Read More »ਸਲਾਈਟ ਵਿਖੇ ਸੂਝਵਾਨ ਸਿਸਟਮਜ਼ ਅਤੇ ਨੈਟਵਰਕ ‘ਤੇ ਪੰਜ਼ ਰੋਜ਼ਾ ਆਨਲਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਸੂਝਵਾਨ ਸਿਸਟਮਜ਼ ਅਤੇ ਨੈਟਵਰਕ `ਤੇ ਫੈਕਲਟੀ ਡਿਵੈਲਪਮੈਂਟ ਲਈ, ਪੰਜ ਦਿਨਾਂ ਆਨਲਾਈਨ ਸ਼ਾਰਟ-ਟਰਮ ਟ੍ਰੇਨਿੰਗ ਪ੍ਰੋਗਰਾਮ (ਆਈ.ਐਸ.ਐਨ-2020) ਦਾ ਉਦਘਾਟਨ ਸਲਾਈਟ ਲੌਂਗੋਵਾਲ ਵਿਖੇ ਕੀਤਾ ਗਿਆ।ਇਹ ਸਿਖਲਾਈ ਪ੍ਰੋਗਰਾਮ ਸਲਾਈਟ ਲੌਂਗੋਵਾਲ ਅਤੇ ਐਨ.ਆਈ.ਟੀ ਉਤਰਾਖੰਡ ਦੇ ਇਲੈਕਟ੍ਰੋਨਿਕਸ ਵਿਭਾਗ ਵਲੋਂ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।ਕੋਆਰਡੀਨੇਟਰ ਇੰਜੀਨੀਅਰ ਵਿਵੇਕ ਹਰਸ਼ੇ ਸਹਾਇਕ ਪ੍ਰੋਫੈਸਰ ਇਲੈਕਟ੍ਰਾਨਿਕਸ ਵਿਭਾਗ ਸਲਾਈਟ ਕੋਰਸ ਦੇ ਆਨਲਾਈਨ ਉਦਘਾਟਨ ਦੌਰਾਨ …
Read More »40 ਪਰਿਵਾਰਾਂ ਨੇ ਫੜਿਆ ਆਪ ਦਾ ਝਾੜੂ -ਬਾਂਸਲ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਗੁਰਦਾਸਪੁਰਾ ਗੁਰਥਲੀ ਦੇ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ।ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਦਿਨੇਸ਼ ਬਾਂਸਲ ਦੀ ਅਗਵਾਈ ਵਿੱਚ ਇਹਨਾਂ ਪਰਿਵਾਰਾਂ ਨੇ ਸੱਤਾਧਾਰੀ ਪਾਰਟੀ ਕਾਂਗਰਸ, ਅਕਾਲੀ ਤੇ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ …
Read More »
Punjab Post Daily Online Newspaper & Print Media