ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 796 ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 107 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 69 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁਲ 3181 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਜਦਕਿ ਇਸ ਸਮੇਂ ਜਿਲੇ ਵਿੱਚ 796 ਐਕਟਿਵ ਕੇਸ ਹਨ। …
Read More »Monthly Archives: September 2020
44 ਮਰੀਜ਼ਾਂ ਨੇ ਸੰਗਰੂਰ ਜ਼ਿਲੇ ’ਚ ਕੋਵਿਡ-19 ਨੂੰ ਦਿੱਤੀ ਮਾਤ
ਮਾਸਕ ਪਾਉਣਾ ਤੇ ਆਪਸੀ ਦੂਰੀ ਦਾ ਖਿਆਲ ਰੱਖਣਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਨੂੰ ਮਾਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਜ਼ਿਲਾ ਸੰਗਰੂਰ ’ਚ 44 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਕੋਰੋਨਾਵਾਇਰਸ …
Read More »ਐਸ.ਡੀ.ਐਮ ਸੰਗਰੂਰ ਨੇ ਘਰ-ਘਰ ਜਾ ਲੋਕਾਂ ਨੂੰ ਸੈਂਪਿਗ ਕਰਵਾਉਣ ਲਈ ਕੀਤਾ ਪ੍ਰੇਰਿਤ
ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਲੋਕਾਂ ਦੇ ਮਨਾਂ ’ਚ ਅਫ਼ਵਾਹਾਂ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ ਨੇ ਸ਼ਹਿਰ ਦੇ ਥਲੇਸ ਬਾਗ ਇਲਾਕੇ ’ਚ ਜਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਿਸ ਸਦਕਾ ਇਲਾਕੇ …
Read More »ਬਲਾਕ ਲੌਂਗੋਵਾਲ ਅਧੀਨ ਵੱਖ-ਵੱਖ ਕੈਂਪਾਂ ‘ਚ ਕੋਵਿਡ-19 ਦੇ 58 ਨਮੂਨੇ ਲੈ ਕੇ ਜਾਂਚ ਲਈ ਭੇਜੇ
ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੀ.ਐਚ.ਸੀ ਲੌਂਗੋਵਾਲ ਵਲੋਂ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਸੰਗਰੂਰ, ਸਬ ਤਹਿਸੀਲ ਦਫ਼ਤਰ ਲੌਂਗੋਵਾਲ ਅਤੇ ਸਬ ਤਹਿਸੀਲ ਦਫ਼ਤਰ ਚੀਮਾ ਵਿਖੇ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਕੋਵਿਡ-19 ਦੇ 58 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। …
Read More »ਡਿਪਟੀ ਕਮਿਸ਼ਨਰ ਵਲੋਂ 60 ਸਾਲ ਤੋਂ ਉਪਰ ਦੀ ਟੈਸਟਿੰਗ ਲਈ ਵਿਸ਼ੇਸ਼ ਮੁਹਿੰਮ ਦੇ ਹੁਕਮ
ਸਿਹਤ, ਸਿਵਲ, ਪੁਲਿਸ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਲੋਕਾਂ ਨੂੰ ਕਰਨਗੇ ਪ੍ਰੇਰਿਤ ਕਪੂਰਥਲਾ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਜ਼ਿਲ੍ਹੇ ‘ਚ ਕਰੋਨਾ ਕਾਰਣ ਹੋ ਰਹੀਆਂ ਮੌਤਾਂ ਨੂੰ ਰੋਕਣ ਦੇ ਮਕਸਦ ਨਾਲ ਸਿਹਤ, ਸਿਵਲ ਪ੍ਰਸ਼ਾਸਨ, ਪੁਲਿਸ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਗਾਰਡੀਅਨ ਆਫ ਗਵਰਨੈਂਸ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ।ਜਿਸ ਵਿੱਚ ਪੇਂਡੂ ਅਤੇ …
Read More »Kapurthala to start special campaign to test persons with age of 60 years
Civil, Police, Health, Anaganwari and Asha workers joins to encourage people for testing Kapurthala, September 1 (Punjab Post Bureau) – The district administration Kapurthala has decided to start the special campaign for testing of persons having the age of 60 or above besides people with serious issues like high blood pressure, sugar and heart related problems to reduce the deaths …
Read More »ਮੰਗਲਵਾਰ ਨੂੰ 43 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਇੱਕ ਦੀ ਮੋਤ
ਜਿਲ੍ਹਾ ਪਠਾਨਕੋਟ ਵਿੱਚ ਕੁੱਲ 1321 ਕਰੋਨਾ ਪਾਜ਼ਟਿਵ, 873 ਕਰੋਨਾ ਰਿਕਵਰ, ਐਕਟਿਵ ਕੇਸ 424 ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 43 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 21 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ …
Read More »ਸ਼੍ਰੋਮਣੀ ਕਮੇਟੀ ਮੈਂਬਰ ਸੱਜਣ ਸਿੰਘ ਬੱਜੂਮਾਨ ਦੇ ਚਲਾਣੇ ‘ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੱਜਣ ਸਿੰਘ ਬੱਜੂਮਾਨ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਸੱਜਣ ਸਿੰਘ ਬੱਜੂਮਾਨ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ, ਜਿਨ੍ਹਾਂ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਵੱਡੀ ਸਹਿਯੋਗੀ ਭੂਮਿਕਾ ਨਿਭਾਈ।ਉਹ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ …
Read More »ਪਾਕਿਸਤਾਨ ‘ਚ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਦੀ ਲੌਂਗੋਵਾਲ ਵੱਲੋਂ ਨਿਖੇਧੀ
ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਦੀ ਹੋਂਦ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।ਉਨ੍ਹਾਂ ਆਖਿਆ ਹੈ ਕਿ ਪਾਕਿਸਤਾਨ ਅੰਦਰ ਇਤਿਹਾਸਕ ਗੁਰਦੁਆਰਿਆਂ ਨੂੰ ਪੁਲਿਸ ਥਾਣਾ ਅਤੇ ਕਬਰ ਬਣਾਉਣ ਦੀਆਂ ਖ਼ਬਰਾਂ ਨੇ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪੈਦਾ ਕੀਤਾ ਹੈ।ਪਾਕਿਸਤਾਨ ਸਰਕਾਰ ਸਿੱਖਾਂ …
Read More »ਵਿਆਹ ਦੀ 18ਵੀਂ ਵਰ੍ਹੇਗੰਢ ਮੁਬਾਰਕ – ਚੇਅਰਮੈਨ ਜਗਤਾਰ ਸਿੰਘ ਅਤੇ ਰਾਜ ਕੌਰ
ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਚੇਅਰਮੈਨ ਜਗਤਾਰ ਸਿੰਘ ਅਤੇ ਸ੍ਰੀਮਤੀ ਰਾਜ ਕੌਰ ਵਾਸੀ ਪੱਤੀ ਝਾੜੋਂ ਪਿੰਡ ਲੌਂਗੋਵਾਲ ਜਿਲਾ ਸੰਗਰੂਰ ਨੇ ਵਿਆਹ ਦੀ 18ਵੀੰਂ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media