ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1287, ਕੋਰੋਨਾ ਤੋਂ ਮੁਕਤ ਹੋਏ 204 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 156 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 204 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 8473 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ …
Read More »Daily Archives: October 1, 2020
KCGC appoints Nirmaljit Kaur as Principal KCIPS
Amritsar, October 1 (Punjab Post Bureau) – Khalsa College Governing Council (KCGC) today appointed Nirmaljit Kaur as new Principal, Khalsa College International Public School (KCIPS). Having an experience of 31 years in teaching, Nirmaljit has been the Principal of Navodya and various Punjab government schools from where she retired yesterday only. She joined the office in presence of KCGC secretary …
Read More »ਕਿਸਾਨਾਂ ਨੇ ਬੇਨੜਾ ਵਿਖੇ ਲੱਗੇ ਰਿਲਾਇੰਸ ਪੰਪ ‘ਤੇ ਧਰਨਾ ਲਗਾ ਕੇ ਸਪਲਾਈ ਕਰਵਾਈ ਬੰਦ
ਕਿਸੇ ਵੀ ਸਿਆਸੀ ਆਗੂ ਨੂੰ ਸਟੇਜ਼ ਤੋਂ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ – ਲੱਡਾ ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿਲਾਂ ਤੋਂ ਬਾਅਦ ਰਾਸ਼ਟਰਪਤੀ ਦੀ ਮੰਨਜੂਰੀ ਲੈ ਕੇ ਬਣਾਏ ਗਏ ਕਾਨੂੰਨ ਦੇ ਵਿਰੋਧ ਵਿੱਚ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਬੀਤੇ ਕੁੱਝ ਦਿਨਾਂ ਤੋਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦਾ ਰੋਸ ਵੱਧਦਾ ਹੀ ਜਾ ਰਿਹਾ ਹੈ। …
Read More »ਹਰੀਸ਼ ਰਾਵਤ ਦੇ ਇੰਚਾਰਜ਼ ਬਣਨ ‘ਤੇ ਸੂਬੇ ‘ਚ ਕਾਂਗਰਸ ਹੋਵੇਗੀ ਹੋਰ ਮਜ਼ਬੂਤ – ਸ਼ੁਭਮ ਸ਼ਰਮਾ
ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਹਰੀਸ਼ ਰਾਵਤ ਸਾਬਕਾ ਮੁੱਖ ਮੰਤਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਏ ਜਾਣ ‘ਤੇ ਸੂਬੇ ਵਿੱਚ ਕਾਂਗਰਸ ਦੀ ਸਥਿਤੀ ਹੋਰ ਮਜਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਬਹੁ-ਗਿਣਤੀ ਨਾਲ ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਦੇ ਨੌਜਵਾਨ ਆਗੂ ਸ਼ੁਭਮ …
Read More »ਸ਼ੂਗਰ ਮਿੱਲ ਦੇ ਪ੍ਰਬੰਧਕਾਂ ਨੇ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਕਮ ਜਲਦੀ ਦੇਣ ਦਾ ਦਿੱਤਾ ਭਰੋਸਾ
ਕਿਸਾਨਾਂ ਨੂੰ ਫਸਲ ਮੁਤਾਬਿਕ ਗੰਨਾ ਬਾਂਡ ਕਰਾਉਣ ਦੀ ਖੁੱਲ੍ਹ – ਸੰਧੂ ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਦੇ ਜੀ.ਐਮ ਕੇਨ ਜਸਵੰਤ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਦੀ ਗੰਨੇ ਦੀ ਫਸਲ ਦੀ ਬਕਾਇਆ ਰਹਿੰਦੀ ਰਾਸ਼ੀ ਬਹੁਤ ਜਲਦੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਅਗਲੇ ਮਹੀਨੇ ਸ਼ੂਗਰ ਮਿੱਲ ਵੱਲੋਂ ਨਵੇਂ ਸੀਜ਼ਨ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ …
Read More »ਡਾ. ਐਸ.ਪੀ ਸਿੰਘ ਓਬਰਾਏ `ਪੰਜਾਬ ਜੇਲ੍ਹ ਵਿਕਾਸ ਬੋਰਡ` ਦੇ ਮੈਂਬਰ ਨਿਯੁੱਕਤ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੂੰ `ਪੰਜਾਬ ਜੇਲ੍ਹ ਵਿਕਾਸ ਬੋਰਡ` ਦਾ ਗ਼ੈਰਸਰਕਾਰੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਡਾ. ਓਬਰਾਏ ਦੀ ਇਹ ਨਿਯੁੱਕਤੀ ਤੁਰੰਤ …
Read More »ਪੰਜਾਬ ਵਿੱਚ ਰਾਤ ਦਾ ਕਰਫਿਊ ਤੇ ਐਤਵਾਰ ਦਾ ਲਾਕਡਾਊਨ ਖਤਮ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਰਾਤ ਅਤੇ ਐਤਵਾਰ ਦਾ ਲਾਕਡਾਊਨ ਖਤਮ ਕਰ ਦਿੱਤਾ ਗਿਆ ਹੈ।ਵਰਚੁਅਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਕੋਰੋਨਾ ਕੇਸਾਂ ਅਤੇ ਕੋਰੋਨਾ ਬਿਮਾਰੀ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ‘ਚ ਆਈ ਕਮੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਇਸ …
Read More »ਅਕਾਲੀ ਦਲ ਬਾਦਲ ਦੇ ਰੋਸ ਮਾਰਚ ਨੂੰ ਚੰਡੀਗੜ੍ਹ ‘ਚ ਦਾਖਲ ਹੋਣੋਂ ਰੋਕਿਆ, ਲਾਠੀਚਾਰਜ਼ ਕੀਤਾ
ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਸਮੇਤ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਰਿਹਾਅ ਅੰਮ੍ਰਿਤਸਰ/ਚੰਡੀਗੜ੍ਹ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕ ‘ਚ ਅਕਾਲੀ ਦਲ ਵਲੋਂ ਜੋ ਤਿੰਨ ਰੋਸ ਮਾਰਚ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਏ ਸਨ।ਉਨਾਂ ਨੂੰ ਅੱਜ ਚੰਡੀਗੜ ‘ਚ ਦਾਖਲ਼ ਹੋਣ ਤੋਂ ਰੋਕ ਦਿੱਤਾ ਗਿਆ।ਦੇਰ ਰਾਤ ਜ਼ੀਰਕਪੁਰ ਵਿਖੇ …
Read More »
Punjab Post Daily Online Newspaper & Print Media