ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪਾਸ ਬੇਰੁਜ਼ਗਾਰ ਲੜਕੇ ਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੈਸ਼ਨ 2020-21 ਵਾਸਤੇ 6 ਮਹੀਨੇ ਅਤੇ ਇਕ ਸਾਲ ਦੇ ਕਿੱਤਾਮੁਖੀ ਡਿਪਲੋਮਿਆਂ ਅਤੇ ਸਰਟੀਫਿਕੇਟ ਕੋਰਸਾਂ ਵਿੱਚ 15 ਅਕਤੂਬਰ ਤੱਕ ਦਾਖਲਾ ਲੈ ਸਕਦੇ ਹਨ। ਵਿਭਾਗ …
Read More »Daily Archives: October 2, 2020
ਯੂਨੀਵਰਸਿਟੀ ਦੇ ਡਾ. ਰਿਸ਼ੀ ਰਾਜ ਸ਼ਰਮਾ ਨੂੰ ਮਿਲਿਆ ਨੈਸ਼ਨਲ ਕਰੋਨਾ ਵਾਰੀਅਰ ਐਵਾਰਡ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਐਂਟੀ ਕੁਰਸ਼ਪਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਕੈਂਪਸ ਦੇ ਐਸੋਸੀਏਟ ਡੀਨ, ਪ੍ਰੋ. ਡਾ. ਰਿਸ਼ੀ ਰਾਜ ਸ਼ਰਮਾ ਨੂੰ ਨੈਸ਼ਨਲ ਕਰੋਨਾ ਵਾਰੀਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਕੋਵਿਡ-19 ਦੇ ਸਬੰਧ ਵਿਚ ਸਮਾਜ ਸੇਵਾ ਅਤੇ ਜਾਗਰੂਕਤਾ ਪੈਦਾ ਕਰਨ ਸਬੰਧੀ ਪਾਏ ਅਹਿਮ ਯੋਗਦਾਨ ਸਦਕਾ ਪ੍ਰਦਾਨ ਕੀਤਾ ਗਿਆ ਹੈ। …
Read More »Dr. Rishi Raj Sharma awarded with National Corona Warrior Award
Amritsar, October 2 (Punjab Post Bureau) – The Anti-Corruption Foundation of India has honored Prof. Dr. Rishi Raj Sharma, Associate Dean Guru Nanak Dev University Regional Campus with National Corona Warrior Award. This honor has been conferred on him for his significant contribution in social service and awareness compaign regarding COVID-19.
Read More »ਯੂਨੀਵਰਸਿਟੀ ਵਲੋਂ ਸਮੈਸਟਰ ਦੂਜਾ ਅਤੇ ਚੌਥਾ (ਰੀ-ਅਪੀਅਰ) ਸਮੈਸਟਰਾਂ ਦੀਆਂ ਪ੍ਰੀਖਿਆਵਾਂ 12 ਤੋਂ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਮਨੋਜ ਕੁਮਾਰ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਕੋਰਸਾਂ ਦੇ ਦੂਜੇ ਅਤੇ ਚੌਥੇ ਸਮੈਸਟਰਾਂ ਦੀਆਂ ਰੀ-ਅਪੀਅਰ ਪ੍ਰੀਖਿਆਵਾਂ 12 ਅਕਤੂਬਰ ਤੋਂ ਆਰੰਭ ਹੋ ਰਹੀਆਂ ਹਨ।ਰੀ-ਅਪੀਅਰ ਵਾਸਤੇ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਜਾਣਕਾਰੀ ਹਿਤ ਦੱਸਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ …
Read More »Re-appear Semesters Examinations from October 12
Amritsar, October 2 (Punjab Post Bureau) – Dr. Manoj Kumar Professor Incharge (Examinations) Guru Nanak Dev University said that Guru Nanak Dev University is going to conduct examinations for the second and fourth semesters (re-appear examinations) of various courses from October 12. The candidates appearing for re-appear examination in these semesters is informed that Date-Sheets will soon be available on …
Read More »ਪੋਸ਼ਣ ਮਾਹ ਤਹਿਤ ਕਿਚਨ ਗਾਰਡਨ ਲਈ ਵੰਡੀਆਂ ਮੁਫ਼ਤ ਕਿੱਟਾਂ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਅਤੇ ਸਬੰਧਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਏ ਜਾ ਰਹੇ ਪੋਸ਼ਣ ਮਾਹ ਨੇ ਜਨ ਅੰਦੋਲਨ ਦਾ ਰੂਪ ਧਾਰ ਲਿਆ ਹੈ।ਇਸ ਤਹਿਤ ਜ਼ਿਲੇ ‘ਚ ਸਮੂਹ ਪਿੰਡਾਂ ਵਿੱਚ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਤੇ ਆਂਗਨਵਾੜੀ ਵਰਕਰਾਂ ਵਲੋ ਘਰ-ਘਰ ਜਾ ਕੇ ਬੱਚਿਆਂ ਨੂੰ …
Read More »ਪੋਸਟਰ ਮੇਕਿੰਗ ਵਿਦਿਅਕ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਐਲਾਨੇ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰ ਤੇਗ ਬਹਾਦਰ ਜੀ ਦੇ 4੦੦ ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿਖਿਆ ਵਿਭਾਗ ਵਲੋਂ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿਚ ਪੋਸਟਰ ਮੇਕਿੰਗ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ …
Read More »ਹਸਪਤਾਲ ਦੇ ਪਲਾਂਟ ਤੋਂ ਮੁੜ ਸ਼ੁਰੂ ਹੋਈ ਮੈਡੀਕਲ ਆਕਸੀਜਨ ਦੀ ਸਪਲਾਈ
8 ਸਾਲਾਂ ਤੋਂ ਬੰਦ ਪਿਆ ਸੀ ਮਰੀਜ਼ਾਂ ਨੂੰ ਆਕਸੀਜਨ ਸਪਲਾਈ ਦੇਣ ਵਾਲਾ 6 ਟਨ ਦਾ ਪਲਾਂਟ ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਜ਼ਿਲਾ ਪ੍ਰਸ਼ਾਸਨ ਅਤੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ ਡਾਕਟਰੀ ਸਿੱਖਿਆ ਮੰਤਰੀ ਓ.ਪੀ ਸੋਨੀ ਦੀ ਅਗਵਾਈ ਹੇਠ ਹਸਪਤਾਲ ਵਿੱਚ ਲੱਗਾ ਮੈਡੀਕਲ ਆਕਸੀਜਨ ਯੂਨਿਟ, ਜੋ ਕਿ ਕਰੀਬ 8 ਸਾਲਾਂ ਤੋਂ ਬੰਦ ਪਿਆ ਸੀ, ਨੂੰ ਮੁੜ ਚਾਲੂ ਕਰਕੇ …
Read More »
Punjab Post Daily Online Newspaper & Print Media