ਕੋਰੋਨਾ ਤੋਂ ਮੁਕਤ 172 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1109 ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 129 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।172 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 8901 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. …
Read More »Daily Archives: October 3, 2020
ਦੇਸ਼ ਨੂੰ ‘ਜੈ ਜਵਾਨ-ਜੈ ਕਿਸਾਨ’ ਦਾ ਨਾਅਰੇ ‘ਤੇ ਪਹਿਰਾ ਦੇਣ ਦੀ ਲੋੜ – ਹਰੀਸ਼ ਰਾਵਤ
ਕਾਂਗਰਸ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਕਰੇਗੀ ਦੇਸ਼ ਵਿਆਪੀ ਅੰਦੋਲਨ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸਾਸ਼ਤਰੀ ਨੂੰ ਉਨਾਂ ਦੇ ਜਨਮ ਦਿਨ ਮੌਕੇ ਸਰਧਾਂਜਲੀ ਭੇਟ ਕਰਦੇ ਹੋਏ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਇਨਾਂ ਮਹਾਨ ਸਖਸ਼ੀਅਤਾਂ ਦੇ ਪੂਰਨਿਆਂ ‘ਤੇ ਚੱਲਦੇ ਹੋਏ ਕੇਂਦਰ ਸਰਕਾਰ ਵੱਲੋਂ ਪਾਸ …
Read More »ਈ.ਟੀ.ਯੂ ਪੰਜਾਬ ਦੀ ਸਿੱਖਿਆ ਸਕੱਤਰ ਨਾਲ ਵਿਸ਼ੇਸ਼ ਮੀਟਿੰਗ
ਅੰਮ੍ਰਿਤਸਰ `ਚ ਰੁਕੀਆਂ ਤਰੱਕੀਆਂ ਤੁਰੰਤ ਕਰਨ ਦੇ ਹੁਕਮ ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ) – ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨਾਲ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੀ ਅਧਿਆਪਕ ਦੇ ਮਸਲਿਆਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ, ਸੂਬਾਈ ਆਗੂ ਗੁਰਿੰਦਰ ਸਿੰਘ ਘੁੱਕੇਵਾਲੀ ਅਤੇ ਸਤਬੀਰ ਸਿੰਘ ਬੋਪਾਰਾਏ ਦੀ ਸਾਂਝੀ ਅਗਵਾਈ ਹੇਠ ਹੋਈ। …
Read More »ਡੀ.ਟੀ.ਐਫ ਵਲੋਂ ਆਹਲੂਵਾਲੀਆ ਦਾ ਪੁੱਤਲਾ ਫੂਕ ਮੁਜ਼ਾਹਰਾ 4 ਅਕਤੂਬਰ ਨੂੰ – ਬਲਵੀਰ ਚੰਦ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੀ.ਟੀ.ਐਫ਼ ਪੰਜਾਬ ਸੰਗਰੂਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਦੀ ਅਗਵਾਈ ਹੇਠ ਵਿਖੇ ਹੋਈ। ਇਸ ਮੀਟਿੰਗ ਵਿੱਚ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਜੋ ਕਿ ਮੁਲਾਜ਼ਮ, ਵਿਦਿਆਰਥੀ, ਮਜ਼ਦੂਰ ਤੇ ਕਿਸਾਨ ਮਾਰੂ ਹਨ, ਉਨਾਂ ਦੇ ਵਿਰੋਧ ਵਜੋਂ 4 ਅਕਤੂਬਰ ਦਿਨ ਐਤਵਾਰ ਨੂੰ ਸੰਗਰੂਰ ਦੇ ਡੀ.ਸੀ ਦਫਤਰ ਮੂਹਰੇ …
Read More »ਪੈਨਸ਼ਨਰ, ਮੁਲਾਜ਼ਮ ਸਾਂਝਾ ਫਰੰਟ ਦੀ ਵਿੱਤ ਮੰਤਰੀ ਨਾਲ ਮੀਟਿੰਗ 7 ਨੂੰ – ਪ੍ਰੇਮ ਸਾਗਰ ਸ਼ਰਮਾ
15 ਦਿਨਾਂ ਦੀ ਭੁੱਖ ਹੜਤਾਲ ਨੇ ਸੁੱਤੀ ਸਰਕਾਰ ਜਗਾਈ ਸਮਰਾਲਾ, 3 ਅਕਤੂਬਰ (ਇੰਦਰਜੀਤ ਕੰਗ) – ਪੈਨਸ਼ਨਰ, ਮੁਲਾਜਮ ਸਾਂਝਾ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਜਦੋਂ ਦੀ ਕਾਂਗਰਸ ਸਰਕਾਰ ਪੰਜਾਬ ‘ਚ ਬਰਸਰੇ ਇਕਤਦਾਰ ਆਈ ਹੈ, ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਪਿਛਲੇ ਸਮੇਂ ਵੱਖ-ਵੱਖ ਮੀਟਿੰਗਾਂ ਵਿੱਚ ਮੰਨੀਆਂ ਸੰਵਿਧਾਨਿਕ ਅਤੇ ਹੱਕੀ ਮੰਗਾਂ ਸਬੰਧੀ ਤੁਰੰਤ …
Read More »ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਡਾ. ਐਲ.ਐਸ ਰਾਜਨ ਨੂੰ ਸਦਮਾ, ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 3 ਅਕਤੂਬਰ (ਸੰਧੂ) – ਉਘੇ ਖੇਡ ਪ੍ਰਮੋਟਰ, ਸਮਾਜ ਸੇਵੀ, ਵਿੱਦਿਅਕ ਤੇ ਸਿਹਤ ਖੇਤਰ ਦੀ ਜਾਣੀ-ਪਛਾਣੀ ਸ਼ਖਸ਼ੀਅਤ ਡਾ. ਐਲ.ਐਸ ਰਾਜਨ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਹਰਜੀਤ ਕੌਰ (72) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਮਾਤਾ ਹਰਜੀਤ ਕੌਰ ਬੀਤੇ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ।ਇਸ ਦੁੱਖ ਦੀ ਘੜੀ ਕਈ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ, ਸਿਹਤ/ਵਿੱਦਿਅਕ …
Read More »ਕੌਮੀ ਵੈਟਰਨ ਰੈਸਲਿੰਗ ਖਿਡਾਰੀ ਦਾ ਹੋਇਆ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 3 ਅਕਤੂਬਰ (ਸੰਧੂ) – ਪੰਜਾਬ ਸਟੇਟ ਮਾਸਟਰਸ ਵੈਟਰਨ ਪਲੇਅਰਜ਼ ਟੀਮ ਵੱਲੋਂ ਚੀਫ ਪੈਟਰਨ ਪ੍ਰੋ: ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤੇ ਵੱਖ-ਵੱਖ ਖੇਡਾਂ ਨਾਲ ਸੰਬੰਧਿਤ 30 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ ਟੀਮ ਦੇ ਮੁੱਖ ਸਲਾਹਕਾਰ, ਉਘੇ ਖੇਡ ਪ੍ਰਮੋਟਰ ਤੇ ਕੋਮੀ ਵੈਟਰਨ ਰੈਸਲਿੰਗ ਖਿਡਾਰੀ ਪਹਿਲਵਾਨ ਕਮਲ ਕਿਸ਼ੋਰ ਨੂੰ …
Read More »
Punjab Post Daily Online Newspaper & Print Media