ਜੰਡਿਆਲਾ ਗੁਰੂ, 4 ਅਕਤੂਬਰ (ਹਰਿੰਦਰਪਾਲ ਸਿੰਘ) – ਪਿੰਡ ਰੱਖ ਦੇਵੀਦਾਸਪੁਰਾ ਵਿਖੇ ਮ.ਗ. ਨਰੇਗਾ ਸਕੀਮ ਅਧੀਨ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜੰਡਿਆਲਾ ਗੁਰੂ ਦੀ ਹਾਜ਼ਰੀ ਵਿਚ ਕੀਤਾ ਗਿਆ।ਵਿਧਾਇਕ ਡੈਨੀ ਨੇ ਇਸ ਸਮੇਂ ਕਿਹਾ ਕਿ ਪਿੰਡ ਦੀ ਸਰਪੰਚ ਬੀਬੀ ਬਲਜਿੰਦਰ ਕੌਰ ਸੁਪਤਨੀ ਜੋਗਾ ਸਿੰਘ ਬਹੁਤ …
Read More »Daily Archives: October 4, 2020
ਗਹਿਰੀ ਮੰਡੀ ਵਿਖੇ ਹੰਕ ਜ਼ਿੰਮ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ, 4 ਅਕਤੂਬਰ (ਹਰਿੰਦਰਪਾਲ ਸਿੰਘ) -ਸਥਾਨਕ ਗਹਿਰੀ ਮੰਡੀ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਹੰਕ ਜ਼ਿੰਮ ਦਾ ਉਦਘਾਟਨ ਕੀਤਾ।ਵਿਧਾਇਕ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਹਰੇਕ ਕਸਬੇ ਅਤੇ ਪਿੰਡਾਂ ਵਿੱਚ ਨੌਜਵਾਨਾਂ ਵੱਲੋਂ ਜ਼ਿੰਮ ਖੋਲੇ ਜਾ ਰਹੇ ਹਨ, ਜੋ ਬਹੁਤ ਖੁਸ਼ੀ ਵਾਲੀ ਗੱਲ ਹੈ।ਇਸ ਨਾਲ ਨੌਜਵਾਨ ਆਪਣੀ ਚੰਗੀ ਸਿਹਤ ਬਣਾ ਸਕਣਗੇ।ਇਸ ਮੋਕੇ ਦੀਪ ਬਾਠ ਬਲਾਕ ਪ੍ਰਧਾਨ ਯੂਥ ਕਾਂਗਰਸ …
Read More »ਸੁਪਰ ਐਸ.ਐਮ.ਐਸ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਹੋਣਗੀਆਂ ਜ਼ਬਤ – ਡਿਪਟੀ ਕਮਿਸ਼ਨਰ
ਪ੍ਰਦੂਸ਼ਣ ਰੋਕੂ ਐਕਟ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਝੋਨੇ ਦੀ ਕਟਾਈ ਉਪਰੰਤ ਖਾਸ ਕਰਕੇ ਕੋਵਿਡ ਦੀ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ …
Read More »Combine Harvester Machines Operating without Super Straw Management System to be Impounded
Deputy Commissioner issued directions to ensure strict compliance of AIR Kapurthala, October 4 (Punjab Post Bureau) – In order to effectively curb the menace of stubble burning amid current paddy harvesting season especially in view of COVID-19 pandemic, the district administration ordered that combine harvester machines functioning without Super Straw Management System (SMS) would be impounded. …
Read More »ਦਾਦੀ/ਨਾਨੀ ਦੀ ਕਹਾਣੀ ਜਨਤਾ ਤੱਕ ਪਹੁੰਚਾਈ ਜਾਵੇਗੀ – ਡੀ.ਸੀ
ਸਰਕਾਰੀ ਦਫਤਰਾਂ ਵਿੱਚ ਲੱਗਣਗੇ ਪ੍ਰਗਤੀ ਚਿੰਨ੍ਹ ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ‘ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ “ਬੇਟੀ ਬਚਾਓ, ਬੇਟੀ ਪੜਾਓ” ਅਭਿਆਨ ਤਹਿਤ ਸ੍ਰੀਮਤੀ ਦੀਪਤੀ ਉਪਲ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਪੋਸਟਰ ਜਾਰੀ ਕਰਕੇ ਉਲੀਕੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਪ੍ਰੋਗਰਾਮਾਂ ਤਹਿਤ ਲੜਕੀਆਂ …
Read More »‘ਫਿਟ ਹੈਲਥ ਵਰਕਰ ਕੈਂਪੈਨ’ ਤਹਿਤ ਹੋਏਗੀ ਸਿਹਤ ਵਰਕਰਾਂ ਦੀ ਸਕਰੀਨਿੰਗ
ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਰਕਰਾਂ ਦੇ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਨਿਵੇਕਲੀ ਪਹਿਲ ਕਰਦਿਆਂ ਜਿਲੇ ਵਿਚ “ਫਿਟ ਹੈਲਥ ਵਰਕਰ ਕੈਂਪੈਨ” ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਿਲੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਹੈਲਥ ਵਰਕਰਾਂ ਦੀ ਸਿਹਤ ਜਾਂਚ ਮੁਫਤ ਕੀਤੀ ਜਾਏਗੀ। ਸਿਵਲ ਸਰਜਨ ਡਾ. ਸੁਰਿੰਦਰ …
Read More »ਮੇਅਰ ਅਤੇ ਕਮਿਸ਼ਨਰ ਨੇ ਲੋਕਾਂ ਨੂੰ ਕੂੜੇਦਾਨ ਇਸਤੇਮਾਲ ਕਰਨ ਦੀ ਕੀਤੀ ਅਪੀਲ
ਵਾਰਡ ਨੰ: 11, 19 ਤੇ 51 ‘ਚ ਲੋਕਾਂ ਨੂੰ ਸਵੱਛਤਾ ਸਬੰਧੀ ਕੀਤਾ ਜਾਗਰੂਕ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਗੁਰੂ ਦੀ ਨਗਰੀ ਨੂੰ ਸਵੱਛਤਾ ਸਰਵੇਖਣ ਰੈਕਿੰਗ 2021 ਵਿੱਚ ਪਹਿਲੇ ਨੰਬਰ ‘ਤੇ ਲਿਆਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਦੁਆਰਾ ਪੂਰੇ ਜ਼ੋਰਦਾਰ ਨਾਲ ਕੰਮ ਕੀਤਾ ਜਾ ਰਿਹਾ ਹੈ। ਮੇਅਰ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਜਿਥੇ ਰੋਜ਼ਾਨਾ ਸ਼ਹਿਰ ਦੀਆਂ ਵਾਰਡਾਂ ਵਿੱਚ ਜਾ …
Read More »ਸੇਵਾ ਮੁਕਤੀ ‘ਤੇ ਐਸ.ਆਈ ਸਰਬਜੀਤ ਸਿੰਘ ਨੂੰ ਨਿੱਘੀ ਵਿਦਾਇਗੀ
ਅੰਮ੍ਰਿਤਸਰ, 4 ਅਕਤੂਬਰ (ਸੰਧੂ) – ਪੰਜਾਬ ਪੁਲਿਸ ‘ਚ 36 ਸਾਲ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਮਾਲ ਮੰਡੀ ਸਥਿਤ ਦਫਤਰ ਤੋਂ ਸੇਵਾਮੁੱਕਤ ਹੋਏ ਸਬ ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਦਿੱਤੀ ਗਈ।ਏ.ਐਸ.ਆਈ ਸੁਖਦੇਵ ਸਿੰਘ ਤੇ ਐਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਬਤੌਰ ਸਿਪਾਹੀ ਭਰਤੀ ਹੋ ਕੇ ਸਰਬਜੀਤ ਸਿੰਘ ਨੇ ਵੱਖ-ਵੱਖ ਰੇਂਜਾਂ ਵਿਚ ਕੰਮ ਕੀਤਾ।ਵਿਭਾਗ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖੇਗਾ।ਸੇਵਾਮੁਕਤ ਐਸ.ਆਈ …
Read More »ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੱਲੋਂ ਸੀ.ਐਨ.ਆਈ ਚਰਚ ਦਾ ਦੌਰਾ
ਸੋਨੀ ਵਲੋਂ ਢਾਈ ਲੱਖ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੌਰੇ ‘ਤੇ ਆਏ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਅੱਜ ਦੁਪਿਹਰ ਸੀ.ਐਨ.ਆਈ ਚਰਚ ਪੁੱਜੇ।ਉਨਾਂ ਨਾਲ ਕੈਬਨਿਟ ਮੰਤਰੀ ਓ.ਪੀ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿਘ ਔਜਲਾ, ਵਿਧਾਇਕ ਸੁਨੀਲ ਦੱਤੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।ਚਰਚ ਵਿਖੇ ਪਰੇਅਰ ਉਪਰੰਤ ਸੋਨੀ ਨੇ ਚਰਚ ਵੱਲੋਂ ਚਲਾਏ ਜਾ …
Read More »ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚੋਂ ਲਈਆਂ ਜਾ ਸਕਣਗੀਆਂ ਸਾਂਝ ਕੇਂਦਰ ਦੀਆਂ ਕਈ ਸੇਵਾਵਾਂ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ)- ਜਿਲਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਆਮ ਲੋਕਾਂ ਦੀ ਸਹੂਲਤ ਨੂੰ ਵੇਖਦੇ ਹੋਏ ਪੁਲਿਸ ਥਾਣਿਆਂ ਵਿੱਚ ਚੱਲਦੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਜਿਲਾ ਪ੍ਰਸ਼ਾਸ਼ਨ ਦੇ ਸੇਵਾ ਕੇਂਦਰਾਂ ਵਿਚੋਂ ਦੇਣ ਬਾਰੇ ਹੁਕਮ ਜਾਰੀ ਕੀਤੇ ਹਨ।ਉਨਾਂ ਦੱਸਿਆ ਕਿ ਇਸ ਬਾਬਤ ਪੰਜਾਬ ਸਰਕਾਰ ਵਲੋਂ ਪੱਤਰ ਪ੍ਰਾਪਤ ਹੋ ਚੁੱਕਾ ਹੈ, ਸੋ ਹੁਣ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਕਿਸੇ ਵੀ ਸੇਵਾ ਕੇਂਦਰ …
Read More »
Punjab Post Daily Online Newspaper & Print Media