Tuesday, November 24, 2026

Daily Archives: October 4, 2020

ਬਲਾਤਕਾਰੀ ਨੂੰ ਮੌਕੇ ‘ਤੇ ਹੋਵੇ ਮੌਤ ਦੀ ਸਜ਼ਾ – ਇਮਾਮ ਮੁਜ਼ੱਮਲ ਹੁਸੈਨ ਕਾਦਰੀ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਯੂ.ਪੀ ਦੇ ਹਾਥਰਸ ਵਿਖੇ ਦਲਿਤ ਲੜਕੀ ਨਾਲ ਹੋਏ ਗੈਂਗਰੇਪ ਤੋਂ ਬਾਅਦ ਲੜਕੀ ਨੂੰ ਮੌਤ ਦੇ ਘਾਟ ਉਤਾਰਣ ਤੋਂ ਉਪਰੰਤ ਉਸ ਦਾ ਸੰਸਕਾਰ ਕਰ ਦਿੱਤਾ ਗਿਆ।ਇਸ ਬਾਰੇ ਸ਼ਹਿਰੀ ਇਮਾਮ ਮੁਜ਼ੱਮਲ ਹੁਸੈਨ ਕਾਦਰੀ ਨੇ ਦੱਸਿਆ ਕਿ ਬਾਹਰਲੇ ਦੇਸ਼ਾਂ ਵਾਂਗ ਭਾਰਤ ਵਿੱਚ ਬਲਾਤਕਾਰ ਦੀ ਸਜ਼ਾ ਮੌਕੇ ‘ਤੇ ਮੌਤ ਦੀ ਹੋਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜਬਰ ਜ਼ਿਨਾਹ ਦੇ …

Read More »

ਇਕ ਹਜ਼ਾਰ ਦੇ ਖਰਚ ਪਿੱਛੇ ਜ਼ਮੀਨ ਨੂੰ ਬੰਜ਼ਰ ਕਰਨਾ ਜਾਇਜ਼ ਨਹੀਂ- ਕਿਸਾਨ ਰੂੜ ਸਿੰਘ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਪਿੰਡ ਚੌਹਾਨ ਦੇ ਕਿਸਾਨ ਰੂੜ ਸਿੰਘ, ਜੋ ਕਿ ਕਰੀਬ ਤਿੰਨ ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ ਤੇ ਵਾਤਾਵਰਣ ਦੀ ਸੰਭਾਲ ਲਈ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਜਾਂ ਚਾਰੇ ਲਈ ਇਕੱਠਾ ਕਰਨ।ਉਨਾਂ ਦੱਸਿਆ ਕਿ ਇਕ ਏਕੜ ਦੀਆਂ ਗੱਠਾਂ ਬੰਨਣ ‘ਤੇ 1000 ਰੁਪਏ ਦਾ ਖਰਚਾ ਆਉਂਦਾ ਹੈ। …

Read More »

ਮੰਡੀਆਂ ਵਿਚ ਝੋਨੇ ਦੀ ਖਰੀਦ ਤੇ ਚੁੱਕਾਈ ਦਾ ਕੰਮ ਨਿਰੰਤਰ ਜਾਰੀ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਖਰੀਦ ਤੇ ਮੰਡੀਆਂ ਵਿਚੋਂ ਚੁਕਾਈ ਨੂੰ ਲੈ ਕੇ ਸਬ-ਡਵੀਜਨਾਂ ਦੇ ਐਸ.ਡੀ.ਐਮ, ਖਰੀਦ ਏਜੰਸੀਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਰਕਾਰੀ ਖਰੀਦ ਨਿਰਵਘਨ ਜਾਰੀ ਰੱਖਣ ਦੀ ਹਦਾਇਤ ਕਰਦੇ ਕਿਹਾ ਕਿ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾਲ-ਨਾਲ ਕਰਦੇ ਰਹੋ, ਤਾਂ ਕਿ ਮੰਡੀਆਂ …

Read More »

ਕਿਸਾਨਾਂ ਨੂੰ ਪਰਾਲੀ ਸਾੜਣੋਂ ਰੋਕਣ ਲਈ ਪੁਲਿਸ ਨਾਲ ਜਾਣ ਸਾਂਝੀਆਂ ਟੀਮਾਂ – ਡਿਪਟੀ ਕਮਿਸ਼ਨਰ

ਕਿਹਾ ਜਿਲ੍ਹੇ ਦੇ 45 ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ‘ਤੇ ਰੱਖੀ ਜਾਵੇ ਬਾਜ਼ ਅੱਖ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਤੱਕ ਜਾਣ ਵਾਲੀਆਂ ਟੀਮਾਂ, ਜਿਸ ਵਿਚ ਖੇਤੀ, ਪ੍ਰਦੂਸ਼ਣ, ਮਾਲ ਅਤੇ ਹੋਰ ਵਿਭਾਗਾਂ ਦੇ ਕਰਮਚਾਰੀ ਸ਼ਾਮਿਲ ਹਨ, ਨਾਲ ਪੁਲਿਸ ਦੇ ਜਵਾਨ ਵੀ ਜਾਣ, ਤਾਂ ਜੋ ਹਰ ਹਾਲਤ ਵਿਚ ਕਿਸਾਨ ਨੂੰ ਪਰਾਲੀ ਸਾੜਨ …

Read More »

ਮੰਤਰੀ ਸੋਨੀ ਵੱਲੋਂ ਜਿਲ੍ਹਾ ਅੰਮ੍ਰਿਤਸਰ ‘ਚ 9 ਖੇਡ ਸਟੇਡੀਅਮਾਂ ਦੀ ਆਨਲਾਈਨ ਸ਼ੁਰੂਆਤ

ਜਿਲ੍ਹੇ ਵਿਚ 103 ਖੇਡ ਮੈਦਾਨ ਤਿਆਰ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ 150 ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਦੀ ਜੋ ਸ਼ੁਰੂਆਤ ਕੀਤੀ ਗਈ ਹੈ, ਉਸ ਤਹਿਤ ਅੰਮ੍ਰਿਤਸਰ ਜਿਲ੍ਹੇ ਵਿਚ ਅੱਜ 9 ਖੇਡ ਮੈਦਾਨਾਂ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।   …

Read More »

ਸਿਹਤ ਮੰਤਰੀ ਨੇ ਸਿਵਲ ਹਸਪਤਾਲ ਧੂਰੀ ਦਾ ਕੀਤਾ ਅਚਾਨਕ ਦੌਰਾ

ਡਾਕਟਰਾਂ ਦੀ ਕਮੀ ਨੂੰ ਜ਼ਲਦ ਪੂਰਾ ਕਰ ਲਿਆ ਜਾਵੇਗਾ – ਸਿੱਧੂ ਧੂਰੀ, 3 ਅਕਤੂਬਰ (ਪ੍ਰਵੀਨ ਗਰਗ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਅਚਾਨਕ ਸਿਵਲ ਹਸਪਤਾਲ ਧੂਰੀ ਦਾ ਦੌਰਾ ਕਰਕੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ।ਸਿੱਧੂ ਦੀ ਕੁੱਝ ਕੁ ਮਿੰਟਾਂ ਦੀ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਿਵਲ ਹਸਪਤਾਲ ਧੂਰੀ ਵਿਖੇ ਡਾਕਟਰਾਂ ਦੀ ਭਾਰੀ ਕਮੀ ਬਾਰੇ …

Read More »

ਹਾਥਰਸ ਗੈਂਗ ਰੇਪ ਦੇ ਵਿਰੋਧ `ਚ ਦਲਿਤ ਜੱਥੇਬੰਦੀਆਂ ਨੇ ਫੂਕਿਆ ਮੋਦੀ ਤੇ ਯੋਗੀ ਸਰਕਾਰ ਦਾ ਪੁਤਲਾ

ਧੂਰੀ, 3 ਅਕਤੂਬਰ (ਪ੍ਰਵੀਨ ਗਰਗ) – ਕੇਂਦਰੀ ਵਾਲਮੀਕਿ ਸਭਾ, ਡਾ. ਬੀ.ਆਰ ਅੰਬੇਡਕਰ ਐਜੂਕੇਸ਼ਨ ਅਤੇ ਗੁਰੂ ਰਵਿਦਾਸ ਧਰਮ ਪ੍ਰਚਾਰ ਕਮੇਟੀ ਵੱਲੇ ਸਾਂਝੇ ਤੌਰ ਤੇ ਸ਼ਹਿਰ ਦੇ ਅੰਬੇਡਕਰ ਚੌਂਕ ਤੋਂ ਲੈ ਕੇ ਕੱਕੜਵਾਲ ਚੌਂਕ ਤੱਕ ਰੋਸ ਮਾਰਚ ਕਰਦਿਆਂ ਕੱਕੜਵਾਲ ਚੌਂਕ ਵਿਖੇ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਸਾੜਦਿਆਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਦਲਿਤਾਂ ਤੇ ਅੱਤਿਆਚਾਰ ਵੱਧ ਰਹੇ ਹਨ।     …

Read More »

ਖੇਤੀ ਬਿਲਾਂ ਨੂੰ ਲੈ ਕੇ ਅਕਾਲੀ ਦਲ (ਬ) ਦੀ ਸਥਿਤੀ ਡੰਡੇ ਤੇ ਗੰਢੇ ਖਾਣ ਵਾਲੀ ਬਣੀ – ਮੰਡੇਰ

ਧੂਰੀ, 3 ਅਕਤੂਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਵਾਇਸ ਚੇਅਰਮੈਨ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਕੇਂਦਰ ਸਰਕਾਰ ਵੱਲੋਂ ਜਿਣਸਾਂ ਦੀ ਖਰੀਦ ਨੂੰ ਲੈ ਕੇ ਬਣਾਏ ਨਵੇਂ ਕਾਨੂੰਨ ਨੂੰ ਕਿਸਾਨ ਮਾਰੂ ਕਾਨੂੰਨ ਦੱਸਦਿਆਂ ਕਿਹਾ ਕਿ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਇਸ ਬਿਲ ਦਾ ਸਮਰੱਥਨ ਕਰਕੇ ਅੰਦਰ …

Read More »