Tuesday, November 24, 2026

Daily Archives: October 5, 2020

ਕਰੋਨਾ ਪਾਜ਼ਟਿਵ ਤੋਂ ਮੁਕਤ ਹੋਏ ਪ੍ਰਿੰਸੀਪਲ ਵਿਨੋਦ ਡੋਗਰਾ ਨੇ ਜਿਲ੍ਹਾ ਪ੍ਰਸਾਸ਼ਨ ਦੇ ਪ੍ਰਬੰਧਾਂ ‘ਤੇ ਪ੍ਰਗਟਾਈ ਤਸੱਲੀ

ਕਿਹਾ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਕੀਤੀ ਜਾਵੇ ਪਾਲਣਾ ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਕਰੋਨਾ ਪਾਜ਼ਟਿਵ ਆਉਣ ਤੋਂ ਬਾਅਦ 17 ਦਿਨ ਇਲਾਜ਼ ਕਰਵਾ ਕੇ ਆਪਣੇ ਪਰਿਵਾਰ ਸਮੇਤ ਚਿੰਤਪੂਰਨੀ ਮੈਡੀਕਲ ਕਾਲਜ ਆਈਸੋਲੇਸ਼ਨ ਸੈਂਟਰ ਪਠਾਨਕੋਟ ਵਿਖੇ ਪਹੁੰਚੇ ਪ੍ਰਿੰਸੀਪਲ ਵਿਨੋਦ ਕੁਮਾਰ ਡੋਗਰਾ ਨੇ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸਾਸਨ ਦੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ। ਉਨਾਂ …

Read More »

144 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 3 ਵਿਅਕਤੀਆਂ ਦੀ ਹੋਈ ਕਰੋਨਾ ਨਾਲ ਮੋਤ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 106, ਕਰੋਨਾ ਮੁਕਤ 132 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਸੱਗੂ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 144 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 132 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 9174 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਸਰਕਾਰੀ ਸਕੂਲ ਮਾਲ ਰੋਡ ਵਿਖੇ ਮਨਾਇਆ ਵਿਸ਼ਵ ਅਧਿਆਪਕ ਦਿਵਸ

ਸਿਖਿਆ ਅਧਿਕਾਰੀ ਵਿਦਿਆਰਥੀਆਂ ਦਾ ਭਵਿਖ ਨੂੰ ਉਜਵਲ ਕਰਨ ਲਈ ਵਚਨਬੱਧ – ਡੀ.ਈ.ਓ ਸਤਿੰਦਰਬੀਰ ਸਿੰਘ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ (ਸੈ.ਸਿ) ਸਤਿੰਦਰਬੀਰ ਸਿੰਘ ਦੀ ਅਗਵਾਈ ‘ਚ ਮਾਲ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਅਧਿਆਪਕ ਦਿਵਸ ਸਬੰਧੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ।   …

Read More »

ਜਾਨਲੇਵਾ ਸਾਬਤ ਹੋ ਸਕਦੀ ਹੈ ਖਸਤਾ ਹਾਲ ਟੈਂਕੀ

20 ਸਾਲ ਤੋਂ ਚਿੱਟਾ ਹਾਥੀ ਬਣੀ ਖੜੀ ਹੈ ਪਾਰਕ ਦੇ ਵਿਚਾਲੇ ਬਣੀ ਟੈਂਕੀ ਧੂਰੀ, 5 ਅਕਤੂਬਰ (ਪ੍ਰਵੀਨ ਗਰਗ) – ਨਗਰ ਕੌਂਸਲ ਦਫਤਰ ਧੂਰੀ ਨੇੜੇ ਬਣੇ ਪਾਰਕ ਵਿੱਚ 20 ਸਾਲ ਤੋਂ ਬੰਦ ਪਈ ਪਾਣੀ ਦੀ ਇੱਕ ਵੱਡੀ ਟੈਂਕੀ ਜਾਨ ਲੇਵਾ ਸਾਬਤ ਹੋ ਸਕਦੀ ਹੈ।ਇਹ ਟੈਂਕੀ ਜਿੱਥੇ ਪਾਰਕ ਦੇ ਵਿਚਾਲੇ ਬਣੀ ਹੋਣ ਕਾਰਨ ਇਸ ਦੀ ਖੂਬਸੂਰਤੀ ਨੂੰ ਵਿਗਾੜ ਰਹੀ ਹੈ, ਉੱਥੇ ਹੀ …

Read More »

ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ 40ਵੇਂ ਦਿਨ ਵੀ ਜਾਰੀ ਰਹੀ ਲੜੀਵਾਰ ਭੁੱਖ ਹੜਤਾਲ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਹੈਡਟੀਚਰ /ਸੈਂਟਰ ਹੈਡਟੀਚਰ ਦੀਆਂ ਪੋਸਟਾਂ ਤੇ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ.ਟੀ.ਯੂ ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਅੱਜ 40ਵੇਂ ਦਿਨ ਅਜਨਾਲਾ-1 ਅਤੇ ਅੰਮ੍ਰਿਤਸਰ-4 ਦੇ ਆਗੂਆਂ ਨੇ ਭੁੱਖ ਹੜਤਾਲ ‘ਤੇ ਬੈਠ ਕੇ ਜ਼ਿਲ੍ਹਾ ਸਿੱਖਿਆ ਦਫਤਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ।              ਭੁੱਖ ਹੜਤਾਲ ਕੈਂਪ `ਚ ਇਕੱਤਰ ਅਧਿਆਪਕਾਂ ਨੂੰ …

Read More »

ਰੇਲ-ਰੋਕੋ ਅੰਦੋਲਨ ਦਾ 5ਵਾਂ ਦਿਨ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਨੂੰ ਕੀਤਾ ਗਿਆ ਸਮਰਪਿਤ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – 31 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ-ਕਾਨੂੰਨਾਂ ਖ਼ਿਲਾਫ਼ ਰੇਲਵੇ-ਸਟੇਸ਼ਨ `ਤੇ ਲਾਏ ਪੱਕੇ-ਮੋਰਚੇ ਦਾ ਪੰਜਵੇਂ ਦਿਨ ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ।5 ਅਕਤੂਬਰ 1972 ਨੂੰ ਵਾਪਰੇ ਰੀਗਲ-ਸਿਨੇਮਾ ਦੇ ਘੋਲ਼ ਦੇ ਗੋਲੀ-ਕਾਂਡ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਇਕੱਠ ਵਲੋਂ 2 ਮਿੰਟ ਦਾ ਮੌਨ ਧਾਰਨ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ।         …

Read More »

ਖਾਲਸਾ ਕਾਲਜ਼ ਮੈਨੇਜਮੈਂਟ ਟੈਕਨੋਲੋਜੀ ਵਿਖੇ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 5 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਰਣਜੀਤ ਐਵੀਨਿਊ ਵਿਖੇ ਵਿਸ਼ਵ ਸੈਰਸਪਾਟਾ ਦਿਵਸ ਮਨਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ਸੈਰ-ਸਪਾਟਾ ਅਤੇ ਪੇਂਡੂ ਵਿਕਾਸ ਵਿਸ਼ੇ ’ਤੇ ਵਿਸ਼ਵ ਸੈਰ-ਸਪਾਟਾ ਦਿਵਸ ਦੇ ਤਿਉਹਾਰ ਨੂੰ ਮਨਾਉਣ ਲਈ ਖਾਲਸਾ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਵਿਖੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਕਈ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੂੰ ਟੂਰਿਜ਼ਮ ਐਂਡ ਹੋਸਪਿਟੈਲਿਟੀ …

Read More »

ਸਿਵਲ ਸਰਜਨ ਵਲੋਂ ਆਈਸੋਲੇਸ਼ਨ ਤੇ ਕੋਵਿਡ ਕੇਅਰ ਸੈਂਟਰ ਦਾ ਦੌਰਾ

ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਅੱਜ ਆਈਸੋਲੇਸ਼ਨ ਤੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਵੀ ਸਨ।ਉਨ੍ਹਾਂ ਨੇ ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਸੈਂਟਰ ਦੇ ਮੈਡੀਕਲ ਸਟਾਫ ਅਤੇ ਵਲੰਟੀਅਰ ਨਾਲ ਮੀਟਿੰਗ ਵੀ ਕੀਤੀ ਅਤੇ ਮਰੀਜ਼ਾਂ ਦੀ ਸਥਿਤੀ ਦੀ ਵਿਸਥਾਰ ਨਾਲ ਜਾਣਕਾਰੀ ਵੀ ਲਈ।ਸਿਵਲ ਸਰਜਨ …

Read More »

ਪਰਾਲੀ ਸਾੜਨ ਖਿਲਾਫ ਪੰਚਾਇਤਾਂ ਆਈਆਂ ਅੱਗੇ- 277 ਪੰਚਾਇਤਾਂ ਵਲੋਂ ਮਤੇ ਪਾਸ

ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਹਿਰਾਂ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਣ ਕਾਰਨ ਕੋਵਿਡ-19 ਸਥਿਤੀ ਦੇ ਸੰਭਾਵਿਤ ਰੂਪ ਨਾਲ ਵਧਣ ਦੀ ਭਵਿੱਖਬਾਣੀ ਦੇ ਚੱਲਦਿਆਂ ਕਪੂਰਥਲਾ ਦੀਆਂ 277 ਪੰਚਾਇਤਾਂ ਜਿਲ੍ਹਾ ਪ੍ਰਸ਼ਾਸਨ ਦੇ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰਨ ਲਈ ਅੱਗੇ ਆਈਆਂ ਹਨ, ਜਿਨ੍ਹਾਂ ਵੱਲੋਂ ਆਪਣੇ ਪਿੰਡਾਂ ਵਿੱਚ ਪਰਾਲੀ ਸਾੜਣ ਖਿਲਾਫ ਮਤੇ ਪਾਸ ਕੀਤੇ ਗਏ ਹਨ।         …

Read More »

ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਭਾਈ ਲੌਂਗੋਵਾਲ ਨੇ ਕੀਤੀ ਜਨਤਕ

ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਤੋਂ ਹਰ ਕੋਈ ਵੇਖ ਸਕੇਗਾ ਜਾਂਚ ਰਿਪੋਰਟ              ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ …

Read More »