ਡੀ.ਸੀ ਅਤੇ ਡੀ.ਈ.ਓ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਰਾਸਾ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਸਮੂਹ ਅਹੁਦੇਦਾਰਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਕੰਪਨੀ ਬਾਗ਼ ਤੋਂ ਡੀ.ਸੀ ਦਫ਼ਤਰ ਅਤੇ ਡੀ.ਈ.ਓ ਦਫ਼ਤਰ ਤੱਕ ਕਾਲੇ ਚੋਲੇ ਪਾ ਕੇ ਤੇ ਜੰਜ਼ੀਰਾਂ ਵਿੱਚ ਜਕੜ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ …
Read More »
Punjab Post Daily Online Newspaper & Print Media