Tuesday, November 24, 2026

Daily Archives: October 6, 2020

Webinar on Cervical Cancer Awareness organized

Amritsar, October 6 (Punjab Post Bureau) – Phulkari CAN, the philanthropic wing of Phulkari WOA, a leading women’s organisation of Amritsar & Guru Nanak Dev University conducted an Online National Webinar on Cervical Cancer Awareness under its Conquer Cancer program. More than 500 people were made aware of the simple measures that can be adopted to prevent this 100% percent preventable …

Read More »

ਅੱਜ 99 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 2 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 995, ਕੋਰੋਨਾ ਤੋਂ ਮੁਕਤ 164 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 99 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 164 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 9338 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਯੂਨੀਵਰਸਿਟੀ ਅਤੇ ਫੁਲਕਾਰੀ ਕੈਨ ਵੱਲੋਂ ਸਰਵਾਈਕਲ ਕੈਂਸਰ ਜਾਗਰੂਕਤਾ ਵਿਸ਼ੇ `ਤੇ ਵਿਸ਼ੇਸ਼ ਵੈਬੀਨਾਰ ਦਾ ਆਯੋਜਨ

ਬੀਮਾਰੀ ਸਬੰਧੀ ਜਾਗਰੂਕਤਾ ਅਤੇ ਜ਼ਿੰਦਗੀ ਜਿਊਣ ਤੇ ਢੰਗ ਤਰੀਕਿਆਂ ਵਿਚ ਤਬਦੀਲੀ ਨਾਲ ਸਰਵਾਈਕਲ ਕੈਂਸਰ `ਤੇ ਕਾਬੂ ਪਾਉਣਾ ਸਮੇਂ ਦੀ ਲੋੜ: ਪ੍ਰੋ. ਹਰਦੀਪ ਸਿੰਘ ਅੰਮ੍ਰਿਤਸਰ, 6 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਹਰਦੀਪ ਸਿੰਘ ਨੇ ਕਿਹਾ ਹੈ ਕਿ ਸਰਵਾਈਕਲ ਕੈਂਸਰ, ਕੈਂਸਰ ਦੇ ਘੱਟ ਜਾਣੇ ਜਾਂਦੇ ਰੂਪਾਂ ਵਿਚੋਂ ਇੱਕ ਹੈ, …

Read More »

ਕੋਵਿਡ 19 ਦੀ ਸੈਂਪਲਿੰਗ ਸਬੰਧੀ ਕੈਂਪ ਲਗਾਇਆ

ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ ਸੰਗਰੂਰ ਦੇ ਦਿਸ਼਼ਾ ਨਿਰਦੇਸ਼ਾਂ ਹੇਠ ਬਲਾਕ ਲੌਂਗੋਵਾਲ ਦੇ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਮੋਲ ਵਿਖੇ ਕਰੋਨਾ ਦੀ ਸੈਂਪਲਿੰਗ ਸਬੰਧੀ ਇੱਕ ਕੈਂਪ ਲਗਾਇਆ ਗਿਆ।ਜਿਸ ਵਿੱਚ ਸਕੂਲ ਪ੍ਰਿੰਸੀਪਲ ਗੁਰਬੀਰ ਕੌਰ ਅਤੇ ਸਮੂਹ ਸਟਾਫ਼ ਮੈਬਰਾਂ ਸਮੇਤ 36 ਨਮੂਨੇ ਲਏ ਗਏ।ਸਿਵਲ ਹਸਪਤਾਲ ਲੌਂਗੋਵਾਲ ਐਸ.ਐਮ.ਓ ਡਾ. ਅਜ਼ੂ ਬਾਲਾ ਨੇ ਦੱਸਿਆ …

Read More »

ਵਿਧਾਇਕ ਬੁਲਾਰੀਆ ਨੇ ਆਪਣੇ ਹਲਕੇ ਦੀਆਂ ਸਮੱਸਿਆਵਾਂ ਮੇਅਰ ਨਾਲ ਕੀਤੀਆਂ ਸਾਂਝੀਆਂ

ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹੈ – ਮੇਅਰ ਅੰਮ੍ਰਿਤਸਰ, 6 ਅਕਤੂਬਰ (ਸਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕੌਂਸਲਰਾਂ ਸਮੇਤ ਹਲਕਾ ਦੱਖਣੀ ‘ਚ ਲੋੜੀਂਦੇ ਵਿਕਾਸ ਕਾਰਜਾਂ ਤੇ ਸਮੱਸਿਆਵਾਂ ਸਬੰਧੀ ਮੇਅਰ ਕਰਮਜੀਤ ਸਿੰਘ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ।ਉਨਾਂ ਨੇ ਮੇਅਰ ਨੂੰ ਇਲਾਕੇ ਦੀਆਂ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜ਼ਾਂ …

Read More »

ਕਿਸਾਨ ਮਨਦੀਪ ਸਿੰਘ ਨੇ 10-12 ਸਾਲਾਂ ਤੋਂ ਖੇਤਾਂ ਦੀ ਰਹਿੰਦ ਖੂੰਹਦ ਨੂੰ ਨਹੀਂ ਲਗਾਈ ਅੱਗ

ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨ ਮਨਦੀਪ ਸਿੰਘ ਨੇ ਪਿਛਲੇ ਕਰੀਬ 10-12 ਸਾਲ ਤੋਂ ਕਦੇ ਵੀ ਆਪਣੇ ਖੇਤਾਂ ਵਿੱਚ ਪਰਾਲੀ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਈ ਅਤੇ ਖੇਤੀ ਮਾਹਿਰਾਂ ਦੀ ਦੱਸੀ ਸਲਾਹ ‘ਤੇ ਅਮਲ ਕਰਕੇ ਵਧੇਰਾ ਮੁਨਾਫਾ ਕਮਾ ਰਿਹਾ ਹੈ।ਜਿਲ੍ਹਾ ਪਠਾਨਕੋਟ ਦੇ ਪਿੰਡ ਸ਼ਹੀਦਪੁਰ ਦੇ ਕਿਸਾਨ …

Read More »

ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ ਸਾਂਝ ਕੇਂਦਰਾਂ ਦੀਆਂ 14 ਸੇਵਾਵਾਂ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵਲੋਂ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਅਟੈਚ ਕਰਨ ਤੋ ਬਾਅਦ ਹੁਣ 14 ਹੋਰ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਆਨਲਾਈਨ ਜੋੜ ਦਿੱਤਾ ਗਿਆ ਹੈ।                    ਇਹ ਜਾਣਕਾਰੀ ਦਿੰਦੀਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਇਹ ਸੇਵਾਵਾਂ 5 ਅਕਤੂਬਰ ਤੋਂ …

Read More »

ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਗੈਰ ਖੇਤੀ ਕਰ ਰਿਹੈ ਜਮਾਲਪੁਰ ਦਾ ਗੁਰਵਿੰਦਰ ਸਿੰਘ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਵਿਸ਼ੇਸ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਦੀਆਂ ਪੰਚਾਇਤਾਂ ਮਤੇ ਪਾ ਕੇ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।                     ਪਿਛਲੇ ਕਰੀਬ 7-8 ਸਾਲ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਏ ਬਗੈਰ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਧਾਰ ਕਲਾਂ ਵਿਖੇ ਚਾਰ ਕਮਰਿਆਂ ਦੇ ਲੈਂਟਰ ਦਾ ਕੰਮ ਮੁਕੰਮਲ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਾਰ ਕਲਾਂ ਵਿਖੇ ਨਵਾਰਡ ਸਕੀਮ ਤਹਿਤ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਅਨੁਦਾਨ ਰਾਸ਼ੀ ਨਾਲ ਚਾਰ ਵਾਧੂ ਕਮਰਿਆਂ ਦਾ ਲੈਂਟਰ ਪਾਉਣ ਦਾ ਕੰਮ ਸਕੂਲ ਪ੍ਰਿੰਸੀਪਲ ਨਸੀਬ ਸਿੰਘ ਸੈਣੀ ਦੀ ਦੇਖ-ਰੇਖ ਹੇਠ ਅੱਜ ਮੁਕੰਮਲ ਹੋ ਗਿਆ।                ਸਕੂਲ ਪ੍ਰਿੰਸੀਪਲ ਨਸੀਬ ਸਿੰਘ ਸੈਣੀ ਨੇ ਦੱਸਿਆ ਕਿ …

Read More »

ਵਿਸ਼ਵ ਅਧਿਆਪਕ ਦਿਵਸ ‘ਤੇ ਵਧੀਆ ਸੇਵਾਵਾਂ ਲਈ 30 ਅਧਿਆਪਕ ਸਨਮਾਨਿਤ

ਜਿਲ੍ਹਾ ਸਿੱਖਿਆ ਤੇ ਉਪ ਜਿਲ੍ਹਾ ਸਿਖਿਆ ਅਫਸਰ ਨੇ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨ ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਅਧਿਆਪਕ ਦਿਵਸ ਮੌਕੇ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਦੇਣ ਵਾਲੇ ਜਿਲ੍ਹਾ ਪਠਾਨਕੋਟ ਦੇ 30 ਅਧਿਆਪਕਾਂ ਨੂੰ ਸਾਦਾ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ …

Read More »