ਜਿਲ੍ਹਾ ਪਠਾਨਕੋਟ ‘ਚ ਕੁੱਲ 3943 ਕਰੋਨਾ ਪਾਜ਼ਟਿਵ , 54 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਬੁੱਧਵਾਰ ਨੂੰ 54 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਉਨਾਂ ਨੂੰ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ …
Read More »Daily Archives: October 7, 2020
103 ਲੋਕਾਂ ਦੀ ਰਿਪੋਰਟ ਅੱਜ ਆਈ ਕਰੋਨਾ ਪਾਜ਼ਟਿਵ, 1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ
ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 991, ਕੋਰੋਨਾ ਤੋਂ ਮੁਕਤ ਹੋਏ 106 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 103 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 9444 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ …
Read More »ਗਿਆਨੀ ਸੁਖਜਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ‘ਚ ਪੁੱਜੀਆਂ ਸ਼ਖ਼ਸੀਅਤਾਂ
ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨਜਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੀ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਪਰਮਦੀਪ ਸਿੰਘ ਨੇ ਲਗਾਈ। …
Read More »ਅੰਤ੍ਰਿੰਗ ਕਮੇਟੀ ਨੇ ਗੁ. ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਕੀਤੀ ਝਾੜੂ ਸੇਵਾ
ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਸਮੇਂ ਮੌਜੂਦਾ ਅੰਤ੍ਰਿੰਗ ਕਮੇਟੀ ਤਿੰਨ ਦਿਨ ਲਈ ਝਾੜੂ ਦੀ ਸੇਵਾ …
Read More »ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਬਲੀਕੇਸ਼ਨ ਵਿਭਾਗ ਵਿਚ 19 ਮਈ 2016 ਨੂੰ ਸ਼ਾਰਟ ਸਰਕਟ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਗਏ …
Read More »ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਫ਼ਸੋਸ
ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ।ਉਹ ਬੀਤੇ ਕੁੱਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ।ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ। …
Read More »ਲੌਂਗੋਵਾਲ ਨੇ ਪੰਥਕ ਮਸਲਿਆਂ ਸਬੰਧੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੌਜ਼ੂਦਾ ਪੰਥਕ ਮਸਲਿਆਂ ਨੂੰ ਲੈ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ।ਦਮਦਮੀ ਟਕਸਾਲ ਦੇ ਹੈਡ ਕੁਆਟਰ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਤੇ ਜਨਰਲ …
Read More »
Punjab Post Daily Online Newspaper & Print Media