ਅੰਮ੍ਰਿਤਸਰ, 9 ਅਕਤੂਬਰ (ਸੰਧੂ) – 29 ਅਕਤੂਬਰ ਨੂੰ ਹੋਣ ਜਾ ਰਹੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਪਲਾਈਜ ਐਸੋਸੀਏਸ਼ਨ ਦੀਆਂ ਸਲਾਨਾ ਚੋਣਾ ਨੂੰ ਲੈ ਕੇ ਵੱਖ-ਵੱਖ ਨਾਨ ਟੀਚਿੰਗ ਸੰਗਠਨਾਂ ਦੇ ਵੱਲੋਂ ਤਿਆਰੀਆਂ ਆਰੰਭ ਲਈਆਂ ਗਈਆਂ ਹਨ।ਤਰੀਕ ਦਾ ਐਲਾਨ ਹੁੰਦਿਆਂ ਹੀ 2013 ਤੋਂ ਸੱਤਾ ਤੋਂ ਬਾਹਰ ਚੱਲੇ ਆ ਰਹੇ ਕਰਮਚਾਰੀ ਸੰਗਠਨ ਡੈਮੋਕੇ੍ਰਟਿਕ ਇੰਪਲਾਇਜ ਫਰੰਟ ਨੇ ਕਮਰਕੱਸੇ ਕਰਦਿਆਂ ਬੀਤੇ ਵਰ੍ਹਿਆਂ ਵਾਂਗ ਇਸ ਵਾਰ ਵੀ …
Read More »Daily Archives: October 9, 2020
ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸਮਾਗਮ
ਸਿੱਖ ਨੌਜੁਆਨੀ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਸੇਧ ਲਵੇ – ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਭਾਈ ਤਾਰੂ ਸਿੰਘ ਜੀ ਦੇ ਨਗਰ ਪੂਹਲਾ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ …
Read More »ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ
ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਪੂਰੀ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਅੱਜ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਲੇਖਕ ਪ੍ਰੀਤਮ ਲੁਧਿਆਣਵੀ ਨੇ ਗੁਰਸੇਵਕ ਸਿੰਘ ਯਾਦਗਾਰੀ ਲਾਇਬ੍ਰੇਰੀ ਨੂੰ ਭੇਟ ਕੀਤੀਆਂ 100 ਪੁਸਤਕਾਂ
ਦੀਵਾਲਾ, 9 ਅਕਤੂਬਰ (ਬੜੈਚ) – ਲੇਖਕ ਤੇ ਪੱਤਰਕਾਰ ਪ੍ਰੀਤਮ ਲੁਧਿਆਣਵੀਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ 100 ਕਿਤਾਬਾਂ ਪਿੰਡ ਦੀਵਾਲਾ ਦੀ ਗੁਰਸੇਵਕ ਸਿੰਘ ਯਾਦਗਾਰੀ ਲਾਇਬ੍ਰੇਰੀ ਲਈ ਸ਼ਹਿਰ ਮੁਹਾਲੀ ਆਪਣੇ ਗ੍ਰਹਿ ਵਿਖੇ ਪੁਰਾਤਨ ਤੇ ਦੁਰਲੱਭ ਚੀਜ਼ਾਂ ਸਾਂਭਣ ਵਾਲੇ ਪਿੰਡ ਦੀਵਾਲਾ ਦੇ ਤਸਵਿੰਦਰ ਸਿੰਘ ਬੜੈਚ ਨੂੰ ਭੇਂਟ ਕੀਤੀਆਂ।ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਸਪੋਰਟਸ ਕਲੱਬ ਪਿੰਡ ਦੀਵਾਲਾ ਦੇ ਨੁਮਾਇੰਦਿਆਂ ਵਲੋਂ ਲੇਖਕ …
Read More »
Punjab Post Daily Online Newspaper & Print Media