Sikh Martyrs Fought to Protect Democratic Values in Europe and elsewhere Amritsar, October 10 (Punjab Post Bureau) – Paying rich tributes to the Sikh soldiers who were martyred during World Wars, the Vishav Yudh Pehla Te Duja Shaheed Welfare Society (VYPDSWS) today launched a website, dedicated to contributions of soldiers who laid their lives in these Wars. The website, said …
Read More »Daily Archives: October 10, 2020
69 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 826, ਕੋਰੋਨਾ ਮੁਕਤ 121 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 69 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਿਟਵ ਆਈ ਹੈ ਅਤੇ 121 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 9853 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਤੋਂ ਡਾ. …
Read More »ਜਨਮ ਦਿਨ ਮੁਬਾਰਕ – ਅਦਿਤਯ ਅਨੇਜਾ
ਅੰਮ੍ਰਿਤਸਰ, 10 ਅਕਤੂਬਰ (ਅਮਨ) – ਸਥਾਨਕ ਛੇਹਰਟਾ ਵਾਸੀ ਅਤੇ ਰਜ਼ਤ ਅਨੇਜਾ ਰਜ਼ਨੀ ਅਨੇਜਾ ਨੂੰ ਹੋਣਹਾਰ ਬੇਟੇ ਅਦਿਤਯ ਅਨੇਜਾ ਦੇ ਜਨਮ ਦਿਨ ਦੀਆਂ ਮੁਬਾਰਕਾਂ।
Read More »ਜਿਲ੍ਹੇ ‘ਚ 14 ਜਣਿਆਂ ਨੇ ਕੋਰੋਨਾ ‘ਤੇ ਹਾਸਿਲ ਕੀਤੀ ਫਤਹਿ – ਡਿਪਟੀ ਕਮਿਸ਼ਨਰ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ `ਚ ਅੱਜ ਮਿਸ਼ਨ ਫਤਿਹ ਤਹਿਤ 14 ਪਾਜ਼ਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤਣ ਵਾਲਿਆ `ਚੋਂ …
Read More »ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ
ਕਪੂਰਥਲਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਗੁਰੁਦੁਆਰਾ ਸੰਤ ਸਾਗਰ ਸਾਹਿਬ ਤੋਂ ਮਾਰਕਫ਼ੈਡ ਚੌਕ ਤੱਕ ਸੜਕ ਦੀ ਮਜ਼ਬੂਤੀ ਅਤੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਪੂਰਥਲਾ ਸ਼ਹਿਰ ‘ਚ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ 100 ਫੀਸਦੀ ਲੋਕਾਂ …
Read More »ਕਪੂਰਥਲਾ ‘ਚ ਮੈਗਾ ਸਵੈ ਰੋਜਗਾਰ ਮੁਹਿੰਮ ਸ਼ੁਰੂ
ਏ.ਡੀ.ਸੀ ਵਲੋਂ ਲੀਡ ਬੈਂਕ ਤੇ ਬੈਂਕਾਂ ਦੇ ਜਿਲਾ ਕੋਆਰਡੀਨੇਟਰਾਂ ਨਾਲ ਮੀਟਿੰਗ ਕਪੂਰਥਲਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ/ਭਾਰਤ ਸਰਕਾਰ ਦੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਕਰਜ਼ਾ ਮੁਹੱਈਆ ਕਰਵਾਉਣ ਲਈ ਇਕ ਮੈਗਾ ਸਵੈ ਰੋਜਗਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਅੱਜ ਸਵੈ-ਰੋਜਗਾਰ ਨਾਲ ਸਬੰਧਤ ਸਾਰੀਆਂ ਏਜੰਸੀਆਂ, ਲੀਡ ਬੈਂਕ …
Read More »ਕਰੋਨਾ ਬਿਮਾਰੀ ਦੇ ਲੱਛਣ ਮਿਲਣ ‘ਤੇ ਬਿਨ੍ਹਾਂ ਦੇਰੀ ਹਸਪਤਾਲ ਜਾ ਕੇ ਟੈਸਟ ਕਰਵਾਉਣ ਲੋਕ – ਡੀ.ਸੀ
ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਹੋਣ ਤੇ ਬਿਨ੍ਹਾਂ ਦੇਰੀ ਕੀਤਿਆਂ ਲੋਕ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਉਣ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਬਿਨ੍ਹਾਂ ਲੱਛਣ ਵਾਲੇ ਕਰੋਨਾ ਪੀੜਤ ਲੋਕਾਂ ਨੂੰ ਹੁਣ …
Read More »ਪਾਵਰਕਾਮ ਦੇ ਪੈਨਸ਼ਨਰਾਂ ਜਾਇਜ਼ ਅਤੇ ਹੱਕੀ ਮੰਗਾਂ ਲਈ ਵਿਸ਼ਾਲ ਧਰਨਾ
ਸਮਰਾਲਾ, 10 ਅਕਤੂਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਵਲੋਂ ਸਟੇਟ ਬਾਡੀ ਦੇ ਸਦੇ ਤੇ ਸਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੰਪਲੈਂਟ ਸੈਂਟਰ ਖੰਨਾ ਰੋਡ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ।ਜਿਸ ਵਿਚ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਡਿਸਟੈਂਸ ਰੱਖਣਾ ਵਗੈਰਾ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ।ਵਿਛੜ ਗਏ ਸਾਥੀ ਸੁਖਦੇਵ ਸਿੰਘ ਜੇ.ਈ ਸਮਸ਼ਪੁਰ, ਸਿਕੰਦਰ …
Read More »ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਪਸ਼ਚਾਤਾਪ ਸਮਾਗਮ
ਸਿੱਖਾਂ ਨਾਲ ਹੋ ਰਹੇ ਧੱਕੇ ਤੇ ਭਰਾ ਮਾਰੂ ਜੰਗ ਤੋਂ ਬਚਣ ਲਈ ਇਕਜੁੱਟ ਹੋਵੇ ਕੌਮ- ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ) – ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਡੋਗਰਿਆਂ ਦੇ ਬਹਿਕਾਵੇਂ ਵਿਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵੱਲੋਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਹੋਰ ਸਿੱਖ ਜਰਨੈਲਾਂ ਨੂੰ ਸ਼ਹੀਦ ਕੀਤੇ ਜਾਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਕਾਲ …
Read More »ਭਾਈ ਹਰਿਸਿਮਰਨ ਸਿੰਘ ਵੱਲੋਂ ਜਥੇਦਾਰ ਗਿ. ਹਰਪ੍ਰੀਤ ਸਿੰਘ ਤੇ ਪ੍ਰਧਾਨ ਲੌਂਗੋਵਾਲ ਨੂੰ ਪੁਸਤਕ ਭੇਟ
ਅੰਮ੍ਰਿਤਸਰ, 10 ਅਕਤੂਬਰ- (ਗੁਰਪ੍ਰੀਤ ਸਿੰਘ) – ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਨੇ ਆਪਣੀ ਨਵ-ਰਚਿਤ ਪੁਸਤਕ ‘ਖਾਲਸਾ ਨੀਤੀ ਸ਼ਾਸਤਰ-ਰਾਜ ਕਰੇਗਾ ਖਾਲਸਾ ਦੇ ਵਿਸਮਾਦੀ ਗਲੋਬਲ ਪਸਾਰ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭੇਟ ਕੀਤੀ।550 ਤੋਂ ਵੱਧ ਪੰਨਿਆਂ ਦੀ ਇਸ ਪੁਸਤਕ ਵਿੱਚ ਲੇਖਕ ਨੇ ਸਿੱਖ ਪੰਥ ਦੇ ਅੰਤਰ-ਸਬੰਧਿਤ …
Read More »
Punjab Post Daily Online Newspaper & Print Media