ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਛਮੀ ਬੰਗਾਲ ’ਚ ਪੁਲਿਸ ਵੱਲੋਂ ਇੱਕ ਸਿੱਖ ਸੁਰੱਖਿਆ ਮੁਲਾਜ਼ਮ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕਮੇਟੀ ਪ੍ਰਧਾਨ ਨੇ ਕਿਹਾ ਹੈ ਕਿ ਦਸਤਾਰ ਸਿੱਖ ਦਾ ਗੌਰਵ ਹੈ ਅਤੇ ਇਸੇ ਦਸਤਾਰ ਨੇ ਹੀ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਿਚ ਵੱਡੀ …
Read More »Daily Archives: October 10, 2020
ਪੰਜਾਬ ਬੰਦ ਨੂੰ ਲੈ ਕੇ ਦਲਿਤ ਸੰਗਠਨਾਂ ਨੇ ਕੀਤੀ ਤਿਆਰ ਰੂਪ ਰੇਖਾ – ਸਾਬੀ ਗਿੱਲ
ਅੰਮ੍ਰਿਤਸਰ, 9 ਅਕਤੂਬਰ (ਸੰਧੂ) – ਦਲਿਤ ਸੰਗਠਨਾਂ ਵਲੋਂ ਦਿੱਤੇ ਗਏ 10 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਬਾਬਾ ਜੀਵਨ ਸਿੰਘ ਸ਼ਕਤੀ ਸੈਨਾ ਦੇ ਵੱਲੋਂ ਰੂਪ ਰੇਖਾ ਤਿਆਰ ਕਰ ਲਈ ਗਈ ਹੈ।ਗੁਰਿੰਦਰ ਸਿੰਘ ਸਾਬੀ ਗਿੱਲ ਨੇ ਦੱਸਿਆ ਕਿ 10 ਅਕਤੂਬਰ ਨੂੰ ਦੁਪਿਹਰ 12 ਵਜੇ ਚੌਂਕ ਰਤਨ ਸਿੰਘ ਵਿਖੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿਤਯ ਨਾਥ ਦਾ ਪੁਤਲਾ ਫੂਕਿਆ …
Read More »
Punjab Post Daily Online Newspaper & Print Media