Tuesday, November 24, 2026

Daily Archives: October 11, 2020

ਵਿਧਾਇਕ ਰਾਣਾ ਨੇ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ

ਕਪੂਰਥਲਾ 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਕਾਂਜਲੀ ਰੋਡ ਤੋਂ ਰਘੂਨਾਥ ਮੰਦਿਰ (ਵਾਇਆ ਚੁੱਪ ਸ਼ਾਹ) ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ।ਇਹ ਸੜਕ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਵਲੋਂ ਨਬਾਰਡ-25 ਸਕੀਮ ਅਧੀਨ ਬਣਾਈ ਜਾਵੇਗੀ।                      ਇਸ ਮੌਕੇ …

Read More »

ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਆਨਲਾਈਨ ਸਿਖਲਾਈ ਲਈ ਅਗਲਾ ਬੈਚ 19 ਅਕਤੂਬਰ ਤੋਂ

ਕਪੂਰਥਲਾ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਦੀ ਮਹਾਂਮਾਰੀ ਕਾਰਨ ਸਿਖਲਾਈ ਗਤੀਵਿਧੀਆਂ ਵਿੱਚ ਆਈ ਖੜੋਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ 19 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।               ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਨੇ …

Read More »

ਸੀਟੂ ਦੀ ਅਗਵਾਈ ‘ਚ ਨੌਜਵਾਨਾ ਨੇ ਫੂਕਿਆ ਯੋਗੀ ਦਾ ਪੁਤਲਾ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਯੂ.ਪੀ ਦੇ ਹਾਥਰਸ ਵਿੱਚ ਦਲਿਤ ਕੁੜੀ ਨਾਲ ਸਮੂਹਿਕ ਬਲਾਤਕਾਰ ਕਰਨ ਮਗਰੋਂ ਉਸ ਦੀ ਹੱਤਿਆ ਕਰਨ ਅਤੇ ਪੈਟਰੋਲ ਛਿੜਕ ਕੇ ਜਬਰਦਸਤੀ ਸਸਕਾਰ ਕਰਨ ਵਿਰੁੱਧ ਬੀਤੀ ਰਾਤ ਸੈਂਟਰ ਆਫ ਇੰਡੀਆਂ ਟਰੇਡ ਯੂਨੀਅਨ ਦੇ ਆਗੂਆਂ ਨੇ ਯੋਗੀ ਸਰਕਾਰ ਦੀ ਗੁੰਡਾਗਰਦੀ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਫੂਕਿਆ।ਸੀਟੂ ਦੇ ਸੂਬਾਈ ਆਗੂ ਕਾਮਰੇਡ ਦਲਜੀਤ …

Read More »

ਯੂਨੀਵਰਸਿਟੀ ਦੇ ਡਾ. ਸੁਖਜੀਤ ਸਿੰਘ ਦੇ ਅਚਨਚੇਤ ਅਕਾਲ ਚਲਾਣੇ `ਤੇ ਸੋਗ ਦੀ ਲਹਿਰ

ਅੰਮ੍ਰਿਤਸਰ 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਮਕੈਨੀਕਲ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਮਿਹਨਤੀ ਖੋਜਾਰਥੀ ਡਾ. ਸੁਖਜੀਤ ਸਿੰਘ ਦੇ ਅਚਾਨਕ ਅਕਾਲੇ ਚਲਾਣੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।ਉਹਨਾਂ ਦੇ ਦਿਹਾਂਤ ਨਾਲ ਉਹਨਾਂ ਦੇ ਪਰਿਵਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਵਿਭਾਗ ਅਤੇ ਸਮੁੱਚੇ ਅਕਾਦਮਿਕ ਜਗਤ ਨੂੰ ਬਹੁਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਰਾਸਤ ਵੱਲ ਵਾਪਸੀ ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ

ਅਸੀਂ ਆਪਣੇ ਲਈ ਸਮਾਂ ਕੱਢਣਾ ਭੁੱਲ ਗਏ ਹਾਂ – ਸ਼ੈਫ ਰਾਜ ਕੁਮਾਰ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਵਿਭਾਗ ਵਲੋਂ ਪ੍ਰੋਫੈਸਰ ਇੰਚਾਰਜ ਪ੍ਰੋ. ਮਨਦੀਪ ਕੌਰ ਦੀ ਅਗਵਾਈ ਵਿਚ ਵਿਰਾਸਤ ਵੱਲ ਵਾਪਸੀ ਵਿਸ਼ੇ ਤੇ ਇਕ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਸ ਖੇਤਰ ਨਾਲ ਜੁੜੇ ਵਿਦਿਆਰਥੀਆਂ ਖੋਜਾਰਥੀਆਂ ਅਤੇ ਮਾਹਿਰਾਂ ਨੇ ਭਾਗ ਲਿਆ।       …

Read More »

16 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਹੁਣ 26 ਅਕਤੂਬਰ ਨੂੰ

ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲਾਂ ਵੈਬਸਾਈਟ `ਤੇ ਅਪਲੋਡ ਕੀਤੀਆਂ ਸਮੈਸਟਰ ਦੂਜਾ, ਚੌਥਾ ਆਦਿ ਰੀ-ਅਪੀਅਰ ਦੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 16 ਅਕਤੂਬਰ ਦਿਨ ਸ਼ੁਕਰਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ ਥਿਊਰੀ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।                           ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾ ਪ੍ਰੋ. ਮਨੋਜ …

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 15 ਅਕਤੂਬਰ ਤੱਕ

ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੁੱਝ ਖਾਲੀ ਸੀਟਾਂ ਲਈ ਦਾਖਲਾ 15 ਅਕਤੂਬਰ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।               …

Read More »

40 ਲੱਖ ਦੀ ਲਾਗਤ ਨਾਲ ਆਈ.ਟੀ.ਆਈ ਬੇਰੀ ਗੇਟ ਦਾ ਕੀਤਾ ਜਾਵੇਗਾ ਨਵੀਨੀਕਰਨ-ਸੋਨੀ

80 ਬੱਚਿਆਂ ਨੂੰ ਵੰਡੀਆਂ ਟੂਲ ਕਿੱਟਾਂ ਤੇ ਕਿਤਾਬਾਂ ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਬੱਚਿਆਂ ਨੂੰ ਵਧੀਆ ਕਿੱਤਾ ਸਿਖਲਾਈ ਦੇਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਅੱਜ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਈ.ਟੀ.ਆਈ ਬੇਰੀਗੇਟ ਵਿਖੇ ਕਰਵਾਏ ਗਏ ਸਾਦਾ ਸਮਾਰੋਹ ਵਿੱਚ 80 ਬੱਚਿਆਂ ਨੂੰ ਟੂਲ ਕਿੱਟਾਂ ਅਤੇ ਕਿਤਾਬਾਂ ਦੀ ਵੰਡ ਕੀਤੀ ਗਈ।ਸੋਨੀ ਨੇ …

Read More »

ਜਿਲ੍ਹੇ ਦੀਆਂ ਮੰਡੀਆਂ ‘ਚ ਪਹੁੰਚਿਆ 298669 ਮੀਟਰਿਕ ਟਨ ਝੋਨਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜ਼ਿਲਾ ਅੰਮ੍ਰਿਤਸਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਨਿਸ਼ਚਿਤ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਬੰਧਤ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।ਉਨਾਂ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਕੋਵਿਡ-19 ਦੇ ਚੱਲਦਿਆਂ ਪੂਰੀ ਅਹਿਤਿਆਤ ਵਰਤਦੇ ਹੋਏ ਝੋਨੇ …

Read More »

ਪਰਾਲੀ ਨੂੰ ਅੱਗ ਲਾਉਣ ‘ਤੇ 271 ਕਿਸਾਨਾਂ ਨੂੰ ਪ੍ਰਦੂਸ਼ਣ ਐਕਟ ਤਹਿਤ ਕੀਤਾ ਜੁਰਮਾਨਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਰਾਲੀ ਨੂੰ ਸਾੜਣ ’ਤੇ ਲਗਾਈ ਗਈ ਰੋਕ ਦੇ ਚੱਲਦਿਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਉਪਗ੍ਰਹਿ ਵਲੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਸਾਰੀਆਂ ਟੀਮਾਂ ਪਹੁੰਚ ਗਈਆਂ ਹਨ ਅਤੇ ਜਿੰਨਾਂ ਦੇਸ਼ਾਂ ‘ਚ ਕਿਸਾਨ ਵਲੋਂ ਅੱਗ ਲਗਾਈ ਮਿਲਦੀ ਹੈ, ਉਨਾਂ …

Read More »