Work on new cycling track, walk way and lighting going on war footing Kapurthala, October 12 (Punjab Post Bureau) – The world renowed wetland at kanjli in district kapurthala would soon witness the complete transformation till November end 2020 as new cycling track, walk way and lighting are going on war footing. …
Read More »Daily Archives: October 12, 2020
ਅੱਜ 56 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 739 ਕੋਰੋਨਾ ਤੋਂ ਮੁਕਤ 93 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 56 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਵ ਆਈ ਹੈ ਅਤੇ 93 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10048 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ …
Read More »ਐਸ.ਡੀ.ਐਮ ਵਲੋਂ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ
ਭੀੜ ਵਾਲੇ ਇਲਾਕਿਆਂ, ਦੁਕਾਨਾਂ, ਘਰਾਂ ‘ਚ ਪਟਾਕੇ ਸਟੋਰ ਕਰਨ ਤੇ ਵੇਚਣ ’ਤੇ ਰੋਕ ਕਪੂਰਥਲਾ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਸ਼ਹਿਰ ਦੇ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਅਗਾਮੀ ਤਿਉਹਾਰ ਸੀਜ਼ਨ ਦੇ ਮੱਦੇਨਜ਼ਰ ਕੋਈ ਵੀ ਪਟਾਕਾ ਵਿਕਰੇਤਾ, ਹੋਲ ਸੇਲਰ ਆਦਿ ਰਿਹਾਇਸ਼ੀ ਖੇਤਰਾਂ, ਭੀੜ ਭਾੜ ਵਾਲੇ ਇਲਾਕਿਆਂ ਅੰਦਰ ਨਾ ਤਾਂ …
Read More »ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਘਰ ਬੈਠੇ ਹੀ ਗੂਗਲ ਲਿੰਕ ਰਾਹੀਂ ਕਰ ਸਕਦੇ ਹਨ ਅਪਲਾਈ- ਬਲਰਾਜ ਸਿੰਘ
ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬੇਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਕੋਵਿਡ-19 ਦੋਰਾਨ ਪਬਲਿਕ ਡੀਲਿੰਗ ਬੰਦ ਹੋਣ ਕਾਰਨ ਆਮ ਪਬਲਿਕ ਦਾ ਦਫਤਰ ਵਿਚ ਆਉਣਾ ਬੰਦ ਹੈ।ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ …
Read More »ਜਿਲ੍ਹੇ ਨੂੰ ਕਰੋਨਾ ਮੁਕਤ ਬਣਾਉਣ ਲਈ ਕਰੋਨਾ ਦੇ ਲੱਛਣ ਹੋਣ ‘ਤੇ ਕਰਵਾਓ ਟੈਸਟਿੰਗ – ਸੁਖਵਿੰਦਰ ਸਿੰਘ
ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖਜਾਨਾ ਅਫਸ਼ਰ ਪਠਾਨਕੋਟ ਸੁਖਵਿੰਦਰ ਸਿੰਘ ਸੈਣੀ ਨੇ ਦੱਸਿਆ ਹੈ ਕਿ ਕਰੋਨਾ ਬੀਮਾਰੀ ਤੋਂ ਡਰਨ ਦੀ ਲੋੜ ਨਹੀਂ ਬਲਕਿ ਜਾਗਰੂਕ ਹੋਣ ਦੀ ਲੋੜ ਹੈ।ਅਸੀਂ ਸਾਰੇ ਜਾਗਰੁਕ ਹੋਵਾਂਗੇ ਤਾਂ ਇਸ ਬੀਮਾਰੀ ਤੋਂ ਆਪਣੇ ਘਰ, ਆਪਣੇ ਜਿਲ੍ਹੇ, ਅਪਣੇ ਸੂਬੇ ਤੇ ਆਪਣੇ ਦੇਸ਼ ਨੂੰ ਕਰੋਨਾ ਮੁਕਤ ਬਣਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਗਰ ਕਰੋਨਾ …
Read More »ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 12 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ …
Read More »
Punjab Post Daily Online Newspaper & Print Media