Tuesday, November 24, 2026

Daily Archives: October 13, 2020

ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਦੋ ਦਿਨਾਂ ‘ਚ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ

ਜੰਡਿਆਲਾ ਅਤੇ ਰਈਆ ਦਾਣਾ ਮੰਡੀ ਦਾ ਕੀਤਾ ਦੌਰਾ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਂਦੇ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਕਰ ਦਿੱਤੀ ਜਾਵੇਗੀ, ਜਿਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ …

Read More »

25 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਵਿਧਾਨ ਸਭਾ ਹਲਕੇ ਦੀ ਬਦਲੀ ਜਾਵੇਗੀ ਨੁਹਾਰ -ਸੋਨੀ

ਵਿਕਾਸ ਕੰਮ ਮਿਥੇ ਸਮੇਂ ‘ਚ ਕਰਨ ਦੀ ਕੀਤੀ ਹਦਾਇਤ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਨੁਹਾਰ ਬਦਲਣ ਲਈ 25-25 ਕਰੋੜ ਦਿੱਤੇ ਜਾ ਰਹੇ ਹਨ।                 ਇਸ ਸਬੰਧੀ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ …

Read More »

ਲੋਕ ਇਨਸਾਫ ਪਾਰਟੀ ਨੇ ਤਰੁਨ ਚੁੱਘ ਦੀ ਕੋਠੀ ਅੱਗੇ ਸਾੜੀਆਂ ਖੇਤੀ ਸੁਧਾਰ ਕਾਨੂੰਨ ਦੀਆਂ ਕਾਪੀਆਂ

ਕਿਹਾ, ਅਕਾਲੀ- ਕਾਂਗਰਸੀ ਤੇ ਆਪ ਵਾਲੇ ਸੇਕ ਰਹੇ ਨੇ ਸਿਆਸੀ ਰੋਟੀਆਂ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਲੋਕ ਇਨਸਾਫ ਪਾਰਟੀ ਵਲੋਂ ਐਲਾਨੇ ਪੰਜਾਬੀ ਭਾਜਪਾ ਆਗੂਆਂ ਦੀਆਂ ਕੋਠੀਆਂ ਘੇਰਨ ਦੇ ਐਲਾਨ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਦੇ ਕੋਮੀ ਜਨਰਲ ਸਕੱਤਰ ਤਰੁਨ ਚੁੱਘ ਦੀ ਕੋਠੀ ਘੇਰ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਅਹੁਦੇਦਾਰਾਂ ਤੇ ਵਰਕਰਾਂ ਨੇ …

Read More »

ਸਰਹੱਦੀ ਖੇਤਰ ਦੇ ਵਿਕਾਸ ਲਈ ਵਾਹਗਾ ਰਾਹੀਂ ਵਪਾਰ ਨੂੰ ਪੁਨਰ ਸੁਰਜੀਤ ਕੀਤਾ ਜਾਵੇ – ਔਜਲਾ

ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖੀ ਚਿੱਠੀ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਸਰਹੱਦੀ ਖੇਤਰ ਦੇ ਵਪਾਰ ਨੂੰ ਲੱਗੀ ਢਾਹ ਅਤੇ ਵਪਾਰ ਦੀ ਪੁਨਰ ਸੁਰਜੀਤੀ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਗੁਹਾਰ ਲਾਈ ਹੈ।ਗੁਰਜੀਤ ਸਿੰਘ ਔਜਲਾ ਨੇ ਲਿਖਿਆ ਹੈ ਕਿ …

Read More »