ਸਵੈ ਸਹਾਇਤਾ ਗਰੁੱਪਾਂ ਨੂੰ ਮਿਲੇਗਾ ਆਪਣੇ ਉਤਪਾਦ ਵੇਚਣ ਲਈ ਪਲੇਟਫਾਰਮ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲਾ ਪ੍ਰਸ਼ਾਸ਼ਨ ਵਲੋਂ ਇਕ ਨਿਵੇਕਲੀ ਪਹਿਲ ਕਰਦੇ ਹੋਏ ਸਵੈ ਸਹਾਇਤਾ ਗਰੁੱਪਾਂ ਨਾਲ ਜੁੜੀਆਂ ਔਰਤਾਂ ਦੇ ਉਤਪਾਦਾਂ ਨੂੰ ਵੇਚਣ ਲਈ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸ਼ਹਿਰ ‘ਚ ਬੀਬੀਆਂ ਦੀ ਦੁਕਾਨ` ਖੋਲਣ ਦਾ ਫੈਸਲਾ ਕੀਤਾ ਗਿਆ ਹੈ। …
Read More »Daily Archives: October 15, 2020
ਡਿਪਟੀ ਕਮਿਸ਼ਨਰ ਵਲੋਂ ਪੰਘੂੜਾ’ਯੋਜਨਾ ਦੀ ਸ਼ੁਰੂਆਤ ਅੱਜ
ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਅਣਚਾਹੇ ਤੇ ਬੇਸਹਾਰਾ ਨਵਜਨਮੇ ਬੱਚਿਆਂ ਦਾ ਸੁਰੱਖਿਅਤ ਤਰੀਕੇ ਨਾਲ ਪਾਲਣ-ਪੋਸ਼ਣ ਯਕੀਨੀ ਬਣਾਉਣ ਦੇ ਮਕਸਦ ਨਾਲ ‘ਪੰਘੂੜਾ’ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਹ ‘ਪੰਘੂੜਾ’ ਸਖੀ ਵਨ …
Read More »ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ
ਕੋਵਿਡ ਤੇ ਹੋਰ ਸਿਹਤ ਸਹੂਲਤਾਂ ਨੂੰ ਸਬੰਧੀ ਹੋਈ ਚਰਚਾ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਮਿਲੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ।ਇਹ ਸ਼ਬਦ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਜਿਲਾ ਸਿਹਤ ਸੋਸਾਇਟੀ ਦੀ ਮਾਸਿਕ ਮੀਟਿੰਗ ਦੌਰਾਨ ਪ੍ਰਗਟ ਕੀਤੇ। ਡਿਪਟੀ ਕਮਿਸ਼ਨਰ ਨੇ ਕੋਵਿਡ ਬਾਰੇ ਜਾਣਕਾਰੀ ਲਈ ਤੇ ਕੋਮੋਰਬਿਡ …
Read More »ਨਿਰਧਾਰਿਤ ਸਥਾਨਾਂ ਤੋਂ ਇਲਾਵਾ ਪਟਾਕੇ ਸਟੋਰ ਕਰਨ ਅਤੇ ਵੇਚਣ ‘ਤੇ ਰੋਕ
ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲਾ ਮੈਜਿਸਟਰੇਟ ਸ੍ਰੀਮਤੀ ਦੀਪਤੀ ਉੱਪਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਤਹਿਤ ਹੁਕਮ ਜਾਰੀ ਕਰਕੇ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਪਟਾਕੇ-ਆਤਿਸ਼ਬਾਜੀ ਦਾ ਉਤਪਾਦਨ, ਸਟੋਰ ਕਰਨ ਤੇ ਵੇਚਣ `ਤੇ ਰੋਕ ਲਗਾ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਨਜ਼ਦੀਕ ਆ ਰਹੇ ਦੁਸਹਿਰਾ, ਦੀਵਾਲੀ, ਗੁਰਪੁਰਬ ਦੌਰਾਨ ਪਟਾਕਿਆਂ ਦੀ ਵਿਕਰੀ, ਤੇ ਸਟੋਰੇਜ਼ ਹੁੰਦੀ ਹੈ ਅਤੇ ਅਣਉਚਿਤ ਥਾਵਾਂ …
Read More »ਆਰਡਰ ਹੱਥ `ਚ ਆਉਣ ਤੱਕ ਜਾਰੀ ਰਹੇਗਾ ਈ.ਟੀ.ਯੂ ਦਾ ਸੰਘਰਸ਼ – ਆਗੂ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਯੂ ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 49ਵੇਂ ਦਿਨ ਅੱਜ ਬਲਾਕ ਅੰਮ੍ਰਿਤਸਰ-3 ਅਤੇ 4 ਦੇ ਆਗੂਆਂ ਨੇ ਭੁੱਖ ਹੜਤਾਲ ਤੇ ਬੈਠ ਕੇ ਜ਼ਿਲ੍ਹਾ ਸਿੱਖਿਆ ਦਫਤਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਭੁੱਖ ਹੜਤਾਲ ਕੈਂਪ `ਚ ਇਕੱਤਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਗੁਰਮੁੱਖ ਸਿੰਘ …
Read More »ਸੋਨੀ ਵਲੋਂ 20 ਲੱਖ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) -ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਵਾਰਡ ਨੰ: 69 ਦੇ ਇਲਾਕੇ ਰੂਪਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਟਿਊਬਵੈਲ ਦਾ ਉਦਘਾਟਨ ਕੀਤਾ।ਸੋਨੀ ਨੇ ਕਿਹਾ ਕਿ ਵਾਰਡ ਨੰ. 69 ਵਿਖੇ ਸਾਰੀਆਂ ਗਲੀਆਂ ਨਾਲੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਮੇਨ ਸੜਕਾਂ ਵੀ ਨਵੀਆਂ ਬਣਾਈਆਂ ਜਾਣਗੀਆਂ।ਉਨਾਂ ਕਿਹਾ ਕਿ ਚੋਣਾਂ ਦੋਰਾਨ ਕਾਂਗਰਸ ਵਲੋ …
Read More »ਕਿਸਾਨ ਪਰਾਲੀ ਵੇਚ ਕੇ ਕਮਾ ਸਕਦੇ ਨੇ ਮੁਨਾਫਾ- ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਬਲਕਿ ਵੇਚ ਕੇ ਇਸ ਤੋਂ ਮੁਨਾਫਾ ਕਮਾ ਸਕਦੇ ਹਨ ਅਤੇ ਪੰਜਾਬ ਦੀ ਆਬੋ ਹਵਾ ਨੂੰ ਠੀਕ ਰੱਖਣ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਆਪਣੀ ਪੈਦਾਵਰ ਵਿੱਚ ਵਾਧਾ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ …
Read More »ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਰੋਕ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।ਜਾਰੀ ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ …
Read More »ਲ਼ਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਨੇ ਵੰਡੇ ਮਾਸਕ
ਕਲੱਬ ਦੀ ਮੀਟਿੰਗ ‘ਚ ਬਤੌਰ ਮੁੱਖ ਮਹਿਮਾਨ ਪੁੱਜੇ ਡਿਸਟ੍ਰਿਕਟ ਗਵਰਨਰ ਲਾਇਨ ਹਰਦੀਪ ਸਿੰਘ ਖੜਕਾ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਦੇ ਪ੍ਰਧਾਨ ਲਾਇਨ ਬਲਜੀਤ ਸਿੰਘ ਜੰਮੂ ਦੀ ਪ੍ਰਧਾਨਗੀ ਹੇਠ ਐਮ.ਬੀ.ਐਸ ਰਿਜ਼ੋਰਟ ਮਹਿਤਾ ਰੋਡ ਵਿਖੇ ਕਲੱਬ ਦੀ ਮਾਸਿਕ ਇਕੱਤਰਤਾ ਹੋਈ।ਜਿਸ ਹਾਜ਼ਰ ਮੈਂਬਰਾਂ ਨੇ ਕਲੱਬ ਦੀਆਂ ਵਧ ਰਹੀਆਂ ਸਰਗਰਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।ਇਸ ਸਮੇਂ ਲਾਇਨ ਐਸ.ਐਸ ਕੱਲ੍ਹਾ …
Read More »
Punjab Post Daily Online Newspaper & Print Media