ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ਦੇ 68 ਪਿੰਡਾਂ ‘ਚ ਕੀਤੇ ਗਏ ਵਿਕਾਸ ਕੰਮਾਂ ਦਾ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਸਮਾਰਟ ਵਿਲੇਜ਼ ਮੁਹਿੰਮ ਦੇ ਫੇਜ਼ 2 ਦਾ ਵਰਚੁਅਲ ਉਦਘਾਟਨ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ ਨੇ ਦੱਸਿਆ ਕਿ …
Read More »Daily Archives: October 16, 2020
ਅੱਜ 40 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 99 ਕਰੋਨਾ ਮੁਕਤ ਵਿਅਕਤੀ ਪਰਤੇ ਘਰਾਂ ਨੂੰ
ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 469 ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 40 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 99 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10469 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 469 …
Read More »ਆਬਕਾਰੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਫੜੀ ਨਜਾਇਜ਼ ਸ਼ਰਾਬ
ਧੂਰੀ, 16 ਅਕਤੂਬਰ (ਪ੍ਰਵੀਨ ਗਰਗ) – ਆਬਕਾਰੀ ਵਿਭਾਗ ਸੰਗਰੂਰ ਦੀ ਟੀਮ ਨੇ ਧੂਰੀ ਵਿਖੇ ਨਜਾਇਜ਼ ਸ਼ਰਾਬ ਫੜਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਮਨਦੀਪ ਸਿੰਘ ਅਤੇ ਰਣਜੀਤ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ ਵਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਵਿੱਢੀ ਮੁਹਿੰਮ ਦੇ ਚੱਲਦਿਆਂ ਆਬਕਾਰੀ ਵਿਭਾਗ ਦੀ ਟੀਮ ਨੇ ਧੂਰੀ ਵਿਖੇ ਛਾਪੇਮਾਰੀ …
Read More »ਅੰਮ੍ਰਿਤਸਰ ‘ਚ ਰੋਜ਼ਗਾਰ ਮੇਲਾ 20 ਅਕਤੂਬਰ ਨੂੰ ਲੱਗੇਗਾ – ਏ.ਡੀ.ਸੀ
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਲੋਂ 20 ਅਕਤੂਬਰ 2020 ਨੂੰ ਸਥਾਨਕ ਰੋਜ਼ਗਾਰ ਮੇਲਾ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਨਾਮਵਰ ਕੰਪਨੀਆਂ ਭਾਗ ਲੈਣਗੀਆਂ …
Read More »ਪੰਜਾਬ ਵਿੱਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸਰਕਾਰੀਆ
ਜ਼ਮੀਨ ਦੇ ਕਬਜ਼ੇ ਵਾਲੇ ਕਾਸ਼ਤਕਾਰਾਂ ਨੂੰ ਜ਼ਮੀਨ ਦਾ ਮਾਲਕਾਨਾ ਹੱਕ ਦੇਣ ‘ਤੇ ਸਰਕਾਰੀਆ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਵਿੱਚ ਕੁੱਝ ਖਾਸ ਸ਼੍ਰੇਣੀਆਂ ਦੇ 11231 ਵਿਅਕਤੀਆਂ, ਜਿਨ੍ਹਾਂ ਕੋਲ ਇਸ ਵੇਲੇ 4000 ਏਕੜ ਦੇ ਕਰੀਬ ਨਿੱਜੀ ਜ਼ਮੀਨਾਂ ਦਾ ਕਬਜ਼ਾ ਹੈ, ਨੂੰ ਸਰਕਾਰ ਦੁਆਰਾ ਜਲਦ ਹੀ ਨੋਟੀਫਾਈ ਕੀਤੇ ਜਾਣ ਵਾਲੇ ਗਰੇਡਜ਼ ਅਨੁਸਾਰ ਬਣਦੇ ਮੁਆਵਜ਼ੇ ਦੀ ਅਦਾਇਗੀ …
Read More »ਸੋਨੀ ਵੱਲੋਂ ਤਿੰਨ ਵਾਰਡਾਂ ‘ਚ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ
ਵਾਰਡ ਨੰਬਰ 69, 70 ਅਤੇ 71 ਦੀ ਹੋਵੇਗੀ ਕਾਇਆ ਕਲਪ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੇ ਵਿਧਾਨ ਸਭਾ ਹਲਕੇ 69, 70 ਅਤੇ 71 ਵਿੱਚ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।ਉਨਾਂ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ, ਜੋ ਕਿ ਇਲਾਕੇ ਦੀ ਕਾਇਆ …
Read More »ਸਮਾਜਸੇਵੀ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਦੁਰਵਿਹਾਰ ਦੀ ਸਖਤ ਨਿੰਦਾ
ਸਮਰਾਲਾ, 16 ਅਕਤੂਬਰ (ਇੰਦਰਜੀਤ ਕੰਗ) – ਸਮਰਾਲਾ ਹਲਕਾ ਦੀਆਂ ਸਮਾਜ ਸੇਵੀ ਜਥੇਬੰਦੀਆਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਕਿਸਾਨਾਂ ਨਾਲ ਦਿੱਲੀ ਬੁਲਾ ਕੇ ਕੀਤੇ ਦੁਰਵਿਹਾਰ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ 17 ਤਰੀਖ ਨੂੰ ਮੋਦੀ ਦਾ ਪੁਤਲਾ ਸਾੜਣ ਲਈ ਕਿਸਾਨ ਜਥੇਬੰਦੀਆਂ ਵਲੋਂ ਲਏ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ ਗਈ।ਇੱਕ ਮਤਾ ਪਾ ਕੇ ਫੈਸਲਾ ਕੀਤਾ ਗਿਆ ਕਿ …
Read More »ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ
ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਤੇ ਗੁਰਮਤਿ ਸਮਾਗਮ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਕੀਤਾ ਗਿਆ।ਜਿਸ ਵਿੱਚ ਸਿੰਘ ਸਾਹਿਬਾਨ, ਪੰਥਕ …
Read More »ਉਮੀਦਵਾਰੀ ਪੱਕੀ ਹੋਣ ਤੋਂ ਬਾਅਦ ਦੋਵਾਂ ਧੜ੍ਹਿਆਂ ਕੀਤਾ ਜੋਰਦਾਰ ਚੋਣ ਪ੍ਰਚਾਰ
ਯੂ.ਕੇ.ਡੀ.ਐਫ ਅਤੇ ਡੈਮੋਕੈਰਟਿਕ ਇਪਲਾਇਜ਼ ਫ਼ਰੰਟ ਨੇ ਕੀਤੇ ਜਿੱਤ ਦੇ ਦਾਅਵੇ ਅੰਮ੍ਰਿਤਸਰ, 16 ਅਕਤੂਬਰ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸ਼ੋਸੀਏਸ਼ਨ ਦੀਆਂ ਸਲਾਨਾ ਚੋਣਾਂ ਦੇ ਵਿੱਚ ਕਿਸਮਤ ਅਜ਼ਮਾਈ ਕਰ ਰਹੇ ਯੂਨੀਵਰਸਿਟੀ ਕਰਮਚਾਰੀ ਡੈਮੋਕੈਰਟਿਕ ਫ਼ਰੰਟ ਅਤੇ ਡੈਮੋਕੈਰਟਿਕ ਇਪਲਾਇਜ਼ ਫ਼ਰੰਟ ਦੇ ਸਮੁੱਚੇ ਉਮੀਦਵਾਰਾਂ ਦੇ ਦਸਤਾਵੇਜ਼ ਚੋਣ ਅਧਿਕਾਰੀ ਕੰਮ ਰਿਟਰਨਿੰਗ ਅਫ਼ਸਰ ਪ੍ਰੋਫ਼ੈਸਰ ਡਾ. ਦਲਬੀਰ ਸਿੰਘ ਸੌਗੀ ਵੱਲੋਂ ਸਹੀ ਦਰਸਾਏ ਗਏ ਹਨ। ਜਿਸ …
Read More »ਮੇਅਰ ਰਿੰਟੂ ਤੇ ਵਿਧਾਇਕ ਡਾ. ਵੇਰਕਾ ਵਲੋਂ ਹਲਕਾ ਪੱਛਮੀ `ਚ `ਪ੍ਰੀਮਿਕਸ` ਪਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਰਾਜਕੁਮਾਰ ਵੇਰਕਾ ਦੇ ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰ: 1 ਤੇ 85 ਦੇ ਇਲਾਕਾ ਘਨੂੰਪੁਰਕਾਲੇ ਵਿਖੇ ਸੜਕ ਨੂੰ ਪੱਕਿਆਂ ਕਰਨ ਦੇ ਲਈ `ਪ੍ਰੀਮਿਕਸ` ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ ਸਰਕਾਰ ਸਮੇਂ ਇਹ ਇਲਾਕਾ ਵਿਕਾਸ ਪੱਖੋਂ ਕਾਫੀ ਪਛੜਿਆ ਰਿਹਾ।ਮੇਅਰ ਰਿੰਟੂ ਨੇ …
Read More »
Punjab Post Daily Online Newspaper & Print Media