Tuesday, November 24, 2026

Daily Archives: October 16, 2020

ਪਰਾਲੀ ਨੂੰ ਅੱਗ ਨਹੀਂ ਲਾਉਂਦਾ ਪਿੰਡ ਉਗਰ ਔਲਖ ਦਾ ਪ੍ਰਗਤੀਸ਼ੀਲ ਕਿਸਾਨ ਗੁਰਮਨਦੀਪ ਸਿੰਘ

ਡਿਸਕ ਪਲੇਅ ਦੀ ਮਦਦ ਨਾਲ ਝੋਨੇ ਦੀ ਪਰਾਲੀ ਦੀ ਸੰਭਾਲ ਕੇ ਕਰਦਾ ਹੈ ਖੇਤੀ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਜਿਲੇ੍ ਦੇ ਬਲਾਕ ਅਜਨਾਲਾ ਦੇ ਪਿੰਡ ਉਗਰ ਔਲਖ ਦਾ ਅਗਾਂਹਵਧੂ ਕਿਸਾਨ ਗੁਰਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਖੇਤੀਬਾੜੀ ਵਿਭਾਗ ਵੱਲੋਂ ਦੱਸੀਆਂ ਗਈਆਂ ਤਕਨੀਕਾਂ ਅਪਣਾ ਕੇ ਇਕ ਸਫਲ ਕਿਸਾਨ ਵਜੋਂ ਉਭਰਿਆ ਹੈ।ਉਹ ਹੋਰ ਸਟਰਾਅ ਮੈਨੇਜਮੈਂਟ ਅਧੀਨ ਮਿਲੀ ਮਸ਼ੀਨਰੀ ਨੂੰ ਹੋਰ ਕਿਸਾਨਾਂ ਨਾਲ …

Read More »

ਅਧਿਆਪਕ ਦਿਵਸ ‘ਤੇ ਕਰਵਾਏ ਲੇਖ ਮੁਕਾਬਲੇ ‘ਚ ਸਰਬਜੀਤ ਕੌਰ ਦਾ ਜ਼ਿਲੇ ‘ਚ ਦੂਜਾ ਸਥਾਨ

ਧੂਰੀ, 16 ਅਕਤੂਬਰ (ਪ੍ਰਵੀਨ ਗਰਗ) – ਡਿਪਟੀ ਕਮਿਸ਼ਨਰ ਸੰਗਰੂਰ, ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਦੀ ਅਗੁਵਾਈ ਹੇਠ ਅਧਿਆਪਕ ਦਿਵਸ ਮੌਕੇ ਚੋਣ ਤਜ਼ਰਬਿਆਂ ਅਤੇ ਕੋਵਿਡ-19 ਵਿਸ਼ੇ ਨਾਲ ਸਬੰਧਤ ਰਾਜ ਪੱਧਰੀ ਲੇਖ ਮੁਕਾਬਲ਼ਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਦੀ ਅਧਿਆਪਕਾ ਸਰਬਜੀਤ ਕੌਰ ਨੇ ਜ਼ਿਲੇ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।       …

Read More »

ਰੇਡਿਓ `ਤੇ ਕਹਾਣੀ ਪੜ੍ਹਨਗੇ ਦੀਪ ਦੇਵਿੰਦਰ ਸਿੰਘ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ `ਚ ਵਿਸ਼ੇਸ਼ ਮੁਕਾਮ ਹਾਸਿਲ ਕਥਾਕਾਰ ਦੀਪ ਦੇਵਿੰਦਰ ਸਿੰਘ ਆਲ ਇੰਡੀਆ ਰੇਡੀਓ ਜਲੰਧਰ ਤੋਂ ਕਹਾਣੀ ਪਾਠ ਕਰਨਗੇ ਸ਼ਾਇਰ ਦੇਵ ਦਰਦ, ਮਨਮੋਹਨ ਢਿੱਲੋਂ, ਹਰਜੀਤ ਸੰਧੂ, ਮਲਵਿੰਦਰ ਅਤੇ ਸ਼ੈਲਿੰਦਰਜੀਤ ਰਾਜਨ ਨੇ ਦੱਸਿਆ ਕਿ ਆਲ ਇੰਡੀਆ ਰੇਡੀਓ ਜਲੰਧਰ ਤੋਂ ਪਰਮਜੀਤ ਸਿੰਘ ਦੀ ਡਾਇਰੈਕਸ਼ਨ ਹੇਠ ਪ੍ਰਸਾਰਿਤ ਕੀਤੇ ਜਾਂਦੇ ਪਰੋਗਰਾਮ `ਵਗਦੇ ਪਾਣੀ ` ਦੇ ਅੰਤਰਗਤ 17 ਅਕਤੂਬਰ …

Read More »

DAV Public School observes Mahatma Anand Swami ji’s Birth Anniversary

Amritsar, October 16 (Punjab Post Bureau) –  DAV Public School Lawrence Road organised a havan on the occasion of birth anniversary of Mahatma Anand Swami ji . He was a strong pillar of Arya Samaj and DAV Movement. He was a social reformist and an instrument of social change. He fought for the freedom of our country and devoted his …

Read More »

ਪੁਆਰ ਤੇ ਹੰਸਾ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਅਕਤੂਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਭਾਸ਼ਾ ਵਿਗਿਆਨੀ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਤੇ ਨਾਟਕਕਾਰ ਹੰਸਾ ਸਿੰਘ ਬਿਆਸ ਦੇ ਅਚਾਨਕ ਵਿਛੋੜੇ ‘ਤੇ ਪ੍ਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੀਡੀਆ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੀਤ ਪ੍ਰਧਾਨ ਰਮੇਸ਼ ਯਾਦਵ, ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਗੁਰਬਾਜ …

Read More »