ਕਪੂਰਥਲਾ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਸ਼ਕਤੀ ਨਗਰ ਤੇ ਪੁਰਾਣੀ ਦਾਣਾ ਮੰਡੀ ਵਿਖੇ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਕੇ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਨਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ …
Read More »Daily Archives: October 17, 2020
Guru Nanak stadium to witness complete facelift – Rana Gurjit and Pargat Singh visits stadium
New sprinkling system, Basketball and badminton courts to be set up Kapurthala, October 17 (Punjab Post Bureau) – The Guru Nanak Dev stadium in kapurthala would witnessed the complete transformation into a ultra modern sports facility centre to further upgrade the sports infrastructure in the state to further boost the sports activities. …
Read More »ਰਾਮਲੀਲਾ ਦੀ ਮਨਜ਼ੂਰੀ ਮਿਲਣ ਵਾਲੇ ਪਿੰਡ ਮਿਸ਼ਨ ਫਤਿਹ ਦੀਆਂ ਹਦਾਇਤਾਂ ਦਾ ਰੱਖਣ ਧਿਆਨ- ਜੋਗਿੰਦਰ ਪਾਲ
ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ਼ ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਜਿਨ੍ਹਾਂ ਪਿੰਡਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਰਾਮਲੀਲਾ ਕਰਨ ਦੀ ਮਨਜ਼ਰੀ ਮਿਲੀ ਹੈ, ਉਹ ਸਾਰੇ ਪਿੰਡ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।ਇਹਨਾਂ ਸ਼ਬਦਾਂ ਦਾ ਪਗਟਾਵਾ ਕਰਦਿਆਂ ਹਲਕਾ ਭੋਆ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਹੈ ਕਿ …
Read More »ਉਘੇ ਸਮਾਜ ਸੇਵੀ ਸੁਰਜੀਤ ਸਿੰਘ ਨੂੰ ਸਦਮਾ- ਪਿਤਾ ਦਾ ਦਿਹਾਂਤ
ਅੰਮ੍ਰਿਤਸਰ, 17 ਅਕਤੂਬਰ (ਸੰਧੂ) – ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਸੁਰਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ (68) ਦਾ ਦਿਹਾਂਤ ਹੋ ਗਿਆ।ਸਵ: ਕਰਨੈਲ ਸਿੰਘ ਉੱਘੇ ਸਮਾਜ ਸੇਵੀ ਅਤੇ ਸਿਹਤ ਸੇਵਾਵਾਂ ਖੇਤਰ ਦੀ ਜਾਨੀ-ਪਛਾਣੀ ਹਸਤੀ ਡਾ. ਐਲ.ਐਸ ਰਾਜਨ ਦੇ ਚਾਚਾ ਸਨ।ਇਸ ਦੁੱਖ ਦੀ ਘੜੀ ਵਿੱਚ ਕਈ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ, ਸਿਹਤ/ਵਿੱਦਿਅਕ ਯੂਨੀਅਨਾਂ ਤੇ …
Read More »
Punjab Post Daily Online Newspaper & Print Media