Tuesday, November 24, 2026

Daily Archives: October 18, 2020

ਐਤਵਾਰ ਨੂੰ 59 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 6 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 4243 ਕਰੋਨਾ ਪਾਜੀਟਿਵ ਵਿਚੋਂ 3920 ਨੇ ਕਰੋਨਾ ‘ਤੇ ਪਾਈ ਫਤਿਹ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 59 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਐਤਵਾਰ ਨੂੰ 59 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਵਾਰਡ ਨੰ: 55 ‘ਚ 1 ਕਰੋੜ 35 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਢਪੱਈ ਰੋਡ ਵਿਖੇ ਬਣ ਰਹੇ ਭਗਤ ਕਬੀਰ ਦੇ ਗੇਟ ਦੇ ਕੰਮਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ, ਇਨਾਂ ਕੰਮਾਂ ਦਾ ਨਰੀਖਣ ਕਰਨ ਲਈ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 55 ਦਾ ਦੌਰਾ ਕੀਤਾ ਗਿਆ ਅਤੇ …

Read More »

ਗ੍ਰਹਿ ਵਿਭਾਗ ਦੇ ਹੁਕਮ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਸਲਾਹ ਅਨੁਸਾਰ ਅੱਜ ਤੋਂ ਖੁੱਲਣਗੇ ਸਕੂਲ

ਹਰ ਅਧਿਆਪਕ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਵੇਗਾ – ਜਗਜੀਤ ਸਿੰਘ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਦੇ ਹੁਕਮ, ਨਿਰਦੇਸ਼ਕ ਸਿਹਤ ਤੇ ਪਰਿਵਾਰ ਭਲਾਈ ਦੀ ਸਲਾਹ ਅਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੰਟੋਨਮੈਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ‘ਚ ਸਕੱਤਰ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਸਕੱਤਰ …

Read More »

ਕਿਸਾਨ ਜਰਨੈਲ ਸਿੰਘ ਲੰਮੇ ਸਮੇਂ ਤੋਂ ਬਿਨ੍ਹਾਂ ਪਰਾਲੀ ਨੂੰ ਸਾੜੇ ਕਰ ਰਿਹੈ ਖੇਤੀ

ਰਹਿੰਦ ਖੁਹੰਦ ਗੁਜਰ ਭਾਈਚਾਰੇ ਨੂੰ ਵੇਚਣ ਨਾਲ ਹੁੰਦਾ ਹੈ ਮੁਨਾਫਾ – ਜਰਨੈਲ ਸਿੰਘ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਿਸ਼ੇਸ਼ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਲਈ ਜਾਗਰੂਕ ਕਰ ਰਹੀ ਹੈ।ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਵਿੱਚ ਹੋਣ ਵਾਲੇ ਫਾਇਦਿਆਂ ਤੋਂ …

Read More »

Swiss City Residents form Joint Adhoc Committee to fight for Amenities

Deplore Absence of Facilities in Swiss City, Swiss Land, Swiss Green and Roseland Amritsar, October 18 (Punjab Post Bureau) – The residents of four residential colonies including Swiss City, Swiss Land, Swiss Green and Roseland today formed a joint Adhoc Committee to press for their demands of basic amenities in the area. The residents said ther were living in highly …

Read More »

ਸਵਿਸ ਸਿਟੀ ’ਚ 13 ਮੈਂਬਰੀ ਐਡਹਾਕ ਕਮੇਟੀ ਦਾ ਗਠਨ

ਕਾਲੋਨੀ ਵਾਸੀਆਂ ਦੀਆਂ ਸੁੱਖ ਸਹੂਲਤਾਂ ਲਈ ਸੰਘਰਸ਼ ਕਰੇਗੀ ਕਮੇਟੀ – ਕਮੇਟੀ ਮੈਂਬਰ ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗ੍ਰੀਨ ਅਤੇ ਰੋਜ਼ਲੈਂਡ ਸਮੇਤ ਚਾਰ ਰਿਹਾਇਸ਼ੀ ਕਾਲੋਨੀਆਂ ਦੇ ਵਾਸੀਆਂ ਨੇ ਅੱਜ ਇਲਾਕੇ ’ਚ ਬੁਨਿਆਦੀ ਸਹੂਲਤਾਂ ਦੀ ਆਪਣੀਆਂ ਮੰਗਾਂ ਨੂੰ ਪ੍ਰਸ਼ਾਸਨ ਕੋਲੋਂ ਮਨਵਾਉਣ ਲਈ ਇਕ ਐਡਹਾਕ ਕਮੇਟੀ ਦਾ ਗਠਨ ਕੀਤਾ ਗਿਆ।ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ …

Read More »

ਪੰਜਾਬ ਪੁਲਿਸ ਵਲੋਂ ਸ਼ਹੀਦਾਂ ਨੂੰ ਸਮਰਪਿਤ ਹਾਫ ਮੈਰਾਥਨ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪੁਲਿਸ ਫੋਰਸ ਤਿਆਰ ਬਰ ਤਿਆਰ-ਸਿੱਧੂ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਅੱਜ ਐਸ.ਐਸ.ਪੀ ਜਸਪ੍ਰੀਤ ਸਿੰਘ ਸਿੱਧੂ ਦੀ ਅਗਵਾਈ ‘ਚ ਸ਼ਹੀਦਾਂ ਨੂੰ ਸਮਰਪਿਤ ਹਾਫ ਮੈਰਾਥਨ ਰਾਹੀਂ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਪੁਲਿਸ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ।ਜਿਕਰਯੋਗ ਹੈ ਕਿ ਹਰ ਸਾਲ 21 ਅਕਤੂਬਰ ਦਾ ਦਿਨ ਪੁਲਿਸ ਸ਼ਹੀਦੀ ਦਿਵਸ ਵਜੋਂ ਪੂਰੇ …

Read More »

ਖੇਤੀਬਾੜੀ ਸਬੰਧੀ ਜਾਣਕਾਰੀ ਲਈ ਵਟਸਐਪ ਹੈਲਪਲਾਇਨ ਜਾਰੀ

62831-91730 `ਤੇ ਸੁਨੇਹਾ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਣਗੇ ਕਿਸਾਨ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਕਾਲ ਸੈਂਟਰ ਰਾਹੀਂ ਕਿਸਾਨਾਂ ਨੂੰ ਜਾਣਕਾਰੀ ਉਪਲੱਬਧ ਕਰਵਾਉਣ ਦੇ ਨਾਲ-ਨਾਲ ਹੁਣ ਵਟਸਐਪ ਹੈਲਪਲਾਈਨ ਨੰਬਰ 62831-91730 ਵੀ ਜਾਰੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿਭਾਗ ਦੇ ਸੰਯੁਕਤ …

Read More »

ਨਹਿਰੂ ਯੁਵਾ ਕੇਂਦਰ ਨੇ ਮਨਾਇਆ ਅੰਤਰਰਾਸ਼ਟਰੀ ਹੈਂਡਵਾਸ਼ ਦਿਵਸ

ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਜਿਲਾ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਦੀ ਅਗਵਾਈ ਹੇਠ ਢਿਲਵਾਂ ਬਲਾਕ ‘ਚ ਅੰਤਰਰਾਸ਼ਟਰੀ ਹੈਂਡਵਾਸ਼ ਦਿਵਸ ਮਨਾਇਆ ਗਿਆ।ਜਿਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੇ ਸਹੀ ਤਰੀਕੇ ਦੱਸਣ ਦੇ ਨਾਲ-ਨਾਲ ਲਗਾਤਾਰ ਹੱਥ ਧੋਣ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।                 ਸਵਾਤੀ ਕੁਮਾਰ ਨੇ ਕਿਹਾ …

Read More »

ਐਸ.ਐਸ.ਪੀ ਦਿਹਾਤੀ ਧਰੁਵ ਦਹੀਆ ਦੀ ਅਗਵਾਈ ‘ਚ ਕੈਂਡਲ ਮਾਰਚ

ਜੰਡਿਆਲਾ ਗੁਰੂ, 18 ਅਕਤੂਬਰ (ਹਰਿੰਦਰ ਪਾਲ ਸਿੰਘ) – ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ‘ਚ ਅੱਜ ਜੰਡਿਆਲਾ ਗੁਰੂ ਸ਼ਹਿਰ ਦੇ ਵਾਲਮੀਕਿ ਚੌਕ ਤੋਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਆਈ.ਪੀ.ਐਸ ਦੀ ਅਗਵਾਈ ‘ਚ ਕੈਂਡਲ ਮਾਰਚ ਕੱਢਿਆ ਗਿਆ।ਪੰਜਾਬ ਪੁਲਿਸ ਦੇ ਮੁਲਾਜ਼ਮ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਮਾਰਚ ‘ਚ ਸ਼ਾਮਲ ਹੋਏ।ਮਾਰਚ ਸਰਾਂ ਰੋਡ, ਵਾਲਮੀਕਿ ਚੌਕ, ਘਾਹ ਮੰਡੀ ਚੌਕ ਤੇ ਸ਼ਹੀਦ ਊਧਮ …

Read More »