Tuesday, November 24, 2026

Daily Archives: October 19, 2020

ਅੱਜ 35 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 1 ਵਿਅਕਤੀ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ ਹੋਏ 87 ਵਿਅਕਤੀ ਪਰਤੇ ਆਪਣੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 314 ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 35 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 87 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਜਦਕਿ ਹੁਣ ਤੱਕ ਕੁੱਲ 10719 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ …

Read More »

ਵਿਗਿਆਨੀ ਡਾ: ਰਬਨ ਕੌਰ ਮਾਂਗਟ ਬੋਪਾਰਾਏ ਘੁਡਾਣੀ ਕਲਾਂ ਵਿਸ਼ਵ ਦੇ 100 ਕੈਂਸਰ ਹਸਪਤਾਲਾਂ ਦੀ ਇੰਚਾਰਜ਼ ਮੈਨਜਰ ਨਿਯੁੱਕਤ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਇਥੋ ਨੇੜੇ ਪਿੰਡ ਘੁਡਾਣੀ ਕਲਾਂ ਦੇ ਸਾਬਕਾ ਸਿੱਖਿਆ ਅਫਸਰ ਕਰਨੈਲ ਸਿੰਘ ਦੀ ਨੂੰਹ, ਭਾਰਤੀ ਫੋਜ ਦੇ ਕਰਨਲ ਸਵ: ਨਛੱਤਰ ਸਿੰਘ ਦੀ ਬੇਟੀ ਅਤੇ ਪਰਮਿੰਦਰ ਸਿੰਘ ਬੋਪਾਰਾਏ ਕੈਨਡਾ ਦੀ ਹੋਣਹਾਰ ਧਰਮ ਪਤਨੀ ਡਾ: ਰਬਨ ਕੌਰ ਦੀ ਮੈਡੀਕਲ ਖੇਤਰ ਵਿੱਚ ਖੋਜਾਂ, ਰੁਚੀ ਅਤੇ ਸਖਤ ਮਿਹਨਤ ਨੂੰ ਦੇਖਦੇ ਹੋਏ ਟਰਿਓ ਸੰਸਥਾ ਕੈਨੇਡਾ ਨੇ ਉਹਨਾਂ ਨੂੰ ਵੱਖ-ਵੱਖ ਦੇਸਾਂ …

Read More »

ਸਮਾਰਟ ਵਿਲੇਜ਼ ਮੁਹਿੰਮ ਤਹਿਤ ਕੈਬਨਿਟ ਮੰਤਰੀ ਸੋਨੀ ਨੇ 89 ਪਿੰਡਾਂ ‘ਚ ਕੀਤੀ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਜਿਲਾ ਅੰਮ੍ਰਿਤਸਰ ‘ਚ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਤਹਿਤ ਹੋਣਗੇ 165.58 ਕਰੋੜ ਦੇ ਵਿਕਾਸ ਕਾਰਜ਼ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਸਮਾਰਟ ਵਿਲੇਜ਼ ਮੁਹਿੰਮ ਤਹਿਤ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਸਮਾਰਟ ਵਿਲੇਜ ਕੰਪੇਨ-2 ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਮੈਂਬਰ ਲੋਕ ਸਭਾ ਵਲੋਂ ਵਰਚੁਐਲ ਮੀਟਿੰਗ ਰਾਹੀਂ ਕਰ ਦਿੱਤੀ ਗਈ …

Read More »

ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਦੀ 13 ਥਾਵਾਂ `ਤੇ ਪ੍ਰਦੂਸ਼ਣ ਦੀ ਨਿਗਰਾਨੀ ਸ਼ੁਰੂ

ਸ਼ਹਿਰ ਵਿੱਚ ਪਹਿਲੀ ਵਾਰ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਏਅਰ ਅਤੇ ਸਾਊਂਡ ਪ੍ਰਦੂਸ਼ਣ ਦੀ ਨਿਗਰਾਨੀ ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ।ਜਿਸ ਦੇ ਤਹਿਤ ਹਵਾ ਪ੍ਰਦੂਸ਼ਣ ਦੇ ਨਾਲ-ਨਾਲ ਸਾਉੰਡ ਪ੍ਰਦੂਸ਼ਣ ਦੇ ਪੱਧਰ ਦੀ ਜਾਂਚ ਕੀਤੀ ਜਾਵੇਗੀ।ਇਸ ਦੇ ਤਹਿਤ ਸ਼ਹਿਰ ਦੀ ਕੁੱਲ 13 …

Read More »

ਨੀਟ ਪਾਸ ਵਿਦਿਆਰਥੀ ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਸਨਮਾਨਿਤ

ਅੰਮ੍ਰਿਤਸਰ, 19 ਅਕਤੂਬਰ (ਸੰਧੂ) – ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਨੀਟ 2020 ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਤਾ ਪਿਤਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਨਿਪੁੰਨ ਅਰੋੜਾ ਨੇ 670 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਨੀਕਾ ਨੇ 646 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਹਰਗੁਨ ਖੰਨਾ ਨੇ 645 ਅਤੇ ਅਮਰਦੀਪ ਸਿੰਘ ਨੇ 610 ਅੰਕ ਪ੍ਰਾਪਤ ਕੀਤੇ।ਇਸੇ ਦੌਰਾਨ …

Read More »

ਕਿਸਾਨ, ਝੋਨੇ ਦੀ ਤੁਲਾਈ ਤੋਂ ਬਾਅਦ “ਜੇ” ਫਾਰਮ ਜ਼ਰੂਰ ਲੈਣ – ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਦਾਣਾ ਮੰਡੀ ਸਰਨਾ ਦਾ ਦੌਰਾ ਪਠਾਨਕੋਟ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵੱਲੋਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਰਨਾ ਸਥਿਤ …

Read More »

48 ਪੰਚਾਇਤਾਂ ‘ਚ ਸਮਰਾਟ ਵਿਲੇਜ਼ ਕੰਪੈਨ ਦੇ ਵਿਕਾਸ ਕਾਰਜ਼ਾਂ ਦਾ ਮੁੱਖ ਮੰਤਰੀ ਵੱਲੋ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨ

ਵਿਧਾਇਕ ਅਮਿਤ ਵਿੱਜ ਸਰਕਾਰੀ ਸਕੂਲ ਨੰਗਲ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਪਠਾਨਕੋਟ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਲ੍ਹਾ ਪਠਾਨਕੋਟ ਦੀਆਂ 48 ਪੰਚਾਇਤਾਂ ਵਿੱਚ ਸਮਾਰਟ ਵਿਲੇਜ ਕੰਪੇਨ ਤਹਿਤ ਨੇਪਰੇ ਚਾੜ੍ਹੇ ਗਏ ਵੱਖ-ਵੱਖ ਵਿਕਾਸ ਕਾਰਜ਼ਾਂ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਵਰਚੁਅਲ ਉਦਘਾਟਨ ਕੀਤਾ ਗਿਆ।ਇਨ੍ਹਾਂ ਕੰਮਾਂ ਵਿੱਚ ਨਵੀਆਂ ਗਲੀਆਂ ਨਾਲੀਆਂ ਗੰਦੇ ਪਾਣੀ ਦਾ ਨਿਕਾਸ ਟੋਭਿਆਂ ਦਾ …

Read More »

ਰੋਜ਼ਗਾਰ ਵਿਭਾਗ ਦੀਆਂ ਗਤੀਵਧੀਆਂ ਬਾਰੇ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਠਾਨਕੋਟ, 19 ਅਕਤੂਬਰ –ਪੰਜਾਬ ਸਰਕਾਰ ਵਲੋਂ ਹਰੇਕ ਜਿਲ੍ਹੇ ਵਿਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸਥਾਪਿਤ ਕੀਤੇ ਗਏ ਹਨ।ਇਨ੍ਹਾਂ ਰੋਜ਼ਗਾਰ ਬਿਉਰੋ ਰਾਹੀਂ ਬੇ-ਰੋਜ਼ਗਾਰਾਂ ਦੇ ਭਵਿੱਖ ਲਈ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਪਠਾਨਕੋਟ ਵਿਖੇ ਬੱਚਿਆਂ ਦੀ ਕਾਉਂਸਲਿੰਗ, ਨੋਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮ ਬਾਰੇ ਜਾਣਕਾਰੀ, ਮੁਫਤ ਇੰਟਰਨੈ੍ਟ ਸਹੂਲਤ,ਐਲ.ਈ.ਡੀ ਰਾਹੀਂ ਵੱਖ-ਵੱਖ ਆਸਾਮੀਆਂ ਬਾਰੇ ਸਕਿਲ ਕੋਰਸਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ …

Read More »

Actor Sudip Pandey appointed Star Campaigner of NCP for Bihar Assembly Polls

Mumbai, October 19 (Punjab Post Bureau) – Bhojpuri super star and multitalented Actor Sudip Pandey joined the Nationalist Congress Party in presence of Praful Patel, Jayant Patil and other senior leaders in NCP’s Mumbai office on 13 October, 2020. He was appointed Mumbai General Secretary of NCP by NCP Mumbai Chief Nawab Malik. Rohit Pawar, Sanjay Tatkare, Ravindra Mangave and others …

Read More »