Tuesday, November 24, 2026

Daily Archives: October 22, 2020

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ

ਬਾਬਾ ਬੰਦਾ ਸਿੰਘ ਬਹਾਦਰ ਦਾ ਸੰਘਰਸ਼ ਕਿਸੇ ਧਰਮ ਵਿਰੁੱਧ ਨਹੀਂ, ਅਤਿਆਚਾਰ ਦੇ ਖ਼ਿਲਾਫ਼ ਸੀ – ਪ੍ਰੋ. ਜਸਪਾਲ ਕੌਰ ਅੰਮ੍ਰਿਤਸਰ, 22 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪ੍ਰੋ. ਜਸਪਾਲ ਸਿੰਘ ਵਾਈਸ-ਚਾਂਸਲਰ ਦੀ ਅਗਵਾਈ ਹੇਠ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਆਯੋਜਿਤ ਕੀਤਾ ਗਿਆ। ਵੈਬੀਨਾਰ ਦੀ ਅਰੰਭਤਾ …

Read More »

ਪਾਣੀਆਂ ਦੇ ਰਾਖੇ ਕੈਪਟਨ ਬਣੇ ਕਿਸਾਨੀ ਦੇ ਰਾਖੇ – ਸਾਜਨ ਕਾਂਗੜਾ

ਸੰਗਰੂਰ, 22 ਅਕਤੂਬਰ (ਜਗਸੀਰ ਲੌਂਗੋਵਾਲ) – ਕਿਸਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ।ਜਿਸ ਨਾਲ ਕੈਪਟਨ ਸਾਹਿਬ ਨੇ ਸਿਰਫ ਪੰਜਾਬ ਹੀ ਨਹੀਂ, ਬਲਕਿ ਦੇਸ਼ ਭਰ ਦੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ।ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ …

Read More »

ਪਿੰਡ ਨੰਦ ਵਾਲੇ ਦੇ ਲਿੰਕ ਰੋਡ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆੳਂੁਦੇ ਪਿੰਡ ਨੰਦ ਵਾਲੇ ਨੂੰ ਜਾਂਦੀ ਲਿੰਕ ਰੋਡ ਦਾ ਉਦਘਾਟਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਰਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਜੰਡਿਆਲਾ ਗੁਰੂ ਨੇ ਕੀਤਾ। ਹਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਸਮੇਂ ਕਾਂਗਰਸ ਨੇ ਆਪਣੇ ਮੈਨੀਫੈਸਟੋ ’ਚ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ …

Read More »

ਕਿਸਾਨਾਂ ਨਾਲ ਧੱਕਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ – ਏ.ਆਰ

ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰਪਾਲ ਸਿੰਘ) – ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨਿੱਜਰਪੁਰਾ ਟੋਲ ਪਲਾਜ਼ਾ ਵਾਲੇ ਮੋਰਚੇ ‘ਤੇ ਸਰਪੰਚ ਦਿਲਬਾਗ ਸਿੰਘ ਰਾਜੇਵਾਲ ਦੀ ਅਗਵਾਈ ਹੇਠ 11 ਟਰੱਕ ਝੋਨੇ ਦੇ ਭਰੇ ਹੋਏ ਘੇਰੇ ਗਏ।ਇਸ ਸਮੇਂ ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਬਾਦਲ ਦੇ ਇੰਚਾਰਜ਼ ਤੇ ਸਾਬਕਾ ਵਿਧਾਇਕ ਜਥੇਦਾਰ ਮਲਕੀਅਤ ਸਿੰਘ ਏ.ਆਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ‘ਪਾੜੋ ਤੇ ਰਾਜ ਕਰੋ’ …

Read More »

ਖ਼ਾਲਸਾ ਕਾਲਜ ਦੀ ਬੀ.ਐਸ-ਸੀ ਐਗਰੀਕਲਚਰ ਨੂੰ ਪੰਜਾਬ ਸਟੇਟ ਕੌਂਸਲ ਐਗਰੀਕਲਚਰ ਐਜੂਕੇਸ਼ਨ ਵਲੋਂ ਮਾਨਤਾ

ਅੰਮ੍ਰਿਤਸਰ, 22 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਨੇ ਵਿਸ਼ੇਸ਼ ਉਪਲਬੱਧੀ ਹਾਸਲ ਕਰਦਿਆਂ ਬੀ.ਐਸ.ਸੀ (ਖੇਤੀਬਾੜੀ) ਲਈ ਪੰਜਾਬ ਐਗਰੀਕਲਚਰ ਕੌਂਸਲ ਫ਼ਾਰ ਐਗਰੀਕਲਚਰ ਐਜ਼ੂਕੇਸ਼ਨ (ਪੀ.ਐਸ.ਸੀ.ਏ.ਈ) ਪੰਜਾਬ ਸਰਕਾਰ ਚੰਡੀਗੜ੍ਹ ਪਾਸੋਂ ਲਾਜ਼ਮੀ ਮਾਨਤਾ ਪ੍ਰਾਪਤ ਕੀਤੀ ਹੈ।ਖ਼ਾਲਸਾ ਕਾਲਜ ਪੰਜਾਬ ਦਾ ਅਜੇਹਾ ਨਾਮਵਰ ਕਾਲਜ ਹੈ, ਜਿਸ ਦੇ ਐਗਰੀਕਲਚਰ ਵਿਭਾਗ ਨੂੰ ‘ਪੰਜਾਬ ਸਟੇਟ ਕੌਂਸਲ ਫ਼ਾਰ ਐਗਰੀਕਲਚਰ ਐੈਜੂਕੇਸ਼ਨ’ ਵਲ੍ਹੋਂ ਮਾਨਤਾ ਮਿਲੀ ਹੈ। ਉਕਤ ਮਾਨਤਾ ਪ੍ਰਾਪਤ ਹੋਣ ’ਤੇ ਖ਼ਾਲਸਾ ਕਾਲਜ …

Read More »

Khalsa College’s Agriculture B.Sc. gets Punjab Agriculture Council Recognition

Amritsar, October 22 (Punjab Post Bureau) – Khalsa College Amritsar today received the mandatory recognition for its B.Sc. (Agriculture) course from newly-carved Punjab State Council for Agriculture Education (PSCAE), Government of Punjab, Chandigarh. In a communiqué, the authorities from the PSCAE stated that the historic College fulfills all the stipulated conditions laid down by the Council for its four year …

Read More »

ਲੋਕ ਡੇਂਗੂ ਦੇ ਫੈਲਾਅ ਤੋਂ ਸੁਚੇਤ ਰਹਿਣ- ਹੁਣ ਤੱਕ 16 ਕੇਸ ਆਏ ਸਾਹਮਣੇ – ਡਿਪਟੀ ਕਮਿਸ਼ਨਰ

ਨਗਰ ਨਿਗਮ ਤੇ ਨਗਰ ਕੌਂਸਲਾਂ ਵਲੋਂ ਫੌਗਿੰਗ ਸੋਮਵਾਰ ਤੋਂ ਕਪੂਰਥਲਾ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਡੇਂਗੂ ਦੇ ਫੈਲਾਅ ਤੋਂ ਸੁਚੇਤ ਰਹਿਣ ਕਿਉਂਕਿ ਜਿਲੇ ਅੰਦਰ ਡੇਂਗੂ ਦੇ 16 ਕੇਸ ਸਾਹਮਣੇ ਆ ਚੁੱਕੇ ਹਨ।                ਆਪਣੇ ਹਫਤਾਵਾਰੀ ਫੇਸਬੁੱਕ ਸ਼ੈਸ਼ਨ ਦੌਰਾਨ ਲੋਕਾਂ ਦੇ …

Read More »

ਡੀ.ਬੀ.ਈ.ਈ ਵਿਖੇ ਲਗਾਇਆ ਪਲੇਸਮੈਂਟ ਕੈਂਪ

ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਪਠਾਨਕੋਟ ਵਿਖੇ ਰੋਜਗਾਰ ਮੇਲਾ ਆਯੋਜਿਤ ਕੀਤਾ ਗਿਆ।ਜਿਸ ਵਿੱਚ ਐਸ.ਬੀ.ਆਈ ਰੀਨਿਊ, ਐਚ.ਡੀ.ਐਫ.ਸੀ ਲਾਈਫ ਇੰਸੋਰੈਂਸ, ਰਾਜ ਵੈਲਥ ਕਰੇਟਰ ਅਤੇ ਅਰੋਗਿਆ ਐਕਯੂ ਥੈਰਪੀ ਕੰਪਨੀ ਨੇ ਭਾਗ ਲਿਆ।                  ਰੋਜ਼ਗਾਰ ਮੇਲੇ ਵਿੱਚ ਕੁੱਲ 122 ਪ੍ਰਾਰਥੀਆਂ ਨੇ ਭਾਗ ਲਿਆ।ਜਿਹਨਾਂ ਵਿਚੋਂ ਕੰਪਨੀ ਵਲੋੋਂ …

Read More »

ਦਾਣਾ ਮੰਡੀ ਨੌਰੰਗਪੁਰ ‘ਚ ਆੜਤੀ ਝੋਨੇ ਦਾ ਵੱਧ ਤੋਲ ਕਰਦਾ ਕਾਬੂ

ਫਾਰਮ ਕਟਵਾ ਕੇ ਸੰਬੰਧਤ ਕਿਸਾਨ ਨੂੰ ਦਿਵਾਇਆ ਮੁਆਵਜ਼ਾ ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ‘ਤੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ‘ਚ ਨੌਰੰਗਪੁਰ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ।ਉਨਾਂ ਨਾਲ ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ …

Read More »