ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੀਤਾ ਸਨਮਾਨਿਤ ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਲਿਸ ਲਾਈਨ ਪਠਾਨਕੋਟ ਵਿਖੇ ਗੁਲਨੀਤ ਸਿੰਘ ਖੁਰਾਣਾ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ।ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ …
Read More »Daily Archives: October 22, 2020
9ਵੀਂ ਪੀ.ਏ.ਪੀ ਬਟਾਲੀਅਨ ਵਿਖੇ ਅੱਤਵਾਦ ਵਿਰੋਧੀ ਦਿਵਸ ਦਾ ਆਯੋਜਨ
ਸ਼ਹੀਦ ਪਰਿਵਾਰਾਂ ਦੀ ਬਾਂਹ ਫੜ੍ਹਨਾ ਤੇ ਮਦਦ ਕਰਨਾ ਸਾਡਾ ਫਰਜ਼ ਮਾਨ ਅੰਮ੍ਰਿਤਸਰ, 22 ਅਕਤੂਬਰ (ਸੰਧੂ) – ਪੰਜਾਬ ਪੁਲਿਸ ਦੀ 9ਵੀਂ ਪੀ.ਏ.ਪੀ ਬਟਾਲੀਅਨ ਮਾਲ ਮੰਡੀ ਵਿਖੇ ਕਮਾਡੈਂਟ-ਕਮ-ਐਸ.ਐਸ.ਪੀ ਸੁਖਮਿੰਦਰ ਸਿੰਘ ਮਾਨ ਆਈ.ਪੀ.ਐਸ ਦੀ ਦੇਖ-ਰੇਖ ‘ਚ ਸ਼ਰਧਾਜ਼ਲੀ ਸਮਾਰੋਹ ਦੌਰਾਨ ਅੱਤਵਾਦ ਦੇ ਖਿਲਾਫ ਲੜਾਈ ਲੜਕੇ ਸ਼ਹੀਦੀ ਜਾਮ ਪੀਣ ਵਾਲੇ 6 ਕ੍ਰਮਚਾਰੀਆਂ ਦੇ ਪਰਿਵਾਰਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।ਆਪਣੇ ਸੰਬੋਧਨ ਵਿਚ ਕਮਾਂਡੈਂਟ ਸੁਖਮਿੰਦਰ …
Read More »ਯੂਨੀਵਰਸਿਟੀ ਕਰਮਚਾਰੀ ਡੈਮੋਕਰੈਟਿਕ ਫਰੰਟ ਦੇ ਉਮੀਦਵਾਰਾਂ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 22 ਅਕਤੂਬਰ (ਸੰਧੂ) – ਚੋਣ ਨਿਸ਼ਾਨ ਉਡਦਾ ਬਾਜ਼ ‘ਤੇ ਚੋਣ ਲੜ ਰਹੇ ਯੂਨੀਵਰਸਿਟੀ ਕਰਮਚਾਰੀ ਡੈਮੋਕਰੈਟਿਕ ਫਰੰਟ ਦੇ ਸਮੁੱਚੇ ਉਮੀਦਵਾਰਾਂ ਵੱਲੋਂ ਕਨਵੀਨਰ ਬਲਵੀਰ ਸਿੰਘ ਗਰਚਾ ਦੀ ਅਗਵਾਈ ਹੇਠ ਦੌਰਾ ਕਰਕੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ।ਪ੍ਰਧਾਨਗੀ ਅਹੁੱਦਾ ਉਮੀਦਵਾਰ ਹਰਦੀਪ ਸਿੰਘ ਨਾਗਰਾ ਤੇ ਸਕੱਤਰ ਅਹੁੱਦਾ ਉਮੀਦਵਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਹਵਾ ਉਨ੍ਹਾਂ ਦੇ ਧੜ੍ਹੇ ਯੂਨੀਵਰਸਿਟੀ …
Read More »ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੇ ਉਮੀਦਵਾਰਾਂ ਨੇ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 22 ਅਕਤੂਬਰ (ਸੰਧੂ) – 29 ਅਕਤੂਬਰ ਨੂੰ ਹੋਣ ਵਾਲੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕਰਦੇ ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੀ ਪ੍ਰਧਾਨਗੀ ਅਹੁੱਦਾ ਉਮੀਦਵਾਰ ਮੈਡਮ ਹਰਵਿੰਦਰ ਕੌਰ, ਸਕੱਤਰ ਅਹੁੱਦਾ ਉਮੀਦਵਾਰ ਰਜ਼ਨੀਸ਼ ਭਾਰਦਵਾਜ਼, ਪ੍ਰੀਆ ਅਨਮੋਲ, ਸੁਖਵੰਤ ਸਿੰਘ, ਹਰਪਾਲ ਸਿੰਘ, ਕੰਵਲਜੀਤ ਕੁਮਾਰ, ਸੁਖਵਿੰਦਰ ਸਿੰਘ, ਮੋਹਨਦੀਪ ਸਿੰਘ ਆਦਿ।
Read More »ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦਾ ਰਾਹ ਖੋਲ੍ਹਣ ਸਬੰਧੀ ਯੂ.ਪੀ ਸਰਕਾਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਪੀ ਦੇ ਜ਼ਿਲ੍ਹਾ ਲਖਨਊ ’ਚ ਪੈਂਦੇ ਪਿੰਡ ਮੈਂਮੋਰਾ ਵਿਖੇ 1958 ਤੋਂ ਹੋਂਦ ’ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੁਹਿਰਦ ਸਰਕਾਰਾਂ ਗੁਰੂ ਘਰਾਂ …
Read More »ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ
ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੀ ਸਾਫ਼ ਸਫਾਈ ਤੇ ਦੀਪਮਾਲਾ ਕਰਨ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਹਰਪਾਲ ਸਿੰਘ …
Read More »ਪਰਿਵਰਤਨ ਵੈਲਫ਼ੇਅਰ ਸੁਸਾਇਟੀ ਵਲੋਂ ਪੌਦੇ ਲਗਾਏ ਗਏ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਰਿਵਰਤਨ ਵੈਲਫ਼ੇਅਰ ਸੁਸਾਇਟੀ (ਰਜਿ.) ਵਲੋਂ ਕੰਵਲ ਵਧਵਾ ਅਤੇ ਉਸ ਦੀ ਹਰਿਆਲੀ ਟੀਮ ਵਲੋਂ ਨਰੂਆਣਾ ਰੋਡ ਵਿਖੇ ਸਾਂਝੀਆਂ ਥਾਵਾਂ ‘ਤੇ ਪੌਦੇ ਲਗਾਏ ਗਏ।ਸੁਸਾਇਟੀ ਪ੍ਰਧਾਨ ਕੰਵਲ ਵਧਵਾ ਨੇ ਆਸਪਾਸ ਦੇ ਲੋਕਾਂ ਨੂੰ ਇਹਨਾਂ ਦੀ ਦੇਖਭਾਲ ਲਈ ਪ੍ਰੇਰਿਤ ਵੀ ਕੀਤਾ।ਇਸ ਮੌਕੇ ਗਗਨ ਵਧਵਾ, ਪ੍ਰਿੰਸ, ਸਵਰਨ ਆਦਿ ਹਾਜ਼ਰ ਸਨ।
Read More »ਜਨਮ ਦਿਨ ਮੁਬਾਰਕ – ਅਹਿਮਦੀਪ ਸਿੰਘ ਮਾਨ
ਅੰਮ੍ਰਿਤਸਰ, 21 ਅਕਤੂਬਰ (ਸੰਧੂ) – ਅਹਿਮਦੀਪ ਸਿੰਘ ਮਾਨ ਵਾਸੀ ਪਿੰਡ ਮਾਨਾਵਾਲਾ ਨੂੰ ਜਨਮ ਦਿਨ ਮੁਬਾਰਕ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 21 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੈਚੁਲਰ ਆਫ ਵੋਕੇਸ਼ਨ (ਟੈਕਸਟਾਈਲ ਡਿਜ਼ਾਇਨ ਐਂਡ ਅਪਰਲ ਟੈਕਨਾਲੋਜੀ) ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫਾਈਨੈਸ਼ੀਅਲ ਮਾਰਕੀਟ ਐਂਡ ਸਰਵਿਸਜ਼) ਸਮੈਸਟਰ ਛੇਵਾਂ ਅਤੇ ਐਮ.ਐਸ.ਸੀ (ਇੰਟਰਨੈਟ ਸਟੱਡੀਜ਼) ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ …
Read More »
Punjab Post Daily Online Newspaper & Print Media