ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵਿਸੇਸ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਪਾਸ ਕੀਤੇ ਬਿੱਲਾਂ ਤੋਂ ਲੋਕਾਂ ਨੂੰ ਜਾਗਰੁਕ ਕਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਜਾਗਰੁਕਤਾ ਅਭਿਆਨ ਚਲਾਇਆ ਗਿਆ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ …
Read More »Daily Archives: October 23, 2020
ਹਲਕਾ 002 ਭੋਆ ‘ਚ 10 ਅੰਕਾਂ ਵਾਲੇ ਸਟੈਂਡਰਡ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡੇ ਜਾਣਗੇ-ਬੀ.ਡੀ.ਪੀ.ਓ
ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਰੋਟ ਜੈਮਲ ਸਿੰਘ-ਕਮ- ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-1, ਹਲਕਾ 002 ਭੋਆ (ਅ.ਜ) ਸੁਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਾਨ-ਸਟੈਂਡਰਡ ਵੋਟਰ ਫੋਟੋ ਸ਼ਨਾਖਤੀ ਕਾਰਡ (ਜਿਸ ਦੇ ਨੰਬਰ ਦੀ ਸ਼ੁਰੂਆਤ ਪੀ.ਬੀ ਤੋਂ ਹੁੰਦੀ ਹੈ) ਨੂੰ 10 ਅੰਕਾਂ ਵਾਲੇ ਸਟੈਂਡਰਡ …
Read More »ਡੀ.ਪੀ.ਈ ਬੇਰੋਜ਼ਗਾਰ ਅਧਿਆਪਕ ਯੂਨੀਅਨ 25 ਨੂੰ ਫੂਕੇਗੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਪੁਤਲਾ
ਅੰਮ੍ਰਿਤਸਰ, 23 ਅਕਤੂਬਰ (ਸੰਧੂ) – ਆਲ ਪੰਜਾਬ ਬੇਰੁਜ਼ਗਾਰ ਡੀ.ਪੀ.ਈ ਅਧਿਆਪਕਾਂ ਦਾ ਟੈਂਕੀ ਧਰਨਾ ਅੱਜ 37ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਤੇ ਯੂਨੀਅਨ ਆਗੂ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਦੱਸਿਆ ਕਿ ਸੂਬਾ ਪ੍ਰਧਾਨ ਜਗਸੀਰ ਸਿੰਘ ਘੁਮਾਣ ‘ਤੇ ਆਧਾਰਿਤ ਇਕ ਪ੍ਰਤੀਨਿਧੀ ਮੰਡਲ ਦੀ 8 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਪੈਨਲ …
Read More »ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ।ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ …
Read More »ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਭਾਰਤ ਸਰਕਾਰ – ਲੌਂਗੋਵਾਲ
ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ।ਉਨ੍ਹਾਂ ਆਖਿਆ ਕਿ ਪਾਕਿਸਤਾਨ ਨੇ ਕੋਰੋਨਾ ਮਗਰੋਂ ਲਾਂਘਾ ਖੋਲ੍ਹਣ ਦੀ ਪਹਿਲਕਦਮੀਂ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਵੀ ਲਾਂਘਾ ਖੋਲ੍ਹਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ।ਉਨਾਂ …
Read More »ਸ਼ਹੀਦ ਭਾਈ ਪਾਰੋਵਾਲ ਤੇ ਭਾਈ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ – ਲੌਂਗੋਵਾਲ ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਅਵਤਾਰ ਸਿੰਘ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਗਈਆਂ। ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਦੇ 100 ਸਥਾਪਨਾ ਦਿਵਸ ਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ
ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ …
Read More »
Punjab Post Daily Online Newspaper & Print Media