Tuesday, November 24, 2026

Daily Archives: October 24, 2020

ਗੁ: ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਪ੍ਰਬੰਧ ਬੁੱਢਾ ਦਲ ਨੇ ਸੰਭਾਲਿਆ

ਬਾਬਾ ਬਲਕਾਰ ਸਿੰਘ ਨੇ ਬਾਬਾ ਬਲਬੀਰ ਸਿੰਘ ਨੂੰ ਸੌਂਪੀਆਂ ਚਾਬੀਆਂ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਜਸਥਾਨ ਦੇ ਸ਼ਹਿਰ ਹਨੂੰਮਾਨਗੜ੍ਹ ਵਿਖੇ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਦੀ ਕਾਰ ਸੇਵਾ ਸੰਪੂਰਨ ਹੋਣ ‘ਤੇ ਬਾਬਾ ਬਲਕਾਰ ਸਿੰਘ ਕਾਰ ਸੇਵਾ ਵਾਲਿਆਂ ਨੇ ਚਾਬੀਆਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਸੌਂਪ …

Read More »

ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਵਿਰੁੱਧ ਅਧਿਆਪਕਾਂ ਨੇ ਸਾੜੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ

ਧੂਰੀ, 24 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਅਧਿਆਪਕਾਂ ‘ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫੈਸਲੇ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਇਕਾਈ ਧੂਰੀ ਵਲੋਂ ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਧੂਰੀ ਅਤੇ ਅਨੇਕਾਂ ਸਰਕਾਰੀ ਸਕੂਲਾਂ ਦੇ ਮੁੱਖ ਗੇਟਾਂ ਅੱਗੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ …

Read More »

ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੀ ਸਮੁੱਚੀ ਟੀਮ ਵੱਲੋਂ ਜਿੱਤ ਦਾ ਦਾਅਵਾ

ਅੰਮ੍ਰਿਤਸਰ, 24 ਅਕਤੂਬਰ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਚੋਣਾਂ ਸਬੰਧੀ ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੀ ਸਮੁੱਚੀ ਟੀਮ ਵੱਲੋਂ ਕਨਵੀਨਰ ਜਗੀਰ ਸਿੰਘ ਦੀ ਅਗਵਾਈ ਵਿੱਚ ਚੋਣ ਪ੍ਰਚਾਰ ਜਾਰੀ ਹੈ।ਅੱਜ ਉਨਾਂ ਵਲੋਂ ਪ੍ਰਬੰਧਕੀ ਬਲਾਕ, ਪ੍ਰੈਸ ਤੇ ਪ੍ਰਕਾਸ਼ਨ ਵਿਭਾਗ, ਭਾਈ ਗੁਰਦਾਸ ਲਾਇਬ੍ਰੇਰੀ, ਨਿਊ ਲੈਕਚਰ ਥਿਏਟਰ ਆਦਿ ਵਿਭਾਗਾਂ ਦਾ ਦੌਰਾ ਕਰਕੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੀ ਸਮੁੱਚੀ …

Read More »

ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੈਟਿਕ ਫਰੰਟ ਨੂੰ ਜਿਤਾਉਣ ਦੀ ਅਪੀਲ

ਅੰਮ੍ਰਿਤਸਰ, 24 ਅਕਤੂਬਰ (ਸੰਧੂ) – ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੈਟਿਕ ਫਰੰਟ ਦੀ ਟੀਮ ਕਨਵੀਨਰ ਬਲਵੀਰ ਸਿੰਘ ਗਰਚਾ ਦੀ ਅਗਵਾਈ ਵਿੱਚ ਜੀ.ਐਨ.ਡੀ.ਯੂ ਦੇ ਵੱਖ-ਵੱਖ ਵਿਭਾਗਾਂ ਦੇ ਚੋਣ ਦੌਰੇ ਦੌਰਾਨ ਜਿੱਤ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਪ੍ਰਧਾਨਗੀ ਅਹੁੱਦਾ ਉਮੀਦਵਾਰ ਹਰਦੀਪ ਸਿੰਘ ਨਾਗਰਾ, ਸਕੱਤਰ ਅਹੁਦਾ ਉਮੀਦਵਾਰ ਮਨਪ੍ਰੀਤ ਸਿੰਘ, ਹਰਦੀਪ ਸਿੰਘ, ਤੇਜਵੰਤ ਸਿੰਘ, ਅਰਜਿੰਦਰ ਸਿੰਘ ਆਦਿ ਨੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨਾਂ ਦੇ …

Read More »

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਨਗਰ ਕੀਰਤਨ ਦੇ ਰਸਤੇ ਆਵਾਜਾਈ ਅਤੇ ਸਾਫ਼-ਸਫ਼ਾਈ ਸਬੰਧੀ ਮੀਟਿੰਗ ਕੀਤੀ ਗਈ।ਏ.ਡੀ.ਸੀ ਹਿਮਾਸ਼ੂ ਅਗਰਵਾਲ ਅਤੇ ਡੀ.ਸੀ.ਪੀ ਜਗਮੋਹਨ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਸਮੇਂ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ ਸੰਭਾਲ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ

ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ-ਸੰਭਾਲ ਅਤੇ ਹੋਰ ਕਾਰਜ਼ਾਂ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਇਹ ਸੇਵਾ ਉਹ ਪਾਵਨ ਅਸਥਾਨ ਦੀ ਪੁਰਾਤਨਤਾ ਅਤੇ ਪ੍ਰੰਪਰਾ ਅਨੁਸਾਰ ਕਰਨਗੇ। ਜਿਸ ਲਈ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਮਾਹਿਰਾਂ ਦੀਆਂ …

Read More »

ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ ਅੱਜ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ …

Read More »

ਸ਼ੁਕਰਵਾਰ ਨੂੰ 11 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ 25 ਨੇ ਕੋਰੋਨਾ ਨੂੰ ਦਿੱਤੀ ਮਾਤ

ਜਿਲ੍ਹਾ ਪਠਾਨਕੋਟ ਵਿੱਚ ਕੁੱਲ 4333 ਕਰੋਨਾ ਪਾਜ਼ਟਿਵ ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਸ਼ੁਕਰਵਾਰ ਨੂੰ 25 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 25 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦਸਿਆ ਹੈ ਕਿ ਜਿਲ੍ਹਾ ਪਠਾਨਕੋਟ …

Read More »

ਜਨਮ ਦਿਨ ਮੁਬਾਰਕ – ਵੇਦਾਂਤ ਗੋਇਲ

ਧੂਰੀ, 23 ਅਕਤੂਬਰ (ਪ੍ਰਵੀਨ ਗਰਗ) – ਯੋਗੇਸ਼ ਕੁਮਾਰ ਗੋਇਲ ਅਤੇ ਰਿਚਾ ਗੋਇਲ ਵਾਸੀ ਧੂਰੀ ਨੂੰ ਹੋਣਹਾਰ ਬੇਟੇ ਵੇਦਾਂਤ ਗੋਇਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »