Amritsar, October 25 (Punjab Post bureau) – To commemorate the death anniversary of the great soul and Arya Samaji, Mahatma Anand Swami ji a Havan was conducted at DAV Public School Lawrence Road. Mahatma Anand Swami ji was a strong pillar of Arya Samaj and the DAV Movement. He was a social reformist and an instrument of social change. He …
Read More »Daily Archives: October 25, 2020
ਮੋਬਾਇਲ ਵਿਕ੍ਰੇਤਾ ਅਤੇ ਪ੍ਰਾਈਵੇਟ ਫਾਈਨੈਂਸਰਾਂ ਖਿਲਾਫ ਲਾਇਆ ਥਾਣੇ ਅੱਗੇ ਧਰਨਾ
ਧੂਰੀ, 25 ਅਕਤੂਬਰ (ਪ੍ਰਵੀਨ ਗਰਗ) – ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਫਾਇਨਾਂਸ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਜਬਰੀ ਤੌਰ ‘ਤੇ ਧੂਰੀ ਦੀ ਰਹਿਣ ਵਾਲੀ ਇੱਕ ਔਰਤ ਜਸਵੀਰ ਕੌਰ ਦੇ ਘਰੋਂ ਉਸ ਦੀ ਗੈਰਹਾਜ਼ਰੀ ਵਿੱਚ ਘਰ ਦਾ ਸਮਾਨ ਚੁੱਕਣ ਦਾ ਦੋਸ਼ ਲਗਾਉਂਦਿਆਂ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਰਾਮਬਾਗ ਧੂਰੀ ਵਿੱਚ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ …
Read More »ਜਨਮ ਦਿਨ ਮੁਬਾਰਕ – ਹੁਸਨਪ੍ਰੀਤ ਸਿੰਘ
ਅੰਮ੍ਰਿਤਸਰ, 24 ਅਕਤੂਬਰ (ਅਮਨ) – ਹੁਸਨਪ੍ਰੀਤ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਲਈ ਵਿਧਾਇਕ ਵਿੱਜ ਨੇ ਕੀਤਾ ਧੰਨਵਾਦ
12 ਕਰੋੜ 86 ਲੱਖ ਰੁਪਏ ਨਾਲ ਬਦਲੇਗੀ ਪਠਾਨਕੋਟ ਦੀ ਨੁਹਾਰ ਪਠਾਨਕੋੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਨੀਵਾਰ ਨੂੰ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ‘ਤੇ ਵਿਧਾਇਕ ਅਮਿਤ ਵਿੱਜ ਹਲਕਾ ਪਠਾਨਕੋਟ ਨੇ ਧੰਨਵਾਦ ਕੀਤਾ ਹੈ।ਇਸ ਦੇ ਨਾਲ ਹੀ ਇਨ੍ਹਾਂ ਵਿਕਾਸ ਕਾਰਜਾਂ ਲਈ ਉਨ੍ਹਾਂ ਸੁਨੀਲ ਜਾਖੜ ਪੰਜਾਬ ਕਾਂਗਰਸ ਪ੍ਰਧਾਨ …
Read More »ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਇੱਕ ਓਪਨ ‘ਚ ਗਤਾਲ ਦੀ ਟੀਮ ਨੇ ਘਣੀਵਾਲ ਨੂੰ ਹਰਾਇਆ
ਸਮਰਾਲਾ, 25 ਅਕਤੂਬਰ (ਇੰਦਰਜੀਤ ਕੰਗ) – ਬਾਬਾ ਮਨੋਹਰ ਦਾਸ ਜੀ ਮੈਮੋਰੀਅਲ ਸਪੋਰਟਸ ਕਲੱਬ, ਸਮੂਹ ਗਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਇੱਥੋਂ ਨਜ਼ਦੀਕੀ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ 51ਵਾਂ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਕੁੰਡਾ, ਮੋਹਣ ਰਾਣਾ ਅਤੇ ਜੀਵਨ ਰਾਣਾ ਸਰਪੰਚ ਨੇ ਦੱਸਿਆ ਕਿ ਇਸ ਖੇਡ ਮੇਲੇ …
Read More »ਮਾਮਲਾ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾਕਾਰੀਆਂ ਤੇ ਸ਼੍ਰੋਮਣੀ ਕਮੇਟੀ ‘ਚ ਹਿੰਸਕ ਟਕਰਾਅ ਦਾ
ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਧਰਨਾਕਾਰੀਆਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਦੇ ਉਲੰਘਣ ਤੇ ਮੁਲਾਜ਼ਮਾਂ ’ਤੇ ਹਮਲੇ ਦੇ ਲਾਏ ਦੋਸ਼ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦਫਤਰ ਦੇ ਮੂਹਰੇ ਧਰਨੇ ‘ਤੇ ਬੈਠੇ ਸਤਿਕਾਰ ਕਮੇਟੀ ਜਥੇਬੰਦੀ ਵਲੋਂ ਕਮੇਟੀ ਦਫਤਰ ਦੇ ਗੇਟ ਨੂੰ ਤਾਲਾ ਲਗਾ ਦੇਣ ਨਾਲ ਹਿੰਸਕ ਝੜਪ ਹੋ ਗਈ।ਜਿਸ ਦੌਰਾਨ ਸ਼੍ਰੋਮਣੀ …
Read More »
Punjab Post Daily Online Newspaper & Print Media