Tuesday, November 24, 2026

Daily Archives: October 26, 2020

ਜਨਮ ਦਿਨ ਮੁਬਾਰਕ – ਅਲੀਸ਼ਾ ਅਰੋੜਾ

ਅੰਮ੍ਰਿਤਸਰ, 26 ਅਕਤੂਬਰ (ਪ੍ਰਵੀਨ ਸਹਿਗਲ) – ਚਿਰਾਗ ਅਰੋੜਾ ਅਤੇ ਦਿਵਿਆ ਅਰੋੜਾ ਵਾਸੀ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੀ ਅਲੀਸ਼ਾ ਅਰੋੜਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਨਵਜੋਤ ਸਿੰਘ ਸਿੱਧੂ ਨੇ ਦੁਸਹਿਰੇ ਵਾਲੇ ਦਿਨ ਝੁੱਗੀਆਂ `ਚ ਪਹੁੰਚ ਕੇ ਮਨਾਇਆ ਜਨਮ ਦਿਨ

ਖੇਤੀ ਕਾਨੂੰਨਾਂ `ਤੇ ਵੀ ਪ੍ਰਗਟਾਏ ਵਿਚਾਰ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਸਾਬਕਾ ਮੰਤਰੀ, ਕ੍ਰਿਕਟਰ ਤੇ ਸੀਨੀਅਰ ਕਾਂਗਰਸੀ ਆਗੂ ਤੇ ਨਵਜੋਤ ਸਿੰਘ ਸਿੱਧੂ ਨੇ ਦੁਸਹਿਰੇ ਦੇ ਤਿਓਹਾਰ ਮੌਕੇ ਸਥਾਨਕ ਚਮਰੰਗ ਰੋਡ ਸਥਿਤ ਝੁੱਗੀਆਂ `ਚ ਪਹੁੰਚ ਕੇ ਆਪਣੇ ਜਨਮ ਦਿਨ ਸਬੰਧੀ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ।ਜਿਕਰਯੋਗ ਹੈ ਕਿ ਸਿੱਧੂ ਕੁੱਝ ਦਿਨ ਪਹਿਲਾਂ ਆਪਣਾ ਜਨਮ ਦਿਨ ਪਰਿਵਾਰਕ ਮੈਂਬਰਾਂ ਨਾਲ ਮਨਾ ਚੁੱਕੇ ਸਨ।ਪਰ …

Read More »

ਸੁਰੱਖਿਆ ਕਰਮਚਾਰੀ ਬ੍ਰਿਜ ਮੋਹਨ ਰਾਣਾ ਬਣੇ ਸਹਾਇਕ ਸੁਪਰਵਾਈਜ਼ਰ

ਅੰਮ੍ਰਿਤਸਰ, 26 ਅਕਤੂਬਰ (ਸੰਧੂ) – ਡੇਢ ਦਹਾਕਾ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ‘ਚ ਬਤੌਰ ਸੁਰੱਖਿਆ ਕਰਮਚਾਰੀ ਭਰਤੀ ਹੋ ਕੇ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਸੁਰੱਖਿਆ ਕਰਮਚਾਰੀ ਬ੍ਰਿਜ਼ ਮੋਹਨ ਰਾਣਾ ਨੇ ਸਹਾਇਕ ਸੁਪਰਵਾਇਜ਼ਰ ਸੁਰੱਖਿਆ ਦਾ ਅਹੁੱਦਾ ਸੰਭਾਲ ਲਿਆ ਹੈ। ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਤੇ ਮੁੱਖ ਸੁਰੱਖਿਆ ਅਫ਼ਸਰ ਕਰਨਲ ਅਮਰਬੀਰ ਸਿੰਘ ਚਾਹਲ ਦੇ ਵੱਲੋਂ ਸਾਝੇ ਤੌਰ …

Read More »

ਸੁਰੱਖਿਆ ਕਰਮਚਾਰੀ ਬ੍ਰਿਜ ਮੋਹਨ ਰਾਣਾ ਬਣੇ ਸਹਾਇਕ ਸੁਪਰਵਾਈਜ਼ਰ

ਅੰਮ੍ਰਿਤਸਰ, 26 ਅਕਤੂਬਰ (ਸੰਧੂ) – ਡੇਢ ਦਹਾਕਾ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ‘ਚ ਬਤੌਰ ਸੁਰੱਖਿਆ ਕਰਮਚਾਰੀ ਭਰਤੀ ਹੋ ਕੇ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਸੁਰੱਖਿਆ ਕਰਮਚਾਰੀ ਬ੍ਰਿਜ਼ ਮੋਹਨ ਰਾਣਾ ਨੇ ਸਹਾਇਕ ਸੁਪਰਵਾਇਜ਼ਰ ਸੁਰੱਖਿਆ ਦਾ ਅਹੁੱਦਾ ਸੰਭਾਲ ਲਿਆ ਹੈ।                  ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਤੇ ਮੁੱਖ ਸੁਰੱਖਿਆ ਅਫ਼ਸਰ …

Read More »

ਬਲਾਕ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਰੱਖਣ ਲਈ ਜਾਗਰੂਕਤਾ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ – ਡਾ. ਅਮਰੀਕ ਸਿੰਘ

ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ‘ਚ ਅਕਤੁਬਰ ਮਹੀਨੇ ਦੌਰਾਨ ਕੀਤੇ ਜਾ ਰਹੇ ਖੇਤੀ ਪਸਾਰ ਕਾਰਜ਼ਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਅੰਸ਼ੁਮਨ ਕੁਮਾਰ, ਮਿਸ …

Read More »

ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਤੇ ਕਣਕ ਦੀ ਬਿਜ਼ਾਈ ਸਬੰਧੀ ਕਿਤਾਬਚੇ ਦਾ ਫਾਇਦਾ ਉਠਾਉਣ ਕਿਸਾਨ – ਡਿਪਟੀ ਕਮਿਸ਼ਨਰ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਕਣਕ ਦੀ ਬਿਜ਼ਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਸਹੂਲਤ ਲਈ ਕਿਤਾਬਚਾ ਤਿਆਰ ਕੀਤਾ ਗਿਆ ਹੈ।ਜਿਸ ਵਿੱਚ ਸਥਾਪਿਤ ਕੀਤੇ ਗਏ ਕਿਸਾਨ ਗੁਰੱਪਾਂ/ਕਸਟਮ ਹਾਇਰਿੰਗ ਸੈਂਟਰਾਂ/ਸਹਿਕਾਰੀ ਸਭਾਵਾਂ ਪਾਸ ਉਪਲੱਬਧ ਆਧੁਨਿਕ …

Read More »

‘ਆਪ’ ਵਲੋਂ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਵਲੋਂ ਪ੍ਰਦਰਸ਼ਨਕਾਰੀਆਂ ‘ਤੇ ਹਮਲੇ ਦੀ ਨਿਖੇਧੀ

ਜਥੇਦਾਰ ਸਿੱਖ ਕਾਰਕੁੰਨਾਂ ‘ਤੇ ਹਮਲੇ ‘ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕਰਨ ਸਖ਼ਤ ਕਾਰਵਾਈ – ਸੰਧਵਾਂ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦਫਤਰ ਦੇ ਬਾਹਰ ਪਿਛਲੇ ਲਗਭਗ 40 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਸਤਿਕਾਰ ਕਮੇਟੀ ਦੇ ਮੈਂਬਰਾਂ ‘ਤੇ ਹਮਲੇ ਨੂੰ ਬਹੁਤ ਹੀ ਮੰਦਭਾਗਾ …

Read More »