ਅੰਮ੍ਰਿਤਸਰ. 27 ਅਕਤੂਬਰ (ਸੰਧ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੀਆਂ 29 ਅਕਤੂਬਰ ਹੋਣ ਜਾ ਰਹੀਆਂ ਸਲਾਨਾ ਚੋਣਾਂ ਲਈ ਵੱਖ-ਵੱਖ ਵਿਭਾਗਾਂ ‘ਚ ਜੋਰ ਸ਼ੋਰ ਨਾਲ ਪ੍ਰਚਾਰ ਕਰਦੇ ਹੋਏ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰ।ਇਸ ਮੌਕੇ ਪ੍ਰਧਾਨਗੀ ਅਹੁੱਦਾ ਉਮੀਦਵਾਰ ਮੈਡਮ ਹਰਵਿੰਦਰ ਕੌਰ, ਸਕੱਤਰ ਅਹੁਦਾ ਉਮੀਦਵਾਰ ਰਜਨੀਸ਼ ਭਾਰਦਵਾਜ, ਸੁਖਵੰਤ ਸਿੰਘ, ਹਰਪਾਲ ਸਿੰਘ, ਮੋਹਨਦੀਪ ਸਿੰਘ, ਪ੍ਰਿਯਾ ਅਨਮੋਲ ਆਦਿ ਮੌਜ਼ੂਦ ਸਨ।
Read More »Daily Archives: October 27, 2020
ਮਾਰਕਿਟ ਕਮੇਟੀ ਧੂਰੀ ਵੱਲੋਂ ਝੋਨੇ ਦੀ ਖਰੀਦ ਪ੍ਰਬੰਧ ਤਸੱਲੀਬਖਸ਼ – ਗੁਰਪਿਆਰ ਧੂਰਾ
ਕਿਸਾਨਾਂ ਨੂੰ ਸਮੇਂ ਸਿਰ ਹੋ ਰਹੀ ਹੈ ਵੇਚੇ ਝੋਨੇ ਦੀ ਅਦਾਇਗੀ – ਬਾਂਸਲ ਧੂਰੀ, 27 ਅਕਤੂਬਰ (ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਈਸ ਚੇਅਰਮੈਨ ਅਤੇ ੳੱਘੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਨੇ ਧੂਰੀ ਦੀ ਮਾਰਕਿਟ ਕਮੇਟੀ ਅਧੀਨ ਪੈਂਦੀਆਂ ਮੰਡੀਆਂ ਵਿੱਚ ਕਿਸਾਨਾਂ ਤੋਂ ਝੋਨੇ ਦੀ ਕੀਤੀ ਜਾ ਰਹੀ ਖਰੀਦ ਦੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ …
Read More »ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਐਕਸਚੇਂਜ ਦੇ ਗੇਟ ਨੂੰ ਲਾਇਆ ਤਾਲਾ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ‘ਤੇ ਰੋਸ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕਰਦੇ ਹੋਏ ਬਰਨਾਲਾ ਰੋਡ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸ ਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕੀਤਾ ਗਿਆ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉਦਮ ਸਿੰਘ ਸੰਤੋਖਪੁਰਾ, ਬੀ.ਕੇ.ਯੂ …
Read More »ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਕੱਢਿਆ ਮਹੱਲਾ
ਨਿਹੰਗ ਸਿੰਘਾਂ ਵਲੋਂ ਘੋੜ ਦੌੜ, ਗਤਕਾ ਕਲਾ ਦੇ ਜੰਗੀ ਕਰਤੱਬਾਂ ਦਾ ਪ੍ਰਦਰਸ਼ਨ ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਰਬਾਰ ਖਾਲਸਾ ਦੀ ਸੰਪੂਰਨਤਾ ‘ਤੇ ਅੱਜ ਸਥਾਨਕ ਦਸਮ ਪਾਤਸ਼ਾਹ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦ ਹੋਣ ਵਾਲੀ ਪਵਿੱਤਰ ਧਰਤ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ ਤੋਂ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਧਰਨਕਾਰੀਆਂ ਦੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ
ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਹੋਣਗੇ ਵਿਸ਼ੇਸ਼ ਸਮਾਗਮ-ਭਾਈ ਲੌਂਗੋਵਾਲ ਅੰਮ੍ਰਿਤਸਰ, 27 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ …
Read More »ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਢਾਹ ਲਾਉਣ ਦੇ ਰਾਹ ਤੁਰੀ ਪੰਜਾਬ ਸਰਕਾਰ – ਲੌਂਗੋਵਾਲ
ਪ੍ਰਧਾਨ ਲੌਂਗੋਵਾਲ ਨੇ ਜਾਣਿਆ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਅੰਮ੍ਰਿਤਸਰ, 26 ਅਕਤੂਬਰ (ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਜਾਣਬੁੱਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ।ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ …
Read More »
Punjab Post Daily Online Newspaper & Print Media