ਜੰਡਿਆਲਾ ਗੁਰੂ, 28 ਅਕਤੂਬਰ (ਹਰਿੰਦਰਪਾਲ ਸਿੰਘ) – ਤਪ ਅਸਥਾਨ ਬਾਬਾ ਝੰਗੀ ਸਾਹਿਬ ਪਿੰਡ ਜਾਣੀਆ ਵਿਖੇ ਸੰਤ ਬਾਬਾ ਸੰਤੋਖ ਮੁਨੀ ਦਾ ਸਲਾਨਾ ਜੋੜ ਮੇਲਾ ਸੰਤ ਬਾਬਾ ਪਰਮਾਨੰਦ ਮੁੱਖ ਸੰਚਾਲਕ ਤਪ ਅਸਥਾਨ ਬਾਬਾ ਹੁੰਦਾਲ ਜੰਡਿਆਲਾ ਗੁਰੂ ਅਤੇ ਤਪ ਅਸਥਾਨ ਬਾਬਾ ਝੰਗੀ ਸਾਹਿਬ ਦੀ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਰਬੱਤ …
Read More »Daily Archives: October 28, 2020
ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸਜਗ ਹੋਣ ਦੀ ਲੋੜ – ਮਨੀਸ਼ਾ ਗੁਲਾਟੀ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਸ ਲਾਈਨ ਵਿਖੇ ਲਗਾਈ ਲੋਕ ਅਦਾਲਤ ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨਰ ਨੇ ਪੁਲੀਸ ਲਾਈਨ ਵਿਖੇ ਦੋ ਰੋਜ਼ਾ ਔਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ ਗਈ ਲੋਕ ਅਦਾਲਤ ਦੇ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇ ਕੇਸਾਂ ਦੀ ਸੁਣਵਾਈ ਕੀਤੀ। ਸ਼੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ …
Read More »ਸਰਕਾਰੀ ਸਕੂਲਾਂ ਦੇ ਵੋਕੇਸ਼ਨਲ ਟ੍ਰੇਨਰਾਂ ਤੇ ਟ੍ਰੇਨਿੰਗ ਕੋਆਰਡੀਨੇਟਰਾਂ ਦੀ 7 ਰੋਜ਼ਾ ਸਿਖਲਾਈ ਸੰਪਨ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉਪਰਾਲੇ ਨਾਲ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਨੈਸ਼ਨਲ ਸਕਿਲ ਕ੍ਵਾਲੀਫਿਕੇਸ਼ਨ ਫਰੇਮਵਰਕ ਅਧੀਨ ਕੰਮ ਕਰਦੇ ਸਮੂਹ ਵੋਕੇਸ਼ਨਲ ਟਰੇਨਰਾਂ ਅਤੇ ਕੋਆਰਡੀਨੇਟਰਾਂ ਦੀ ਸੱਤ ਰੋਜ਼ਾ ਟ੍ਰੇਨਿੰਗ ਮੁਹਿੰਮ ਅੱਜ ਸਮਾਪਤ ਹੋਈ। ਇਸ ਸੰਬਧੀ ਵਿਭਾਗ ਦੀ ਸਹਾਇਕ ਨਿਰਦੇਸ਼ਕਾ (ਵੋਕੇਸ਼ਨਲ) …
Read More »ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਸਿਖਲਾਈ 2 ਨਵੰਬਰ ਤੋਂ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕੋਵਿਡ 19 ਮਹਾਂਮਾਰੀ ਦੇ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ‘ਤੇ ਮਾੜਾ ਅਸਰ ਪਿਆ ਹੈ।ਉਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ।ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ‘ਤੇ ਵੀ ਅਸਰ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ 2 ਨਵੰਬਰ ਤੋਂ ਦੁੱਧ …
Read More »ਮਿਲਾਵਟਖੋਰਾਂ ਵਿਰੁੱਧ ਛੇੜਿਆ ਜਾਵੇ ਅਭਿਆਨ ਤੇ ਇੰਤਕਾਲ ਯਕੀਨੀ ਬਣਾਏ ਜਾਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਮਹੀਨਾਵਰ ਮੀਟਿੰਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਅਨਮਜੋਤ ਕੌਰ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਮੈਡਮ ਅਲਕਾ ਕਾਲੀਆ, ਸ੍ਰੀਮਤੀ ਸੁਮਿਤ ਮੁਧ, ਸਿਵਲ ਸਰਜਨ ਨਵਦੀਪ ਸਿੰਘ, ਜਿਲ੍ਹਾ ਸਿਹਤ ਅਫਸਰ ਡਾ: ਅਮਨਦੀਪ ਸਿੰਘ , ਡਿਪਟੀ ਮੈਡੀਕਲ ਕਮਿਸ਼ਨਰ …
Read More »
Punjab Post Daily Online Newspaper & Print Media