Tuesday, November 24, 2026

Daily Archives: October 29, 2020

ਵੀਰਵਾਰ ਨੂੰ 17 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 19 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਜਿਲ੍ਹਾ ਪਠਾਨਕੋਟ ‘ਚ ਕੁੱਲ 4417 ਕਰੋਨਾ ਪਾਜ਼ਟਿਵ, 4174 ਲੋਕਾਂ ਨੇ ਪਾਈ ਕਰੋਨਾ ਤੇ ਫਤਿਹ ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ‘ਚ ਵੀਰਵਾਰ ਨੂੰ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਉਨਾਂ ਨੂੰ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਹੈ …

Read More »

GNDU penned MOU with NHAI

Suggest NHAI on Geometrics & Pavement Design, Safety Concerns and Beautification Plans of NH-3 and NH-54  Amritsar October 29 (Punjab Post Bureau) – Guru Nanak Dev University signed  MoU with National Highway Authority of India (NHAI), New Delhi to conduct innovative research on different aspects of highway design, safety and beautification. Under the MoU, the GNDU will conduct research on about …

Read More »

ਅਕਾਲੀ ਆਗੂ ਕੌਲਸੇੜੀ ਨੂੰ ਸਦਮਾ, ਭਰਾ ਦਾ ਦੇਹਾਂਤ

ਧੂਰੀ, 29 ਅਕਤੂਬਰ, (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸ਼੍ਰੀ ਧਰਮਿੰਦਰ ਸਿੰਘ ਕੌਲਸੇੜੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੀ ਭੂਆ ਦੇ ਬੇਟੇ ਸਿਮਰਦੀਪ ਸਿੰਘ ਸਿੰਮੀ ਗਿੱਲ ਦਾ ਭਰ ਜਵਾਨੀ ਵਿੱਚ ਦੇਹਾਂਤ ਹੋ ਗਿਆ।ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ, ਇਕਬਾਲ ਸਿੰਘ ਝੂੰਦਾ ਸਾਬਕਾ ਵਿਧਾਇਕ, ਹੰਸ ਰਾਜ ਗਰਗ ਸ਼ਹਿਰੀ ਪ੍ਰਧਾਨ …

Read More »

ਬਹੁਤ ਹੀ ਰੌਚਕ ਤੇ ਆਸਾਨ ਭਾਸ਼ਾ ‘ਚ ਵਿਗਿਆਨ ਪੜ੍ਹਾ ਰਹੇ ਨੇ ਸਾਇੰਸ ਅਧਿਆਪਕ ਸੰਜੀਵ ਸ਼ਰਮਾ

ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਦੋਂ ਕਰੋਨਾ ਮਹਾਂਮਾਰੀ ਨਾਲ ਵਿਦਿਆਰਥੀ ਵਰਗ, ਖਾਸ ਕਰਕੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ, ਉਦੋਂ ਸਰਕਾਰੀ ਸਕੂਲਾਂ ਦੇ ਸਿਰੜੀ ਅਧਿਆਪਕਾਂ ਨੇ ਇਸ ਚੁਣੌਤੀ ਨੂੰ ਖਿੜੇ ਮੱਥੇ ਸਵੀਕਾਰ ਕਰਦਿਆਂ ਸਕੂਲੀ ਸਿੱਖਿਆ ਨੂੰ ਆਨਲਾਈਨ ਮਾਧਿਅਮ ਰਾਹੀਂ ਮੁੜ ਲੀਹਾਂ ‘ਤੇ ਵਾਪਸ ਲਿਆਂਦਾ।ਇਨ੍ਹਾਂ ਅਧਿਆਪਕਾਂ ਵਿਚੋਂ ਇੱਕ ਨਾਮ ਸੰਜੀਵ ਸ਼ਰਮਾ ਦਾ ਹੈ, ਜੋ ਕਿ …

Read More »

ਮੇਅਰ ਰਿੰਟੂ ਤੇ ਵਿਧਾਇਕ ਬੁਲਾਰੀਆ ਵਲੋਂ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭਅਰੰਭ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਸਾਂਝੇ ਤੌਰ ‘ਤੇ ਹਲਕਾ ਦੱਖਣੀ ਦੀ ਵਾਰਡ ਨੰ: 66 ਤੇ 67 `ਚ ਪੈਂਦੇ ਇਲਾਕੇ ਹਕੀਮਾਂ ਗੇਟ ਵਿਖੇ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭਅਰੰਭ ਕੀਤਾ ਗਿਆ।ਮੇਅਰ ਰਿੰਟੂ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ `ਚ 70 ਲੱਖ ਦੀ ਲਾਗਤ ਨਾਲ ਸੜਕਾਂ …

Read More »

ਮੇਅਰ ਨੇ ਵਾਰਡ ਨੰ: 43 `ਚ ਨਵੇਂ ਟਿਊਬਵੈਲ ਤੇ ਸਟਰੀਟ ਲਾਈਟ ਲਗਾਉਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਹਲਕਾ ਪੂਰਬੀ ਦੀ ਵਾਰਡ ਨੰ: 43 `ਚ ਨਵੇਂ ਲਗਾਏ ਗਏ ਟਿਊਬਵੈਲ ਤੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਮੇਅਰ ਰਿੰਟੂ ਦੱਸਿਆ ਕਿ ਵਾਰਡ ਨੰ: 43 `ਚ ਪੀਣ ਵਾਲੇ ਸ਼ੁੱਧ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ 10 ਲੱਖ 50 ਹਜ਼ਾਰ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਗਾਇਆ …

Read More »

ਨੀਲੀ ਕ੍ਰਾਂਤੀ ਯੋਜਨਾ ਤਹਿਤ ਮੱਛੀ ਪਾਲਣ ਪ੍ਰਾਜੈਕਟਾਂ `ਤੇ ਮਿਲੇਗੀ 40 ਤੋਂ 60 ਫੀਸਦ ਸਬਸਿਡੀ

ਮੱਛੀ ਪਾਲਕ ਵਿਕਾਸ ਏਜੰਸੀ ਵਲੋਂ ਪੰਜ ਰੋਜ਼ਾ ਸਿਖਲਾਈ ਕੈਂਪ 2 ਨਵੰਬਰ ਤੋਂ ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਦੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਵਲੋਂ ਫ਼ਸਲਾਂ ਵਿੱਚ ਵਿਭਿੰਨਤਾ ਲਿਆਉਣ ਦੀ ਨੀਤੀ ਤਹਿਤ ਸਰਕਾਰ ਦੀ ਨੀਲੀ ਕ੍ਰਾਂਤੀ ਅਤੇ ਪ੍ਰਧਾਨ ਮੰਤਰੀ ਮੱਤਸਯਾ ਸੰਪਦਾ ਯੋਜਨਾ ਸਕੀਮ ਅਧੀਨ ਜਨਰਲ ਕੈਟਾਗਰੀ ਨੂੰ 40 ਪ੍ਰਤੀਸ਼ਤ …

Read More »

ਕਾਂਜਲੀ ਵੈਟ ਲੈਂਡ ਵਿਖੇ ਸੈਰ ਸਪਾਟੇ ਦੇ ਮੁੜ ਉਭਾਰ ਲਈ ਵਿਆਪਕ ਯੋਜਨਾਬੰਦੀ

ਡਿਪਟੀ ਕਮਿਸ਼ਨਰ ਵਲੋਂ `ਡੀ.ਪੀ.ਆਰ ਤਿਆਰ ਕਰਨ ਬਾਰੇ ਮੀਟਿੰਗ ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲਾ ਪ੍ਰਸ਼ਾਸ਼ਨ ਵਲੋਂ ਕਾਂਜਲੀ ਵੈਟਲੈਂਡ ਨੂੰ ਮੁੜ ਸੈਰ ਸਪਾਟੇ ਦੇ ਕੇਂਦਰ ਵਜੋਂ ਉਭਾਰਨ ਲਈ ਵਿਆਪਕ ਯੋਜਨਾਬੰਦੀ ਉਲੀਕੀ ਜਾ ਰਹੀ ਹੈ।ਜਿਸ ਤਹਿਤ ਨਾ ਸਿਰਫ ਕਾਂਜਲੀ ਵਿਖੇ ਸੈਲਾਨੀਆਂ ਦੇ ਆਕਰਸ਼ਨ ਲਈ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾ ਰਿਹਾ ਹੈ, ਉਥੇ ਹੀ ਬੋਟਿੰਗ, ਸੈਰਗਾਹ, ਵਾਕ ਵੇਅ, ਰੈਸਟੋਰੈਂਟ …

Read More »

ਮਨੁੱਖੀ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਦੇ ਨਿਯਮ ਸਖਤੀ ਨਾਲ ਲਾਗੂ ਕੀਤੇ ਜਾਣ – ਡਿਪਟੀ ਕਮਿਸ਼ਨਰ

ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ‘ਚ ਧੁੰਦ ਦੌਰਾਨ ਹਾਦਸਿਆਂ ਨੂੰ ਰੋਕਣ ਲਈ ਕਦਮ ਚੁੱਕਣ ਦੇ ਹੁਕਮ ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜਿਲਾ ਰੋਡ ਸੇਫਟੀ ਕਮੇਟੀ ਦੇ ਅਹੁਦੇਦਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਨੁੱਖੀ ਜਾਨਾਂ ਦੀ ਰਾਖੀ ਲਈ ਸੜਕ ਸੁਰੱਖਿਆ ਨਾਲ ਜੁੜੇ ਨਿਯਮਾਂ ਨੂੰ ਇੰਨ-ਬਿੰਨ ਲਾਗੂ ਕਰਨ।       …

Read More »