ਅੰਮ੍ਰਿਤਸਰ, 29 ਅਕਤੂਬਰ – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਰਮਿੰਦਰ ਸਿੰਘ ਬੁਲਾਰੀਆ ਪਾਰਕ (ਸਕੱਤਰੀ ਬਾਗ) ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਮੇਅਰ ਰਿੰਟੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਤਕਰੀਬਨ 14 ਕਰੋੜ ਰੁਪਏ ਦੀ ਲਾਗਤ ਨਾਲ ਇੰਡੋਰ ਖੇਡਾਂ ਜਿਵੇਂ ਬੈਡਮਿੰਟਨ, ਕੁਸ਼ਤੀ, ਫੁੱਟਬਾਲ, ਜਿੰਮ ਆਦਿ ਤੋਂ ਇਲਾਵਾ ਪਾਰਕ ਦੇ ਸੁੰਦਰੀਕਰਨ ਕਾਰਜ਼ ਚੱਲ ਰਹੇ ਹਨ।ਉਨਾਂ …
Read More »Daily Archives: October 29, 2020
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮੋਹਕਮ ਸਿੰਘ ਤੇ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ ’ਤੇ ਚੁੱਕੇ ਸਵਾਲ
ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇੱਕ ਸਾਂਝੇ ਬਿਆਨ ’ਚ ਕੁੱਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ ’ਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ …
Read More »ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀ. ਵਾਇਸ ਚੇਅਰਮੈਨ ਦਾ ਖਿਡਾਰੀਆਂ ਵਲੋਂ ਸਵਾਗਤ
ਅੰਮ੍ਰਿਤਸਰ, 29 ਅਕਤੂਬਰ (ਸੰਧੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਨਿਯੁੱਕਤ ਕੀਤੇ ਗਏ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀ. ਵਾਇਸ ਚੇਅਰਮੈਨ ਪ੍ਰਿੰਸ ਖੁੱਲਰ ਦਾ ਜਿਲਾ ਬਾਕਸਿੰਗ ਕੋਚ ਜਸਪ੍ਰੀਤ ਸਿੰਘ ਤੇ ਬਾਕਸਰ ਗੁਰਵਿੰਦਰ ਸਿੰਘ ਤੇ ਉਨ੍ਹਾਂ ਦੇ ਸੈਂਕੜੇ ਖਿਡਾਰੀ ਤੇ ਵਿਦਿਆਰਥੀ ਸਾਥੀਆਂ ਦੇ ਵੱਲੋਂ ਯੂ.ਟੀ ਮਾਰਕੀਟ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ …
Read More »ਡਾਕਖਾਨਾ ਕਰਮਚਾਰੀ ਗੁਰਪ੍ਰੀਤ ਸਿੰਘ ਦਾ ਹੋਇਆ ਵਿਸ਼ੇਸ਼ ਸਨਮਾਨ
ਸਨਮਾਨ ਦੇ ਕੇ ਵਿਭਾਗ ਫਖਰ ਮਹਿਸੂਸ ਕਰਦਾ ਹੈ – ਖਰਬੰਦਾ, ਚੁੱਘ ਅੰਮ੍ਰਿਤਸਰ, 29 ਅਕਤੂਬਰ (ਸੰਧੂ) – ਨੈਸ਼ਨਲ ਪੋਸਟਲ ਹਫਤੇ ਦੇ ਚੱਲਦਿਆਂ ਵਧੀਆ ਕਾਰਗੁਜ਼ਗਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲੇ ਨਾਲ ਜੀ.ਪੀ.ਓ ਰਿਆਲਟੋ ਚੋਂਕ ਵਿਖੇ ਇੱਕ ਵਿਸ਼ੇਸ਼ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਦੌਰਾਨ ਛੇਹਰਟਾ ਸਥਿਤ ਡਾਕ ਘਰ ਵਿਖੇ ਵਧੀਆ ਸੇਵਾਵਾਂ ਨਿਭਾਉਣ ਅਤੇ ਵਧੀਆ ਵਪਾਰਕ ਵਿਕਾਸ ਕਰਨ ਵਾਲੇ ਗੁਰਪ੍ਰੀਤ ਸਿੰਘ …
Read More »ਜਿਲਾ ਪੱਧਰੀ ਪੇਂਟਿੰਗ ਮੁਕਾਬਲਿਆਂ ‘ਚ ਸ਼ਹੀਦ ਮੱਖਣ ਸਿੰਘ ਸਕੂਲ ਦੀ ਵਿਦਿਆਰਥਣ ਸਵਿਤਾ ਦਾ ਪਹਿਲਾ ਸਥਾਨ
ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਜਿਲਾ ਪੱਧਰੀ ਆਨਲਾਈਨ ਪੇਂਟਿੰਗ ਮੁਕਬਲਿਆਂ ਦੇ ਦਾ ਐਲਾਨ ਕੀਤਾ ਗਿਆ। …
Read More »ਆਨਲਾਈਨ ਕੁਇਜ਼ ਮੁਕਾਬਲੇ ‘ਚ ਸਮੂਹ ਬੀ.ਐਲ.ਓ ਅਤੇ ਈ.ਐਲ.ਓ ਨੇ ਲਿਆ ਭਾਗ
ਜੇਤੂ ਉਮੀਦਵਾਰਾਂ ਨੂੰ ਨਕਦ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਕੀਤਾ ਜਾਵੇਗਾ ਸਨਮਾਨਿਤ – ਸੰਯਮ ਅਗਰਵਾਲ ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਪੰਜਾਬ ਰਾਜ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਦਾ ਇੱਕ ਆਨਲਾਈਨ ਕੁਇਜ਼ ਮੁਕਾਬਲਾ ਜੋ ਕਿ ਗਾਂਧੀ …
Read More »ਖ਼ਾਲਸਾ ਕਾਲਜ ਵਲੋਂ ਮੋਹਨ ਸਿੰਘ ਰਾਹੀ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 29 ਅਕਤੂਬਰ (ਖੁਰਮਣੀਆਂ) – ਮਾਝੇ ਦੇ ਪ੍ਰਮੁੱਖ ਪੰਜਾਬੀ ਪ੍ਰਕਾਸ਼ਨ ‘ਰਵੀ ਸਾਹਿਤ ਪ੍ਰਕਾਸ਼ਨ’ ਦੇ ਮਾਲਕ ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਇਕ ਸ਼ੋਕ ਸਭਾ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਸ਼ੋਕ ਸਭਾ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਮੋਹਨ ਸਿੰਘ ਇਕ ਇਮਾਨਦਾਰ ਪ੍ਰਕਾਸ਼ਕ ਸੀ।ਜਿਸ ਨੇ ਉਮਰ ਭਰ ਇਸ …
Read More »ਕੇਂਦਰੀ ਸਭਾ ਮਨਾਏਗੀ ਮਹਾਂਰਿਸ਼ੀ ਵਾਲਮੀਕ ਜੀ ਦਾ ਜਨਮ ਦਿਹਾੜਾ
ਸਮਾਗਮ ਦੌਰਾਨ ਲੋਕ ਅਰਪਣ ਕੀਤੀਆਂ ਜਾਣਗੀਆਂ ਤਿੰਨ ਪੁਸਤਕਾਂ ਧੂਰੀ, 29 ਅਕਤੂਬਰ (ਪ੍ਰਵੀਨ ਗਰਗ) – ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਨ ਪਹਿਲਾਂ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ 31 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਮਨਾਇਆ ਜਾਵੇਗਾ। ਕੇਂਦਰੀ ਸਭਾ ਦੇ ਜਨਰਲ …
Read More »ਕੇਂਦਰੀ ਸਭਾ ਮਨਾਏਗੀ ਦੁਨੀਆਂ ਦੇ ਪਹਿਲੇ ਮਹਾਂ ਕਵੀ ਦਾ ਜਨਮ ਦਿਹਾੜਾ
ਸਮਾਗਮ ਦੌਰਾਨ ਲੋਕ ਅਰਪਣ ਕੀਤੀਆਂ ਜਾਣਗੀਆਂ ਤਿੰਨ ਪੁਸਤਕਾਂ ਧੂਰੀ, 29 ਅਕਤੂਬਰ (ਪ੍ਰਵੀਨ ਗਰਗ) – ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਨ ਪਹਿਲਾਂ ਦੀ ਤਰਾਂ੍ਹ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ 31 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਮਨਾਇਆ ਜਾਵੇਗਾ। ਕੇਂਦਰੀ ਸਭਾ ਦੇ …
Read More »ਨਿੱਜ਼ਰਪੁਰਾ ਟੋਲ ਪਲਾਜ਼ਾ ਵਿਖੇ ਧਰਨਾ ਜਾਰੀ
ਜੰਡਿਆਲਾ ਗੁਰੂ, 29 ਅਕਤੂਬਰ (ਹਰਿੰਦਰਪਾਲ ਸਿੰਘ) – ਸਾਂਝੇ ਤਾਲਮੇਲ ਸੰਘਰਸ਼ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਆਗੂਆਂ ਨੇ ਟੋਲ ਪਲਾਜ਼ਾ ਨਿੱਜ਼ਰਪੁਰਾ ਵਿਖੇ ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ, ਕੇਂਦਰੀ ਮੰਤਰੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਪੁੱਤਲਾ ਸਾੜਿਆ।ਦੁਸ਼ਹਿਰੇ ਵਾਲੇ ਦਿਨ ਲੋਕ ਰਾਵਣ ਦਾ ਪੁਤਲਾ ਸਾੜਦੇ ਹਨ, ਉਥੇ ਕਿਸਾਨਾਂ ਦਾ ਭਾਰੀ ਇਕੱਠ ਕਰਕੇ ਰਾਵਣ ਮੋਦੀ, ਉਸ ਦੇ ਮੰਤਰੀ ਅਤੇ …
Read More »
Punjab Post Daily Online Newspaper & Print Media