ਪ੍ਰੋ: (ਡਾ.) ਦਲਬੀਰ ਸਿੰਘ ਸੋਗੀ ਦੀ ਅਗਵਾਈ ‘ਚ 34 ਉਮੀਦਵਾਰਾਂ ਦੀ ਕਿਸਮਤ ਦਾ ਹੋਇਆ ਫੈਸਲਾ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਲਾਨਾ ਚੋਣਾ ਬੀਤੀ ਦੇਰ ਸ਼ਾਮ ਗਏ ਅਮਨ ਅਮਾਨ ਨਾਲ ਸੰਪੰਨ ਹੋ ਗਈਆਂ।ਯੂਂਨੀਵਰਸਿਟੀ ਦੇ ਵੀ.ਸੀ ਪੋ੍ਰ: (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੈਲੰਡਰ ਅਨੁਸਾਰ ਚੋਣ ਅਧਿਕਾਰੀ ਕਮ ਰਿਟਰਨਿੰਗ …
Read More »Daily Archives: October 30, 2020
14 ਪੰਜਾਬ (ਨਾਭਾ ਅਕਾਲ) ਪਲਟਨ ਦੀ ਕਮੇਟੀ ਦਾ ਹੋਇਆ ਗਠਨ
ਕੈਪਟਨ ਕਰਮ ਸਿੰਘ ਤੇ ਕੈਪਟਨ ਸਾਹਿਬ ਸਿੰਘ ਨੂੰ ਮਿਲੀ ਅਹਿਮ ਜਿੰਮੇਵਾਰੀ ਅੰਮ੍ਰਿਤਸਰ, 30 ਅਕਤੂਬਰ (ਸੰਧੂ) – ਇੰਡੀਅਨ ਆਰਮੀ ਦੀ 14 ਪੰਜਾਬ (ਨਾਭਾ ਅਕਾਲ) ਪਲਟਨ ਦੇ 263ਵੇਂ ਸਥਾਪਨਾ ਦਿਵਸ ਦੇ ਮੌਕੇ ਮਨਾਏ ਜਾ ਰਹੇ ਦੇਸ਼ ਵਿਆਪੀ ਜਸ਼ਨਾਂ ਦੇ ਸਿਲਸਿਲੇ ਦੇ ਚੱਲਦਿਆਂ ਇਸ ਪਲਟਨ ਵਿਚੋਂ ਸੇਵਾ ਮੁਕਤ ਹੋ ਕੇ ਆਏ ਮਾਝਾ ਜੋਨ ਦੇ ਅਧਿਕਾਰੀਆਂ ਅਤੇ ਸੈਨਿਕਾਂ ਦੇ ਵੱਲੋਂ ਇੱਕ ਕਮੇਟੀ ਦਾ ਗਠਨ …
Read More »ਜਿਲ੍ਹਾ ਪ੍ਰਸਾਸ਼ਨ ਵੱਲੋਂ ਹਿੰਦੂ ਕਾਰਪੋਰੇਟਿਵ ਬੈਂਕ ਲਈ ਵਿਸ਼ੇਸ ਕਮੇਟੀ ਗਠਿਤ
ਕਮੇਟੀ ਵਲੋਂ ਬੈਂਕ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਹਿੰਦੂ ਕੋਆਰਪੋਰੇਟਿਵ ਬੈਂਕ ਦੇ ਮਸਲਿਆਂ ਦੇ ਹੱਲ ਲਈ ਬਣਾਈ ਵਿਸ਼ੇਸ਼ ਕਮੇਟੀ ਵੱਲੋਂ ਹਿੰਦੂ ਕੋਆਰਪੋਰੇਟਿਵ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ ਡਿਪਟੀ ਰਜਿਸਟਰਾਰ ਕੋਆਰਪੋਰੇਟਿਵ ਸੋਸਾਇਟੀ ਪਠਾਨਕੋਟ ਦੀ ਨੇ …
Read More »ਪਟਾਕਿਆਂ ਦੀ ਸਟੋਰੇਜ਼ ਤੇ ਵਿਕਰੀ ਲਈ ਡਰਾਅ ਰਾਹੀਂ ਜਾਰੀ ਹੋਣਗੇ 17 ਆਰਜ਼ੀ ਲਾਈਸੈਂਸ – ਜ਼ਿਲਾ ਮੈਜਿਸਟਰੇਟ
5 ਨਵੰਬਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ `ਚ ਕੱਢੇ ਜਾਣਗੇ ਡਰਾਅ ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਹੈ ਕਿ ਜ਼ਿਲਾ ਕਪੂਰਥਲਾ ਵਿਖੇ ਸਮਰੱਥ ਅਧਿਕਾਰੀ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ `ਤੇ ਪਟਾਕਿਆਂ ਦੀ ਆਰਜ਼ੀ ਸਟੋਰੇਜ ਅਤੇ ਵਿਕਰੀ ਲਈ 17 ਆਰਜ਼ੀ ਲਾਈਸੰਸ ਡਰਾਅ ਰਾਹੀਂ ਦਿੱਤੇ ਜਾਣਗੇ। ਉਨਾਂ …
Read More »ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਕਪੂਰਥਲਾ ਸਰਗਰਮ
ਮਠਿਆਈ ਵਿਕਰੇਤਾਵਾਂ ਨੂੰ ਬਨਾਵਟੀ ਰੰਗਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫੂਡ ਵਿੰਗ ਕਪੂਰਥਲਾ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੇ ਮਠਿਆਈ ਵਿਕਰੇਤਾਵਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਬਨਾਵਟੀ ਰੰਗਾਂ ਅਤੇ ਮਿਲਾਵਟ ਦੇ ਮਨੁੱਖੀ ਸਿਹਤ `ਤੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਸਹਾਇਕ ਫੂਡ ਕਮਿਸ਼ਨਰ ਹਰਜੋਤ ਪਾਲ …
Read More »Festive season food wing on high alert
Urges shopkeepers to avoid use of artificial colours Kapurthala, October 30 (Punjab Post Bureau) – Keeping in view the upcoming festive season the Food Wing Kapurthala is on high alert to check the food adulteration especially the sweets during Diwali. Assistant commissioner Food Harjot pal singh said that the food wing has already started …
Read More »ਨਹਿਰੂ ਯੁਵਾ ਕੇਂਦਰ ਕਪੂਰਥਲਾ ਨੇ ਮਨਾਇਆ ਵਿਜੀਲੈਂਸ ਜਾਗਰੂਕਤਾ ਹਫ਼ਤਾ
ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।ਜ਼ਿਲਾ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜ਼ਾਦੀ ਦੇ 73 ਸਾਲਾਂ ਬਾਅਦ ਵੀ ਲੋਕ ਪੂਰੀ ਤਰਾਂ ਜਾਗਰੂਕ ਨਹੀਂ ਹਨ ਅਤੇ ਅੱਜ ਵੀ ਕਈ ਅਧਿਕਾਰੀ ਤੇ ਕਰਮਚਾਰੀ ਅਪਣੇ ਅਹੁੱਦੇ ਦੀ ਦੁਰਵਰਤੋਂ ਕਰਦੇ ਹਨ।ਉਨਾਂ ਕਿਹਾ ਕਿ ਦੇਸ਼ ਵਿੱਚ ਅੱਜ ਵੀ …
Read More »ਸਰਹੱਦੀ ਖੇਤਰ ਦੇ ਹਾਈਵੇਅ ਨੂੰ ਨਵੀਂ ਦਿੱਖ ਦੇਵੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ
ਯੂਨੀਵਰਸਿਟੀ ਦਾ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨਾਲ ਸਹੀਬੰਦ ਹੋਇਆ ਇਤਿਹਾਸਕ ਸਮਝੌਤਾ ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉੇਚੇਰੀ ਸਿਖਿਆ ਦੇ ਨਾਲ-ਨਾਲ ਸਰਹੱਦੀ ਖੇਤਰ ਵਿਚ ਬਣਨ ਵਾਲ ਕਰੀਬ 137 ਕਿਲੋਮੀਟਰ ਹਾਈਵੇਅ ਨੂੰ ਨਵੀਂ ਅਤੇ ਆਧੁਨਿਕ ਰੰਗਤ ਦਵੇਗੀ।ਇਸ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਨਾਲ ਇਕ ਇਤਿਹਾਸਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਕੀਤੇ ਗਏ …
Read More »ਸੋਨੀ ਵੱਲੋਂ ਸੁਪਰ ਸਕਰ ਮਸ਼ੀਨ ਖਰੀਦਣ ਲਈ ਕਾਰਪੋਰੇਸ਼ਨ ਨੂੰ ਦਿੱਤੇ 50 ਲੱਖ ਰੁਪਏ
ਸਿਟੀ ਵਾਲਮੀਕਿ ਧਰਮਸ਼ਾਲਾ ਸੁਧਾਰ ਸਭਾ ਨੂੰ ਵੀ ਦਿੱਤੇ 7 ਲੱਖ ਰੁਪਏ ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਹਲਕੇ ਦੀ ਸੀਵਰੇਜ਼ ਸਬੰਧੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਇਸ ਹਲਕੇ ਲਈ ਸੁਪਰ ਸ਼ਕਰ ਮਸ਼ੀਨ ਖਰੀਦਣ ਲਈ ਨਗਰ ਨਿਗਮ ਨੂੰ 50 ਲੱਖ ਰੁਪਏ ਦਾ ਚੈਕ ਦਿੱਤਾ ਹੈ।ਉਨਾਂ ਕਿਹਾ ਕਿ ਸ਼ਹਿਰ ਦਾ …
Read More »ਵੀਰਵਾਰ ਕੋਰੋਨਾ ਤੋਂ ਮੁਕਤ 29 ਵਿਅਕਤੀ ਪਰਤੇ ਘਰਾਂ ਨੂੰ, 47 ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੀਰਵਾਰ ਨੂੰ ਜਿਲ੍ਹਾ ਅੰਮ੍ਰਿਤਸਰ ‘ਚ ਅੱਜ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ 29 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 11047 ਵਿਅਕਤੀ ਕਰੋਨਾ ਤੋਂ ਮੁਕਤ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਤੱਕ ਜਿਲ੍ਹੇ ਵਿੱਚ …
Read More »
Punjab Post Daily Online Newspaper & Print Media