ਅੰਮ੍ਰਿਤਸਰ, 31 ਅਕਤਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 11 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11119 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 301 ਐਕਟਿਵ ਕੇਸ …
Read More »Daily Archives: October 31, 2020
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ …
Read More »ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਇੰਦਰਪਾਲ ਸਿੰਘ ਦਾ ਸਨਮਾਨ
ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ਼ ਅਕਾਊਂਟੈਂਟ ਇੰਦਰਪਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ 33 ਸਾਲ ਦੇ ਕਰੀਬ ਸੇਵਾ ਨਿਭਾਈ।ਇੰਦਰਪਾਲ ਸਿੰਘ ਦੀ ਸੇਵਾ ਮੁਕਤੀ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਨੇ ਆਖਿਆ ਕਿ …
Read More »ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੋਧਰੀ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਰੁਨਾ ਚੋਧਰੀ ਸਮਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸ਼ਵ ਮੌਕੇ ਪਠਾਨਕੋਟ ਵਿਖੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ , ਸੰਜੀਵ ਬੈਂਸ ਜਿਲ੍ਹਾ ਪ੍ਰਧਾਨ …
Read More »ਮੁੱਖ ਮੰਤਰੀ ਵਲੋਂ ਵਾਲਮੀਕਿ ਜੈਅੰਤੀ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
ਰਾਮ ਤੀਰਥ ਆਈ.ਟੀ.ਆਈ ਦਾ ਉਦਘਾਟਨ, ਤੀਰਥ ਸਥਲ ਵਿਖੇ 50 ਕਰੋੜ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਦਿਵਸ ਮੌਕੇ ਰਾਮਤੀਰਥ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਰਾਜ ਭਰ ਵਿਚ ਦਲਿਤ ਵਿਦਿਆਰਥੀਆਂ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ।ਇੰਟਰਨੈਟ ਰਾਹੀਂ …
Read More »ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਏ ਰੱਖਣ ਦੀ ਸਹੁੰ
ਸਰਦਾਰ ਵੱਲਭ ਭਾਈ ਪਟੇਲ ਦੀ ਵਿਚਾਰਧਾਰਾ ਤੋਂ ਸੇਧ ਲੈਣ ਦਾ ਦਿੱਤਾ ਸੱਦਾ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਆਜ਼ਾਦ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਮਨਾਏ ਗਏ `ਕੌਮੀ ਏਕਤਾ ਦਿਵਸ` ਸਮੇਂ ਜ਼ਿਲਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ਼ ਖ਼ਾਲਸਾ ਦੀਵਾਨ ਦਾ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ ਖ਼ਾਲਸਾ ਦੀਵਾਨ ਦਾ ਸਥਾਪਨਾ ਦਿਵਸ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਮਨਾਇਆ ਗਿਆ।ਪ੍ਰੋਗਰਾਮ ਦੀ ਆਰੰਭਤਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਪ੍ਰਬੰਧਕੀ ਕਮੇਟੀ ਅਤੇ ਸਟਾਫ ਮੈਂਬਰਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। …
Read More »ਡੈਮੋਕ੍ਰੇਟਿਕ ਇੰਪਲਾਈਜ ਫਰੰਟ ਨੇ ਵੋਟਰਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 31 ਅਕਤੂਬਰ (ਸੰਧੂ) – ਸੱਤ ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਚੋਣਾਂ ਵਿੱਚ ਜੇਤੂ ਰਹੀ ਮੁਲਾਜ਼ਮ ਜਥੇਬੰਦੀ ਡੈਮੋਕ੍ਰੇਟਿਕ ਇੰਪਲਾਈਜ਼ ਫਰੰਟ ਦੇ ਸਮੁੱਚੇ ਅਹੁਦੇਦਾਰਾਂ ਤੇ ਮੈਬਰਾਂ ਨੇ ਸਮੁਹਿਕ ਤੋਰ ‘ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ।ਇਸ ਉਪਰੰਤ ਉਨਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਨਾਨ-ਟੀਚਿੰਗ ਵੋਟਰਾਂ ਦਾ ਧੰਨਵਾਦ ਕੀਤਾ। ਨਵ-ਨਿਯੁੱਕਤ ਪ੍ਰਧਾਨ ਮੈਡਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਚੌਥਾ, ਐਮ.ਐਸ.ਸੀ ਬਾਇਓਟੈਕਨਾਲੋਜੀ ਸਮੈਸਟਰ ਚੌਥਾ, ਡਿਪਲੋਮਾ ਇਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਦੂਜਾ ਅਤੇ ਬੈਚੁਲਰ ਆਫ ਵੋਕੇਸ਼ਨ (ਫਾਈਨੈਂਸ਼ੀਅਲ ਮਾਰਕੀਟ ਮੈਨੇਜਮੈਂਟ) ਸਮੈਸਟਰ ਛੇਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ …
Read More »ਖੋਜ `ਚ ਪ੍ਰਮਾਣਿਕਤਾ ਤੇ ਵਿਗਿਆਨਿਕਤਾ ਨੂੰ ਯਕੀਨੀ ਬਣਾਉਣ ਦੀ ਲੋੜ `ਤੇ ਜ਼ੋਰ
ਖੋਜਾਂ ਵਿਕਾਸ ਨੂੰ ਨਵੀਆਂ ਦਿਸ਼ਾਵਾਂ ਵੱਲ ਲੈ ਕੇ ਜਾਣ ਦੇ ਸਮਰੱਥ – ਵਾਈਸ ਚਾਂਸਲਰ ਪ੍ਰੋ. ਸੰਧੂ ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਹੈ ਕਿ ਨਵੀਆਂ ਖੋਜਾਂ ਦੇਸ਼ ਅਤੇ ਸਮਾਜ ਦੇ ਵਿਕਾਸ ਨੂੰ ਨਵੀਆਂ ਦਿਸ਼ਾਵਾਂ ਵਿਚ ਲੈ ਕੇ ਜਾਂਦੀਆਂ ਹਨ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਲੋਂ …
Read More »
Punjab Post Daily Online Newspaper & Print Media