ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ – ਲੌਂਗੋਵਾਲ ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਅਵਤਾਰ ਸਿੰਘ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਗਈਆਂ। ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸ਼੍ਰੋਮਣੀ …
Read More »Monthly Archives: October 2020
ਸ਼੍ਰੋਮਣੀ ਕਮੇਟੀ ਦੇ 100 ਸਥਾਪਨਾ ਦਿਵਸ ਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ
ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ …
Read More »ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ
ਬਾਬਾ ਬੰਦਾ ਸਿੰਘ ਬਹਾਦਰ ਦਾ ਸੰਘਰਸ਼ ਕਿਸੇ ਧਰਮ ਵਿਰੁੱਧ ਨਹੀਂ, ਅਤਿਆਚਾਰ ਦੇ ਖ਼ਿਲਾਫ਼ ਸੀ – ਪ੍ਰੋ. ਜਸਪਾਲ ਕੌਰ ਅੰਮ੍ਰਿਤਸਰ, 22 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪ੍ਰੋ. ਜਸਪਾਲ ਸਿੰਘ ਵਾਈਸ-ਚਾਂਸਲਰ ਦੀ ਅਗਵਾਈ ਹੇਠ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਆਯੋਜਿਤ ਕੀਤਾ ਗਿਆ। ਵੈਬੀਨਾਰ ਦੀ ਅਰੰਭਤਾ …
Read More »GNDU institutes three prestigious awards to honor the researchers in the field of Life Sciences
Amritsar, October 22 (Punjab Post Bureau) – In a time when the world is facing unparalleled uncertainty surrounding COVID-19, it has become increasingly apparent how integral the life sciences sector is to our society. The life sciences sector is at the forefront globally in combating the spread and developing vaccines and treatments to slow the pandemic. The aim of these …
Read More »ਪਾਣੀਆਂ ਦੇ ਰਾਖੇ ਕੈਪਟਨ ਬਣੇ ਕਿਸਾਨੀ ਦੇ ਰਾਖੇ – ਸਾਜਨ ਕਾਂਗੜਾ
ਸੰਗਰੂਰ, 22 ਅਕਤੂਬਰ (ਜਗਸੀਰ ਲੌਂਗੋਵਾਲ) – ਕਿਸਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ।ਜਿਸ ਨਾਲ ਕੈਪਟਨ ਸਾਹਿਬ ਨੇ ਸਿਰਫ ਪੰਜਾਬ ਹੀ ਨਹੀਂ, ਬਲਕਿ ਦੇਸ਼ ਭਰ ਦੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ।ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ …
Read More »ਪਿੰਡ ਨੰਦ ਵਾਲੇ ਦੇ ਲਿੰਕ ਰੋਡ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆੳਂੁਦੇ ਪਿੰਡ ਨੰਦ ਵਾਲੇ ਨੂੰ ਜਾਂਦੀ ਲਿੰਕ ਰੋਡ ਦਾ ਉਦਘਾਟਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਰਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਜੰਡਿਆਲਾ ਗੁਰੂ ਨੇ ਕੀਤਾ। ਹਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਸਮੇਂ ਕਾਂਗਰਸ ਨੇ ਆਪਣੇ ਮੈਨੀਫੈਸਟੋ ’ਚ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ …
Read More »ਕਿਸਾਨਾਂ ਨਾਲ ਧੱਕਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ – ਏ.ਆਰ
ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰਪਾਲ ਸਿੰਘ) – ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨਿੱਜਰਪੁਰਾ ਟੋਲ ਪਲਾਜ਼ਾ ਵਾਲੇ ਮੋਰਚੇ ‘ਤੇ ਸਰਪੰਚ ਦਿਲਬਾਗ ਸਿੰਘ ਰਾਜੇਵਾਲ ਦੀ ਅਗਵਾਈ ਹੇਠ 11 ਟਰੱਕ ਝੋਨੇ ਦੇ ਭਰੇ ਹੋਏ ਘੇਰੇ ਗਏ।ਇਸ ਸਮੇਂ ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਬਾਦਲ ਦੇ ਇੰਚਾਰਜ਼ ਤੇ ਸਾਬਕਾ ਵਿਧਾਇਕ ਜਥੇਦਾਰ ਮਲਕੀਅਤ ਸਿੰਘ ਏ.ਆਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ‘ਪਾੜੋ ਤੇ ਰਾਜ ਕਰੋ’ …
Read More »ਖ਼ਾਲਸਾ ਕਾਲਜ ਦੀ ਬੀ.ਐਸ-ਸੀ ਐਗਰੀਕਲਚਰ ਨੂੰ ਪੰਜਾਬ ਸਟੇਟ ਕੌਂਸਲ ਐਗਰੀਕਲਚਰ ਐਜੂਕੇਸ਼ਨ ਵਲੋਂ ਮਾਨਤਾ
ਅੰਮ੍ਰਿਤਸਰ, 22 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਨੇ ਵਿਸ਼ੇਸ਼ ਉਪਲਬੱਧੀ ਹਾਸਲ ਕਰਦਿਆਂ ਬੀ.ਐਸ.ਸੀ (ਖੇਤੀਬਾੜੀ) ਲਈ ਪੰਜਾਬ ਐਗਰੀਕਲਚਰ ਕੌਂਸਲ ਫ਼ਾਰ ਐਗਰੀਕਲਚਰ ਐਜ਼ੂਕੇਸ਼ਨ (ਪੀ.ਐਸ.ਸੀ.ਏ.ਈ) ਪੰਜਾਬ ਸਰਕਾਰ ਚੰਡੀਗੜ੍ਹ ਪਾਸੋਂ ਲਾਜ਼ਮੀ ਮਾਨਤਾ ਪ੍ਰਾਪਤ ਕੀਤੀ ਹੈ।ਖ਼ਾਲਸਾ ਕਾਲਜ ਪੰਜਾਬ ਦਾ ਅਜੇਹਾ ਨਾਮਵਰ ਕਾਲਜ ਹੈ, ਜਿਸ ਦੇ ਐਗਰੀਕਲਚਰ ਵਿਭਾਗ ਨੂੰ ‘ਪੰਜਾਬ ਸਟੇਟ ਕੌਂਸਲ ਫ਼ਾਰ ਐਗਰੀਕਲਚਰ ਐੈਜੂਕੇਸ਼ਨ’ ਵਲ੍ਹੋਂ ਮਾਨਤਾ ਮਿਲੀ ਹੈ। ਉਕਤ ਮਾਨਤਾ ਪ੍ਰਾਪਤ ਹੋਣ ’ਤੇ ਖ਼ਾਲਸਾ ਕਾਲਜ …
Read More »Khalsa College’s Agriculture B.Sc. gets Punjab Agriculture Council Recognition
Amritsar, October 22 (Punjab Post Bureau) – Khalsa College Amritsar today received the mandatory recognition for its B.Sc. (Agriculture) course from newly-carved Punjab State Council for Agriculture Education (PSCAE), Government of Punjab, Chandigarh. In a communiqué, the authorities from the PSCAE stated that the historic College fulfills all the stipulated conditions laid down by the Council for its four year …
Read More »ਲੋਕ ਡੇਂਗੂ ਦੇ ਫੈਲਾਅ ਤੋਂ ਸੁਚੇਤ ਰਹਿਣ- ਹੁਣ ਤੱਕ 16 ਕੇਸ ਆਏ ਸਾਹਮਣੇ – ਡਿਪਟੀ ਕਮਿਸ਼ਨਰ
ਨਗਰ ਨਿਗਮ ਤੇ ਨਗਰ ਕੌਂਸਲਾਂ ਵਲੋਂ ਫੌਗਿੰਗ ਸੋਮਵਾਰ ਤੋਂ ਕਪੂਰਥਲਾ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਡੇਂਗੂ ਦੇ ਫੈਲਾਅ ਤੋਂ ਸੁਚੇਤ ਰਹਿਣ ਕਿਉਂਕਿ ਜਿਲੇ ਅੰਦਰ ਡੇਂਗੂ ਦੇ 16 ਕੇਸ ਸਾਹਮਣੇ ਆ ਚੁੱਕੇ ਹਨ। ਆਪਣੇ ਹਫਤਾਵਾਰੀ ਫੇਸਬੁੱਕ ਸ਼ੈਸ਼ਨ ਦੌਰਾਨ ਲੋਕਾਂ ਦੇ …
Read More »
Punjab Post Daily Online Newspaper & Print Media