Mumbai, October 19 (Punjab Post Bureau) – Bhojpuri super star and multitalented Actor Sudip Pandey joined the Nationalist Congress Party in presence of Praful Patel, Jayant Patil and other senior leaders in NCP’s Mumbai office on 13 October, 2020. He was appointed Mumbai General Secretary of NCP by NCP Mumbai Chief Nawab Malik. Rohit Pawar, Sanjay Tatkare, Ravindra Mangave and others …
Read More »Monthly Archives: October 2020
ਪੰਜਾਬ ਸਰਕਾਰ ਵਲੋਂ ਗਰੀਬ ਤੇ ਬੇਘਰ ਲੋਕਾਂ ਨੂੰ ਵੱਡੀ ਰਾਹਤ – `ਬਸੇਰਾ` ਪਾਲਿਸੀ ਕੀਤੀ ਜਾਰੀ
ਪੰਜਾਬ ਦੇ ਸਮੂਹ ਮੇਅਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – `ਬਸੇਰਾ` ਪਾਲਿਸੀ ਜਾਰੀ ਕਰਨ ‘ਤੇ ਪੰਜਾਬ ਦੇ ਸਮੂਹ ਮੇਅਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਹੈ।ਮੇਅਰ ਕਰਮਜੀਤ ਸਿੰਘ ਰਿੰਟੂ ਮੇਅਰ ਅੰਮ੍ਰਿਤਸਰ, ਜਗਦੀਸ਼ ਰਾਜਾ ਮੇਅਰ ਜਲੰਧਰ, ਬਲਕਾਰ ਸਿੰਘ ਸੰਧੂ ਮੇਅਰ ਲੁਧਿਆਣਾ, ਸੰਜੀਵ ਸ਼ਰਮਾ ਬਿੱਟੂ ਮੇਅਰ ਪਟਿਆਲਾ ਨੇ ਕਿਹਾ ਹੈ ਕਿ ਇਸ ਪਾਲਸੀ ਨਾਲ ਹਜ਼ਾਰਾਂ …
Read More »ਡਿੰਪਾ ਤੇ ਰਾਣਾ ਗੁਰਜੀਤ ਵਲੋਂ 650 ਫੁੱਟ ਡੂੰਘੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ
ਕਪੂਰਥਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ 12 ਕਰੋੜ ਹੋਰ ਮਨਜ਼ੂਰ – ਰਾਣਾ ਗੁਰਜੀਤ ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 12 ਕਰੋੜ ਰੁਪੈ …
Read More »ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਹਰ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ – ਸੋਨੀ
‘ਸਾਡਾ ਪਿੰਡ ਸਾਡੀ ਜਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ“ ਲੋਗੋ ਕੀਤਾ ਜਾਰੀ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਪੰਜਾਬ ਦੀ ਆਬੋ ਹਵਾ ਨੂੰ ਸ਼ੁੱਧ ਰੱਖ ਸਕੀਏ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। …
Read More »ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਨੇ ਬਹਾਦਰ ਧੀਆਂ ਨੂੰ ਸਨਮਾਨਿਤ ਕਰਨ ਦੀ ਕੀਤੀ ਮੰਗ
ਬਹਾਦਰ ਤੇ ਨਿਡਰ ਧੀਆਂ ਕੁਸੁਮ ਤੇ ਪਰਮਿੰਦਰ ਨੂੰ ਮਿਲੇ ਸੂਬਾ ਤੇ ਕੌਮੀ ਸਨਮਾਨ ਅੰਮ੍ਰਿਤਸਰ, 18 ਅਕਤੂਬਰ (ਸੰਧੂ) – ਕੁੱਝ ਸਮਾਂ ਪਹਿਲਾਂ ਜਲੰਧਰ ਵਿਖੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਦਾ ਸੜਕ ‘ਤੇ ਦ੍ਰਿੜਤਾ ਨਾਲ ਮੁਕਾਬਲਾ ਕਰਨ ਵਾਲੀ ਜੁਡੋ ਕਰਾਟੇ ਖਿਡਾਰਣ ਕੁਸੁਮ ਅਤੇ ਬਠਿੰਡਾ ਵਿਖੇ ਲੁਟੇਰਿਆਂ ਨਾਲ ਲੋਹਾ ਲੈਣ ਵਾਲੀ ਵਿਦਿਆਰਥਣ ਪਰਮਿੰਦਰ ਕੌਰ ਦੀ ਬੇਮਿਸਾਲ ਬਹਾਦਰੀ ਨੂੰ ਸਲਾਮ ਕਰਦਿਆਂ ਹੌਲੀ ਸਿਟੀ ਵੂਮੈਨ …
Read More »ਐਤਵਾਰ ਨੂੰ 59 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 6 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 4243 ਕਰੋਨਾ ਪਾਜੀਟਿਵ ਵਿਚੋਂ 3920 ਨੇ ਕਰੋਨਾ ‘ਤੇ ਪਾਈ ਫਤਿਹ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 59 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਐਤਵਾਰ ਨੂੰ 59 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ …
Read More »ਕੈਬਨਿਟ ਮੰਤਰੀ ਸੋਨੀ ਵਲੋਂ ਵਾਰਡ ਨੰ: 55 ‘ਚ 1 ਕਰੋੜ 35 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਢਪੱਈ ਰੋਡ ਵਿਖੇ ਬਣ ਰਹੇ ਭਗਤ ਕਬੀਰ ਦੇ ਗੇਟ ਦੇ ਕੰਮਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ, ਇਨਾਂ ਕੰਮਾਂ ਦਾ ਨਰੀਖਣ ਕਰਨ ਲਈ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 55 ਦਾ ਦੌਰਾ ਕੀਤਾ ਗਿਆ ਅਤੇ …
Read More »ਗ੍ਰਹਿ ਵਿਭਾਗ ਦੇ ਹੁਕਮ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਸਲਾਹ ਅਨੁਸਾਰ ਅੱਜ ਤੋਂ ਖੁੱਲਣਗੇ ਸਕੂਲ
ਹਰ ਅਧਿਆਪਕ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਵੇਗਾ – ਜਗਜੀਤ ਸਿੰਘ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਦੇ ਹੁਕਮ, ਨਿਰਦੇਸ਼ਕ ਸਿਹਤ ਤੇ ਪਰਿਵਾਰ ਭਲਾਈ ਦੀ ਸਲਾਹ ਅਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੰਟੋਨਮੈਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ‘ਚ ਸਕੱਤਰ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਸਕੱਤਰ …
Read More »ਕਿਸਾਨ ਜਰਨੈਲ ਸਿੰਘ ਲੰਮੇ ਸਮੇਂ ਤੋਂ ਬਿਨ੍ਹਾਂ ਪਰਾਲੀ ਨੂੰ ਸਾੜੇ ਕਰ ਰਿਹੈ ਖੇਤੀ
ਰਹਿੰਦ ਖੁਹੰਦ ਗੁਜਰ ਭਾਈਚਾਰੇ ਨੂੰ ਵੇਚਣ ਨਾਲ ਹੁੰਦਾ ਹੈ ਮੁਨਾਫਾ – ਜਰਨੈਲ ਸਿੰਘ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਿਸ਼ੇਸ਼ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਲਈ ਜਾਗਰੂਕ ਕਰ ਰਹੀ ਹੈ।ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਵਿੱਚ ਹੋਣ ਵਾਲੇ ਫਾਇਦਿਆਂ ਤੋਂ …
Read More »Swiss City Residents form Joint Adhoc Committee to fight for Amenities
Deplore Absence of Facilities in Swiss City, Swiss Land, Swiss Green and Roseland Amritsar, October 18 (Punjab Post Bureau) – The residents of four residential colonies including Swiss City, Swiss Land, Swiss Green and Roseland today formed a joint Adhoc Committee to press for their demands of basic amenities in the area. The residents said ther were living in highly …
Read More »
Punjab Post Daily Online Newspaper & Print Media