ਕਾਲੋਨੀ ਵਾਸੀਆਂ ਦੀਆਂ ਸੁੱਖ ਸਹੂਲਤਾਂ ਲਈ ਸੰਘਰਸ਼ ਕਰੇਗੀ ਕਮੇਟੀ – ਕਮੇਟੀ ਮੈਂਬਰ ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗ੍ਰੀਨ ਅਤੇ ਰੋਜ਼ਲੈਂਡ ਸਮੇਤ ਚਾਰ ਰਿਹਾਇਸ਼ੀ ਕਾਲੋਨੀਆਂ ਦੇ ਵਾਸੀਆਂ ਨੇ ਅੱਜ ਇਲਾਕੇ ’ਚ ਬੁਨਿਆਦੀ ਸਹੂਲਤਾਂ ਦੀ ਆਪਣੀਆਂ ਮੰਗਾਂ ਨੂੰ ਪ੍ਰਸ਼ਾਸਨ ਕੋਲੋਂ ਮਨਵਾਉਣ ਲਈ ਇਕ ਐਡਹਾਕ ਕਮੇਟੀ ਦਾ ਗਠਨ ਕੀਤਾ ਗਿਆ।ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ …
Read More »Monthly Archives: October 2020
ਪੰਜਾਬ ਪੁਲਿਸ ਵਲੋਂ ਸ਼ਹੀਦਾਂ ਨੂੰ ਸਮਰਪਿਤ ਹਾਫ ਮੈਰਾਥਨ
ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪੁਲਿਸ ਫੋਰਸ ਤਿਆਰ ਬਰ ਤਿਆਰ-ਸਿੱਧੂ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਅੱਜ ਐਸ.ਐਸ.ਪੀ ਜਸਪ੍ਰੀਤ ਸਿੰਘ ਸਿੱਧੂ ਦੀ ਅਗਵਾਈ ‘ਚ ਸ਼ਹੀਦਾਂ ਨੂੰ ਸਮਰਪਿਤ ਹਾਫ ਮੈਰਾਥਨ ਰਾਹੀਂ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਪੁਲਿਸ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ।ਜਿਕਰਯੋਗ ਹੈ ਕਿ ਹਰ ਸਾਲ 21 ਅਕਤੂਬਰ ਦਾ ਦਿਨ ਪੁਲਿਸ ਸ਼ਹੀਦੀ ਦਿਵਸ ਵਜੋਂ ਪੂਰੇ …
Read More »ਖੇਤੀਬਾੜੀ ਸਬੰਧੀ ਜਾਣਕਾਰੀ ਲਈ ਵਟਸਐਪ ਹੈਲਪਲਾਇਨ ਜਾਰੀ
62831-91730 `ਤੇ ਸੁਨੇਹਾ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਣਗੇ ਕਿਸਾਨ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਕਾਲ ਸੈਂਟਰ ਰਾਹੀਂ ਕਿਸਾਨਾਂ ਨੂੰ ਜਾਣਕਾਰੀ ਉਪਲੱਬਧ ਕਰਵਾਉਣ ਦੇ ਨਾਲ-ਨਾਲ ਹੁਣ ਵਟਸਐਪ ਹੈਲਪਲਾਈਨ ਨੰਬਰ 62831-91730 ਵੀ ਜਾਰੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿਭਾਗ ਦੇ ਸੰਯੁਕਤ …
Read More »ਨਹਿਰੂ ਯੁਵਾ ਕੇਂਦਰ ਨੇ ਮਨਾਇਆ ਅੰਤਰਰਾਸ਼ਟਰੀ ਹੈਂਡਵਾਸ਼ ਦਿਵਸ
ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਜਿਲਾ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਦੀ ਅਗਵਾਈ ਹੇਠ ਢਿਲਵਾਂ ਬਲਾਕ ‘ਚ ਅੰਤਰਰਾਸ਼ਟਰੀ ਹੈਂਡਵਾਸ਼ ਦਿਵਸ ਮਨਾਇਆ ਗਿਆ।ਜਿਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੇ ਸਹੀ ਤਰੀਕੇ ਦੱਸਣ ਦੇ ਨਾਲ-ਨਾਲ ਲਗਾਤਾਰ ਹੱਥ ਧੋਣ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ। ਸਵਾਤੀ ਕੁਮਾਰ ਨੇ ਕਿਹਾ …
Read More »ਐਸ.ਐਸ.ਪੀ ਦਿਹਾਤੀ ਧਰੁਵ ਦਹੀਆ ਦੀ ਅਗਵਾਈ ‘ਚ ਕੈਂਡਲ ਮਾਰਚ
ਜੰਡਿਆਲਾ ਗੁਰੂ, 18 ਅਕਤੂਬਰ (ਹਰਿੰਦਰ ਪਾਲ ਸਿੰਘ) – ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ‘ਚ ਅੱਜ ਜੰਡਿਆਲਾ ਗੁਰੂ ਸ਼ਹਿਰ ਦੇ ਵਾਲਮੀਕਿ ਚੌਕ ਤੋਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਆਈ.ਪੀ.ਐਸ ਦੀ ਅਗਵਾਈ ‘ਚ ਕੈਂਡਲ ਮਾਰਚ ਕੱਢਿਆ ਗਿਆ।ਪੰਜਾਬ ਪੁਲਿਸ ਦੇ ਮੁਲਾਜ਼ਮ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਮਾਰਚ ‘ਚ ਸ਼ਾਮਲ ਹੋਏ।ਮਾਰਚ ਸਰਾਂ ਰੋਡ, ਵਾਲਮੀਕਿ ਚੌਕ, ਘਾਹ ਮੰਡੀ ਚੌਕ ਤੇ ਸ਼ਹੀਦ ਊਧਮ …
Read More »ਦਿੱਲੀ ਕਮੇਟੀ ਮੈਂਬਰ ਹਰਜਿੰਦਰ ਸਿੰਘ `ਜਾਗੋ` ਵਿੱਚ ਹੋਏ ਸ਼ਾਮਿਲ
ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੂੰ ਪਿਛਲੇ ਦਿਨੀ ਅਲਵਿਦਾ ਕਹਿਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ `ਜਾਗੋ` ਪਾਰਟੀ ਵਿੱਚ ਸ਼ਾਮਿਲ ਹੋ ਗਏ।ਅੱਜ ਹੋਏ ਇੱਕ ਪ੍ਰਭਾਵੀ ਪ੍ਰੋਗਰਾਮ ਵਿੱਚ `ਜਾਗੋ` ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਸੂਬਾ ਪ੍ਰਧਾਨ ਚਮਨ ਸਿੰਘ ਸ਼ਾਹਪੁਰਾ ਨੇ ਹਰਜਿੰਦਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ।ਜੀ.ਕੇ ਨੇ ਇਸ …
Read More »ਪਰਾਲੀ ਨੂੰ ਸਾੜਣ ਤੋਂ ਬਿਨਾਂ 18 ਏਕੜ ‘ਚ ਖੇਤੀ ਕਰਦਾ ਹੈ ਅਗਾਂਹਵਧੂ ਕਿਸਾਨ ਸਤਨਾਮ ਸਿੰਘ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋ ਕਿਸਾਨਾਂ ਨੂੰ ਕਣਕ ਤੇ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਜ਼ਿਲਾ੍ਹ ਪ੍ਰਸ਼ਾਸ਼ਨ ਵਲੋਂ ‘ਸਾਡਾ ਪਿੰਡ ਸਾਡੀ ਜਿੰਮੇਵਾਰੀ, ਕੋਈ ਅੱਗ ਨਾ ਧੂਆਂ ਇਸ ਵਾਰੀ’ ਦਾ ਲੋਗੋ ਵੀ ਰਲੀਜ਼ ਕੀਤਾ ਗਿਆ ਹੈ।ਇਸ ਸਾਲ ਖੇਤੀਬਾੜੀ ਵਿਭਾਗ ਦੀ ਸਫਲਤਾ ਦੇ ਨਤੀਜੇ ਆਉਣੇ ਸ਼ੁਰੂ …
Read More »ਅੱਜ 33 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕਰੋਨਾ ਮੁਕਤ 81 ਵਿਅਕਤੀ ਪਰਤੇ ਘਰਾਂ ਨੂੰ
1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਮੌਤ, ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 420 ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 33 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 81 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10550 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰਜੀਤ …
Read More »ਪਰਕਸ ਵਲੋਂ ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ 65 ਪੁਸਤਕਾਂ ਦੇ ਲੇਖਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁੱਖੀ ਤੇ ਡੀਨ ਅਕਾਦਮਿਕ ਮਾਮਲੇ ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ …
Read More »Development works worth Rs. 93.51 crore started in Kapurthala under smart village second phase
Villages to witness 100% sewrage, water supply, concrete roads and street lights Kapurthala, October 17 (Punjab Post Bureau) – With an aim to uplift the living standards in rural areas at par with cities, the development projects of Rs. 93.51 crore were launched today in district Kapurthala, under which basic amenities would be provided in 546 village of the district. …
Read More »
Punjab Post Daily Online Newspaper & Print Media