ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਜਰੂਰੀ ਹੈ ਅਤੇ ਘਰੋਂ ਬਾਹਰ ਨਿਕਲੋ ਤਾਂ ਮਾਸਕ ਦੀ ਵਰਤੋਂ ਜਰੂਰ ਕਰੋ।ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜਰੂਰੀ ਹੈ, ਇਸ ਲਈ ਉਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ।ਇਹ ਪ੍ਰਗਟਾਵਾ ਕਰਦਿਆਂ …
Read More »Monthly Archives: October 2020
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗੁਰਦੀਪ ਸਿੰਘ ਭਾਟੀਆ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਭਾਟੀਆ ਇੰਦੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗੁਰਦੀਪ ਸਿੰਘ ਭਾਟੀਆ ਨੇ ਲੰਮਾ ਸਮਾਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸਭਾ ਸੁਸਾਇਟੀਆਂ ਦੀ ਪ੍ਰਤੀਨਿਧਤਾ ਕੀਤੀ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੇਂਟਿੰਗ ਦੇ ਬਲਾਕ ਪੱਧਰੀ ਨਤੀਜੇ ਐਲਾਨੇ ਗਏ
ਅੰਮ੍ਰਿਤਸਰ. 17 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੇਟਿੰਗ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਕਰੋਨਾ ਵਾਇਰਸ ਦੇ ਚੁਣੌਤੀਪੂਰਨ ਹਾਲਾਤਾਂ ਵਿੱਚ ਜਿਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਫਲਤਾ ਪੂਰਵਕ ਆਨਲਾਈਨ ਪੇਪਰ ਲਏ ਹਨ, ਉਥੇ ਵੱਖ-ਵੱਖ ਕਲਾਸਾਂ ਦੇ ਨਤੀਜੇ ਵੀ ਸਮੇਂ ਸਿਰ ਐਲਾਨਣੇ ਸ਼ੁਰੂ ਕਰ ਦਿੱਤੇ ਹਨ।ਸੈਸ਼ਨ ਮਈ 2020 ਦੀਆਂ ਵੱਖ-ਵੱਖ ਸੱਤ ਕਲਾਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਵੇਖਿਆ ਜਾ ਸਕਦਾ ਹੈ। …
Read More »ਕੁਲਦੀਪ ਸਿੰਘ ਭੋਲਾ ਨੂੰ ਕਿਸਾਨ ਸੈਲ ਦਾ ਵਾਇਸ ਚੇਅਰਮੈਨ ਬਣਾਇਆ
ਜੰਡਿਆਲਾ ਗੁਰੂ, 17 ਅਕਤੂਬਰ (ਹਰਿੰਦਰਪਾਲ ਸਿੰਘ) – ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਹੁਦੇਦਾਰਾਂ ਦੀ ਇਕੱਤਰਤਾ ਹੋਈ।ਜਿਸ ਵਿਚ ਮਾਰਕੀਟ ਕਮੇਟੀ ਗਹਿਰੀ ਮੰਡੀ ਜੰਡਿਆਲਾ ਗੁਰੂ ਦੇ ਚੇਅਰਮੈਨ ਕਸ਼ਮੀਰ ਸਿੰਘ ਜਾਣੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਇਸ ਇਕੱਤਰਤਾ ਵਿੱਚ ਯੂਥ ਆਗੂ ਕੁਲਦੀਪ ਸਿੰਘ ਭੋਲਾ ਨੂੰ ਜਿਲਾ ਅੰਮ੍ਰਿਤਸਰ ਦਿਹਾਤੀ ਕਿਸਾਨ ਸੈਲ ਦਾ ਵਾਇਸ ਚੇਅਰਮੈਨ ਨਿਯੁਕੱਤ ਕੀਤਾ ਗਿਆ।ਚੇਅਰਮੈਨ ਕਸ਼ਮੀਰ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ …
Read More »ਖੱਜ਼ਲ ਖੁਆਰੀ ਤੋਂ ਬਚਣ ਲਈ ਝੋਨਾ ਸੁਕਾ ਕੇ ਮੰਡੀ ਵਿੱਚ ਲਿਆਉਣ ਕਿਸਾਨ – ਡਾ. ਅਮਰੀਕ ਸਿੰਘ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਦਾਣਾ ਮੰਡੀ ਨੌਰੰਗਪੁਰ ਦਾ ਦੌਰਾ ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਨੌਰੰਗਪੁਰ ਦਾਣਾ …
Read More »ਰਾਣਾ ਗੁਰਜੀਤ ਸਿੰਘ ਤੇ ਪ੍ਰਗਟ ਸਿੰਘ ਵਲੋਂ ਗੁਰੂ ਨਾਨਕ ਸਟੇਡੀਅਮ ਦਾ ਦੌਰਾ
ਸਪਰਿੰਕਲਿੰਗ ਪ੍ਰਣਾਲੀ ਦੇ ਨਾਲ-ਨਾਲ ਬਾਸਕਿਟਬਾਲ ਗਰਾਊਂਡ, ਬੈਡਮਿੰਟਨ ਕੋਰਟ ਦਾ ਹੋਵੇਗਾ ਨਵੀਨੀਕਰਨ ਕਪੂਰਥਲਾ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਸਟੇਡੀਅਮ ਦੀ ਕਾਇਆ ਕਲਪ ਲਈ ਵਿਸਥਾਰਤ ਯੋਜਨਾਬੰਦੀ ਵਾਸਤੇ ਅੱਜ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਤੇ ਸਾਬਕਾ ਉਲੰਪੀਅਨ ਪਦਮ ਸ਼੍ਰੀ ਪ੍ਰਗਟ ਸਿੰਘ ਵਲੋਂ ਦੌਰਾ ਕੀਤਾ ਗਿਆ। …
Read More »ਰਾਣਾ ਗੁਰਜੀਤ ਸਿੰਘ ਵਲੋਂ ਸ਼ਕਤੀ ਨਗਰ ਤੇ ਦਾਣਾ ਮੰਡੀ ਵਿਖੇ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ
ਕਪੂਰਥਲਾ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਸ਼ਕਤੀ ਨਗਰ ਤੇ ਪੁਰਾਣੀ ਦਾਣਾ ਮੰਡੀ ਵਿਖੇ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਕੇ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਨਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ …
Read More »Guru Nanak stadium to witness complete facelift – Rana Gurjit and Pargat Singh visits stadium
New sprinkling system, Basketball and badminton courts to be set up Kapurthala, October 17 (Punjab Post Bureau) – The Guru Nanak Dev stadium in kapurthala would witnessed the complete transformation into a ultra modern sports facility centre to further upgrade the sports infrastructure in the state to further boost the sports activities. …
Read More »ਰਾਮਲੀਲਾ ਦੀ ਮਨਜ਼ੂਰੀ ਮਿਲਣ ਵਾਲੇ ਪਿੰਡ ਮਿਸ਼ਨ ਫਤਿਹ ਦੀਆਂ ਹਦਾਇਤਾਂ ਦਾ ਰੱਖਣ ਧਿਆਨ- ਜੋਗਿੰਦਰ ਪਾਲ
ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ਼ ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਜਿਨ੍ਹਾਂ ਪਿੰਡਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਰਾਮਲੀਲਾ ਕਰਨ ਦੀ ਮਨਜ਼ਰੀ ਮਿਲੀ ਹੈ, ਉਹ ਸਾਰੇ ਪਿੰਡ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।ਇਹਨਾਂ ਸ਼ਬਦਾਂ ਦਾ ਪਗਟਾਵਾ ਕਰਦਿਆਂ ਹਲਕਾ ਭੋਆ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਹੈ ਕਿ …
Read More »
Punjab Post Daily Online Newspaper & Print Media