Tuesday, November 24, 2026

Monthly Archives: October 2020

ਡੇਂਗੂ ਤੋਂ ਜਿਲ੍ਹੇ ਨੂੰ ਬਚਾਉਣ ਲਈ ਸਾਰੇ ਵਿਭਾਗ ਟੀਮ ਵਜੋਂ ਕੰਮ ਕਰਨ – ਸਹਾਇਕ ਨਿਗਮ ਕਮਿਸ਼ਨਰ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ‘ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਜਿਲ੍ਹਾ ਵਾਸੀਆਂ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਸਿਹਤ ਵਿਭਾਗ ਦੇ ਨਾਲ-ਨਾਲ ਸਾਰੇ ਵਿਭਾਗ ਇਕ ਟੀਮ ਵਜੋਂ ਕੰਮ ਕਰਨ। ਇਹ ਪ੍ਰਗਟਾਵਾ ਜਿਲ੍ਹਾ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕਰਦਿਆਂ ਸਹਾਇਕ ਕਮਿਸ਼ਨਰ ਸ਼੍ਰੀਮਤੀ ਅਨਮਜੋਤ ਕੌਰ ਨੇ ਕਿਹਾ ਕਿ ਇਸ ਮਾਮਲੇ ਵਿਚ ਰਤੀ ਭਰ ਕੁਤਾਹੀ ਨਾ ਕੀਤੀ ਜਾਵੇ ਅਤੇ ਮੱਛਰ …

Read More »

ਪਰਾਲੀ ਨੂੰ ਅੱਗ ਨਹੀਂ ਲਾਉਂਦਾ ਪਿੰਡ ਉਗਰ ਔਲਖ ਦਾ ਪ੍ਰਗਤੀਸ਼ੀਲ ਕਿਸਾਨ ਗੁਰਮਨਦੀਪ ਸਿੰਘ

ਡਿਸਕ ਪਲੇਅ ਦੀ ਮਦਦ ਨਾਲ ਝੋਨੇ ਦੀ ਪਰਾਲੀ ਦੀ ਸੰਭਾਲ ਕੇ ਕਰਦਾ ਹੈ ਖੇਤੀ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਜਿਲੇ੍ ਦੇ ਬਲਾਕ ਅਜਨਾਲਾ ਦੇ ਪਿੰਡ ਉਗਰ ਔਲਖ ਦਾ ਅਗਾਂਹਵਧੂ ਕਿਸਾਨ ਗੁਰਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਖੇਤੀਬਾੜੀ ਵਿਭਾਗ ਵੱਲੋਂ ਦੱਸੀਆਂ ਗਈਆਂ ਤਕਨੀਕਾਂ ਅਪਣਾ ਕੇ ਇਕ ਸਫਲ ਕਿਸਾਨ ਵਜੋਂ ਉਭਰਿਆ ਹੈ।ਉਹ ਹੋਰ ਸਟਰਾਅ ਮੈਨੇਜਮੈਂਟ ਅਧੀਨ ਮਿਲੀ ਮਸ਼ੀਨਰੀ ਨੂੰ ਹੋਰ ਕਿਸਾਨਾਂ ਨਾਲ …

Read More »

ਅਧਿਆਪਕ ਦਿਵਸ ‘ਤੇ ਕਰਵਾਏ ਲੇਖ ਮੁਕਾਬਲੇ ‘ਚ ਸਰਬਜੀਤ ਕੌਰ ਦਾ ਜ਼ਿਲੇ ‘ਚ ਦੂਜਾ ਸਥਾਨ

ਧੂਰੀ, 16 ਅਕਤੂਬਰ (ਪ੍ਰਵੀਨ ਗਰਗ) – ਡਿਪਟੀ ਕਮਿਸ਼ਨਰ ਸੰਗਰੂਰ, ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਦੀ ਅਗੁਵਾਈ ਹੇਠ ਅਧਿਆਪਕ ਦਿਵਸ ਮੌਕੇ ਚੋਣ ਤਜ਼ਰਬਿਆਂ ਅਤੇ ਕੋਵਿਡ-19 ਵਿਸ਼ੇ ਨਾਲ ਸਬੰਧਤ ਰਾਜ ਪੱਧਰੀ ਲੇਖ ਮੁਕਾਬਲ਼ਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਦੀ ਅਧਿਆਪਕਾ ਸਰਬਜੀਤ ਕੌਰ ਨੇ ਜ਼ਿਲੇ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।       …

Read More »

ਰੇਡਿਓ `ਤੇ ਕਹਾਣੀ ਪੜ੍ਹਨਗੇ ਦੀਪ ਦੇਵਿੰਦਰ ਸਿੰਘ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ `ਚ ਵਿਸ਼ੇਸ਼ ਮੁਕਾਮ ਹਾਸਿਲ ਕਥਾਕਾਰ ਦੀਪ ਦੇਵਿੰਦਰ ਸਿੰਘ ਆਲ ਇੰਡੀਆ ਰੇਡੀਓ ਜਲੰਧਰ ਤੋਂ ਕਹਾਣੀ ਪਾਠ ਕਰਨਗੇ ਸ਼ਾਇਰ ਦੇਵ ਦਰਦ, ਮਨਮੋਹਨ ਢਿੱਲੋਂ, ਹਰਜੀਤ ਸੰਧੂ, ਮਲਵਿੰਦਰ ਅਤੇ ਸ਼ੈਲਿੰਦਰਜੀਤ ਰਾਜਨ ਨੇ ਦੱਸਿਆ ਕਿ ਆਲ ਇੰਡੀਆ ਰੇਡੀਓ ਜਲੰਧਰ ਤੋਂ ਪਰਮਜੀਤ ਸਿੰਘ ਦੀ ਡਾਇਰੈਕਸ਼ਨ ਹੇਠ ਪ੍ਰਸਾਰਿਤ ਕੀਤੇ ਜਾਂਦੇ ਪਰੋਗਰਾਮ `ਵਗਦੇ ਪਾਣੀ ` ਦੇ ਅੰਤਰਗਤ 17 ਅਕਤੂਬਰ …

Read More »

DAV Public School observes Mahatma Anand Swami ji’s Birth Anniversary

Amritsar, October 16 (Punjab Post Bureau) –  DAV Public School Lawrence Road organised a havan on the occasion of birth anniversary of Mahatma Anand Swami ji . He was a strong pillar of Arya Samaj and DAV Movement. He was a social reformist and an instrument of social change. He fought for the freedom of our country and devoted his …

Read More »

ਪੁਆਰ ਤੇ ਹੰਸਾ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਅਕਤੂਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਭਾਸ਼ਾ ਵਿਗਿਆਨੀ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਤੇ ਨਾਟਕਕਾਰ ਹੰਸਾ ਸਿੰਘ ਬਿਆਸ ਦੇ ਅਚਾਨਕ ਵਿਛੋੜੇ ‘ਤੇ ਪ੍ਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੀਡੀਆ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੀਤ ਪ੍ਰਧਾਨ ਰਮੇਸ਼ ਯਾਦਵ, ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਗੁਰਬਾਜ …

Read More »

ਕਪੂਰਥਲਾ ਵਿਖੇ ਖੁੱਲੇਗੀ ਬੀਬੀਆਂ ਦੀ ਦੁਕਾਨ

ਸਵੈ ਸਹਾਇਤਾ ਗਰੁੱਪਾਂ ਨੂੰ ਮਿਲੇਗਾ ਆਪਣੇ ਉਤਪਾਦ ਵੇਚਣ ਲਈ ਪਲੇਟਫਾਰਮ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲਾ ਪ੍ਰਸ਼ਾਸ਼ਨ ਵਲੋਂ ਇਕ ਨਿਵੇਕਲੀ ਪਹਿਲ ਕਰਦੇ ਹੋਏ ਸਵੈ ਸਹਾਇਤਾ ਗਰੁੱਪਾਂ ਨਾਲ ਜੁੜੀਆਂ ਔਰਤਾਂ ਦੇ ਉਤਪਾਦਾਂ ਨੂੰ ਵੇਚਣ ਲਈ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸ਼ਹਿਰ ‘ਚ ਬੀਬੀਆਂ ਦੀ ਦੁਕਾਨ` ਖੋਲਣ ਦਾ ਫੈਸਲਾ ਕੀਤਾ ਗਿਆ ਹੈ।                 …

Read More »

ਡਿਪਟੀ ਕਮਿਸ਼ਨਰ ਵਲੋਂ ਪੰਘੂੜਾ’ਯੋਜਨਾ ਦੀ ਸ਼ੁਰੂਆਤ ਅੱਜ

ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਅਣਚਾਹੇ ਤੇ ਬੇਸਹਾਰਾ ਨਵਜਨਮੇ ਬੱਚਿਆਂ ਦਾ ਸੁਰੱਖਿਅਤ ਤਰੀਕੇ ਨਾਲ ਪਾਲਣ-ਪੋਸ਼ਣ ਯਕੀਨੀ ਬਣਾਉਣ ਦੇ ਮਕਸਦ ਨਾਲ ‘ਪੰਘੂੜਾ’ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।                       ਇਹ ‘ਪੰਘੂੜਾ’ ਸਖੀ ਵਨ …

Read More »

ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ

ਕੋਵਿਡ ਤੇ ਹੋਰ ਸਿਹਤ ਸਹੂਲਤਾਂ ਨੂੰ ਸਬੰਧੀ ਹੋਈ ਚਰਚਾ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਮਿਲੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ।ਇਹ ਸ਼ਬਦ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਜਿਲਾ ਸਿਹਤ ਸੋਸਾਇਟੀ ਦੀ ਮਾਸਿਕ ਮੀਟਿੰਗ ਦੌਰਾਨ ਪ੍ਰਗਟ ਕੀਤੇ। ਡਿਪਟੀ ਕਮਿਸ਼ਨਰ ਨੇ ਕੋਵਿਡ ਬਾਰੇ ਜਾਣਕਾਰੀ ਲਈ ਤੇ ਕੋਮੋਰਬਿਡ …

Read More »