ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲਾ ਮੈਜਿਸਟਰੇਟ ਸ੍ਰੀਮਤੀ ਦੀਪਤੀ ਉੱਪਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਤਹਿਤ ਹੁਕਮ ਜਾਰੀ ਕਰਕੇ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਪਟਾਕੇ-ਆਤਿਸ਼ਬਾਜੀ ਦਾ ਉਤਪਾਦਨ, ਸਟੋਰ ਕਰਨ ਤੇ ਵੇਚਣ `ਤੇ ਰੋਕ ਲਗਾ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਨਜ਼ਦੀਕ ਆ ਰਹੇ ਦੁਸਹਿਰਾ, ਦੀਵਾਲੀ, ਗੁਰਪੁਰਬ ਦੌਰਾਨ ਪਟਾਕਿਆਂ ਦੀ ਵਿਕਰੀ, ਤੇ ਸਟੋਰੇਜ਼ ਹੁੰਦੀ ਹੈ ਅਤੇ ਅਣਉਚਿਤ ਥਾਵਾਂ …
Read More »Monthly Archives: October 2020
ਆਰਡਰ ਹੱਥ `ਚ ਆਉਣ ਤੱਕ ਜਾਰੀ ਰਹੇਗਾ ਈ.ਟੀ.ਯੂ ਦਾ ਸੰਘਰਸ਼ – ਆਗੂ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਯੂ ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 49ਵੇਂ ਦਿਨ ਅੱਜ ਬਲਾਕ ਅੰਮ੍ਰਿਤਸਰ-3 ਅਤੇ 4 ਦੇ ਆਗੂਆਂ ਨੇ ਭੁੱਖ ਹੜਤਾਲ ਤੇ ਬੈਠ ਕੇ ਜ਼ਿਲ੍ਹਾ ਸਿੱਖਿਆ ਦਫਤਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਭੁੱਖ ਹੜਤਾਲ ਕੈਂਪ `ਚ ਇਕੱਤਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਗੁਰਮੁੱਖ ਸਿੰਘ …
Read More »ਸੋਨੀ ਵਲੋਂ 20 ਲੱਖ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) -ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਵਾਰਡ ਨੰ: 69 ਦੇ ਇਲਾਕੇ ਰੂਪਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਟਿਊਬਵੈਲ ਦਾ ਉਦਘਾਟਨ ਕੀਤਾ।ਸੋਨੀ ਨੇ ਕਿਹਾ ਕਿ ਵਾਰਡ ਨੰ. 69 ਵਿਖੇ ਸਾਰੀਆਂ ਗਲੀਆਂ ਨਾਲੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਮੇਨ ਸੜਕਾਂ ਵੀ ਨਵੀਆਂ ਬਣਾਈਆਂ ਜਾਣਗੀਆਂ।ਉਨਾਂ ਕਿਹਾ ਕਿ ਚੋਣਾਂ ਦੋਰਾਨ ਕਾਂਗਰਸ ਵਲੋ …
Read More »ਕਿਸਾਨ ਪਰਾਲੀ ਵੇਚ ਕੇ ਕਮਾ ਸਕਦੇ ਨੇ ਮੁਨਾਫਾ- ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਬਲਕਿ ਵੇਚ ਕੇ ਇਸ ਤੋਂ ਮੁਨਾਫਾ ਕਮਾ ਸਕਦੇ ਹਨ ਅਤੇ ਪੰਜਾਬ ਦੀ ਆਬੋ ਹਵਾ ਨੂੰ ਠੀਕ ਰੱਖਣ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਆਪਣੀ ਪੈਦਾਵਰ ਵਿੱਚ ਵਾਧਾ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ …
Read More »ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਰੋਕ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।ਜਾਰੀ ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ …
Read More »ਲ਼ਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਨੇ ਵੰਡੇ ਮਾਸਕ
ਕਲੱਬ ਦੀ ਮੀਟਿੰਗ ‘ਚ ਬਤੌਰ ਮੁੱਖ ਮਹਿਮਾਨ ਪੁੱਜੇ ਡਿਸਟ੍ਰਿਕਟ ਗਵਰਨਰ ਲਾਇਨ ਹਰਦੀਪ ਸਿੰਘ ਖੜਕਾ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਦੇ ਪ੍ਰਧਾਨ ਲਾਇਨ ਬਲਜੀਤ ਸਿੰਘ ਜੰਮੂ ਦੀ ਪ੍ਰਧਾਨਗੀ ਹੇਠ ਐਮ.ਬੀ.ਐਸ ਰਿਜ਼ੋਰਟ ਮਹਿਤਾ ਰੋਡ ਵਿਖੇ ਕਲੱਬ ਦੀ ਮਾਸਿਕ ਇਕੱਤਰਤਾ ਹੋਈ।ਜਿਸ ਹਾਜ਼ਰ ਮੈਂਬਰਾਂ ਨੇ ਕਲੱਬ ਦੀਆਂ ਵਧ ਰਹੀਆਂ ਸਰਗਰਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।ਇਸ ਸਮੇਂ ਲਾਇਨ ਐਸ.ਐਸ ਕੱਲ੍ਹਾ …
Read More »ਸੰਦੀਪ ਸਿੰਘ ਨੰਬਰਦਾਰ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਾਏ ਬਿਨ੍ਹਾਂ 20 ਸਾਲ ਤੋਂ ਕਰ ਰਿਹਾ ਖੇਤੀ
ਪਿੰਡ ਰਹੀਮਪੁਰ ਵਿੱਚ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਨਾ ਲਾਉਣ ਦਾ ਕਿਸਾਨਾਂ ਨੇ ਦਿਤਾ ਭਰੋਸਾ ਪਠਾਨਕੋਟ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜੇਕਰ ਪਿਛਲੇ ਸਾਲਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸਾਲ 2016 ਵਿੱਚ ਫਸਲਾਂ ਨੂੰ ਅੱਗ ਲਗਾਉਣ ਦੇ 28 ਮਾਮਲੇ ਸਾਹਮਣੇ ਆਏ ਸਨ, ਸਾਲ 2017 ਵਿੱਚ ਇਨ੍ਹਾਂ ਮਾਮਲਿਆਂ ਵਿੱਚ 20 ਮਾਮਲੇ ਸਾਹਮਣੇ ਆਏ।ਉਸ ਤੋਂ ਬਾਅਦ …
Read More »ਉਸਾਰੀ ਕਾਮਿਆਂ ਤੇ ਮਨਰੇਗਾ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਐਸ·ਡੀ·ਐਮ ਨੂੰ ਸੌਂਪਿਆ ਮੰਗ ਪੱਤਰ
ਸਮਰਾਲਾ, 14 ਅਕਤੂਬਰ (ਇੰਦਰਜੀਤ ਕੰਗ) – ਖੇਤ ਮਜ਼ਦੂਰ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ, ਭਾਰਤ ਨਿਰਮਾਣ ਮਜ਼ਦੂਰ ਯੂਨੀਅਨ, ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦਾ ਇੱਕ ਵਫਦ ਕਾਮਰੇਡ ਭਜਨ ਸਿੰਘ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਮਜ਼ੂਦਰ ਸਭਾ, ਅਮਰ ਨਾਥ ਕੂਮਕਲਾਂ ਜਨਰਲ ਸਕੱਤਰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ, ਮਹਿੰਦਰ ਸਿੰਘ ਮੰਜਾਲੀਆਂ ਜ਼ਿਲ੍ਹਾ ਪ੍ਰਧਾਨ ਖੇੇਤ ਮਜਦੂਰ ਸਭਾ, ਹਰੀ ਰਾਮ ਭੱਟੀ ਸੂਬਾ ਕਮੇਟੀ ਮੈਂਬਰ ਮਨਰੇਗਾ ਮਜਦੂਰ …
Read More »ਮਿਲਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਵਜੋਂ ਸੇਵਾ ਸੰਭਾਲੀ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਿਚ ਇੰਟਰਨਲ ਆਡੀਟਰ ਵਜੋਂ ਸੇਵਾ ਨਿਭਾਅ ਰਹੇ ਮਿਲਖਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਚੀਫ ਅਕਾਊਂਟੈਂਟ ਲਗਾਇਆ ਗਿਆ ਹੈ।ਉਹ ਇੰਦਰਪਾਲ ਸਿੰਘ ਦੀ ਜਗ੍ਹਾ ਲੈਣਗੇ। ਇੰਦਰਪਾਲ ਸਿੰਘ 31 ਅਕਤੂਬਰ 2020 ਨੂੰ ਸੇਵਾਮੁਕਤ ਹੋ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਮਿਲਖਾ ਸਿੰਘ ਦੀਆਂ ਸੇਵਾਵਾਂ ਅਤੇ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇਕੱਤਰਤਾ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 2 ਨਵੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ …
Read More »
Punjab Post Daily Online Newspaper & Print Media