Tuesday, November 24, 2026

Monthly Archives: October 2020

ਡਿਪਟੀ ਕਮਸ਼ਿਨਰ ਵਲੋਂ ਐਸ.ਡੀ.ਐਮਾਂ ਨੂੰ ਤਹਿਸੀਲਾਂ ਦੇ ਕੰਮ ਦਾ ਹਫਤਾਵਾਰੀ ਮੁਲਾਂਕਣ ਕਰਨ ਦੇ ਹੁਕਮ

ਮਾਲ ਅਧਿਕਾਰੀਆਂ ਨੂੰ ਬਕਾਏ ਦੀ ਵਸੂਲੀ ਤੇ ਅਦਾਲਤੀ ਕੇਸਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ ਲਈ ਕਿਹਾ ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਮੂਹ ਐਸ.ਡੀ.ਐਮਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਹਫਤੇ ਆਪੋ ਆਪਣੀ ਤਹਿਸੀਲ ਦੇ ਕੰਮਕਾਜ਼ ਦਾ ਮੁਲਾਂਕਣ ਕਰਨ ਤਾਂ ਜੋ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਨਿਪਟਾਇਆ ਜਾ …

Read More »

ਐਸ.ਡੀ.ਐਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ

ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਕਪੂਰਥਲਾ ਜਿਲੇ ‘ਚ ਸਵੀਪ ਤਹਿਤ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਸਬੰਧੀ ਮੀਟਿੰਗ ਕੀਤੀ ਗਈ।ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਦੇ ਮਕਸਦ ਨਾਲ ਵਿਦਿਅਕ ਸੰਸਥਾਵਾਂ ਅਤੇ ਹੋਰਨਾਂ ਅਦਾਰਿਆਂ ‘ਚ ਸਮਾਗਮ ਕਰਵਾਏ ਜਾਣ ਤੇ ਨੌਜਵਾਨਾਂ …

Read More »

ਆਈ.ਟੀ.ਆਈ `ਚ ਗੈਸਟ ਫੈਕਲਟੀ ਲਈ ਰੋਜਗਾਰ ਬਿਉੂਰੋ ਵਿਖੇ ਪਲੇਸਮੈਂਟ 20 ਨੂੰ

ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਉਦਯੋਗਿਕ ਸੰਸਥਾ ਕਪੂਰਥਲਾ ਵਲੋਂ ਸੈਸ਼ਨ 2020-21 ਲਈ ਕੁੱਝ ਬੰਦ ਪਏ ਟਰੇਡ ਯੂਨਿਟਾਂ ਅਤੇ ਡੀ.ਐਸ.ਟੀ ਤਹਿਤ ਨਵੇਂ ਯੂਨਿਟਾਂ ਲਈ ਗੈਸਟ ਫੈਕਲਟੀ ਦੀ ਕੰਟਰੈਕਟ ਦੇ ਆਧਾਰ ‘ਤੇ ਭਰਤੀ ਕੀਤੀ ਜਾਣੀ ਹੈ।ਇਹਨਾਂ ਟਰੇਡਾਂ ਵਿੱਚ ਫਿਟਰ, ਵੈਲਡਰ, ਮਸ਼ੀਨਿਸਟ, ਮਕੈਨਿਕ ਰੈਫਰਿਜੇਸ਼ਨ ਅਤੇ ਏਅਰ ਕੰਡਿਸ਼ਨਰ, ਪਲਾਸਟਿਕ ਪ੍ਰੋਸੇਸਿੰਗ ਉਪਰੇਟਰ ਤੇ ਟਰਨਰ ਆਦਿ ਸ਼ਾਮਿਲ ਹਨ।           …

Read More »

ਵਿਸ਼ਵ ਯੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫ਼ੇਅਰ ਸੁਸਾਇਟੀ ਵਲੋਂ ਵੈਬਸਾਈਟ ਦੀ ਸ਼ੁਰੂਆਤ

ਨਾਮਾਲੂਮ ਲੋਕਾਂ ਦੀ ਰਹਿਬਰੀ ਕਰੇਗੀ ‘ਵਿਸ਼ਵ ਯੁੱਧ ਸੁਲਤਾਨਵਿੰਡ’ ਵੈਬਸਾਈਟ – ਦਵਿੰਦਰ ਛੀਨਾ ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਕੌਮ, ਦੇਸ਼ ਅਤੇ ਬਿਨ੍ਹਾਂ ਭੇਦਵਾਵ ਦੇ ਮਜ਼ਲੂਮਾਂ ਖਾਤਿਰ ਆਪਣਾ ਆਪ ਵਾਰਨ ਦੀ ਗੁੜ੍ਹਤੀ ਸਿੱਖ ਕੌਮ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ਤੋਂ ਨਸੀਬ ਹੋਈ।ਜੇਕਰ ਸਿੱਖ ਕੌਮ ਦੇ ਇਤਿਹਾਸ ’ਚ ਝਾਤ ਮਾਰੀ ਜਾਵੇ ਤਾਂ ਵਿਸ਼ਵ ਭਰ ’ਚ ਸਿੱਖ ਕੌਮ ਵਰਗੀ ਦਲੇਰੀ, ਨਿਮਰਤਾ …

Read More »

ਰੇਲ ਰੋਕੋ ਅੰਦੋਲਨ ਦੇ 13ਵੇਂ ਦਿਨ ਵੀ ਮੋਰਚੇ ‘ਤੇ ਡਟੇ ਰਹੇ ਕਿਸਾਨ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਬਿੱਲਾਂ ਖਿਲਾਫ਼ ਅੰਦੋਲਨ ਦੇ 13ਵੇਂ ਦਿਨ ਵੀ ਕਿਸਾਨਾਂ ਦਾ ਜੋਸ਼ ਬਰਕਰਾਰ ਰਿਹਾ।ਵੱਡੀ ਗਿਣਤੀ ‘ਚ ਕਿਸਾਨ ਔਰਤਾਂ, ਬੱਚਿਆਂ ਸਮੇਤ ਰੇਲਵੇ ਟਰੈਕ ‘ਤੇ ਡਟੇ ਰਹੇ।ਅੰਦੋਲਨ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਬੀ.ਕੇ.ਯੂ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭਰਪੂਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਵਲੋਂ ਨਛੱਤਰ …

Read More »

ਸਕੂਲ ਖੋਲ੍ਹਣ ਦੇ ਮਾਮਲੇ ‘ਤੇ ਬਣੇ ਮਤਭੇਦ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਚਿੰਨ੍ਹ – ਚੱਠਾ

ਆਨਲਾਈਨ ਪੜ੍ਹਾਈ ਦੇ ਨਾਂ ‘ਤੇ ਭਾਰੀ ਫੀਸਾਂ ਮਾਪਿਆਂ ਦੇ ਸਿਰ ਭਾਰੀ ਬੋਝ ਧੂਰੀ, 14 ਅਕਤੂਬਰ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਹੋ ਰਹੀ ਪੜ੍ਹਾਈ ਦੇ ਨੁਕਸਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਬਹੁਤੇ ਨਿੱਜੀ ਸਕੂਲ ਬੱਚਿਆਂ ਦੀ ਪੜ੍ਹਾਈ ਨੂੰ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਰੋਜ਼ਗਾਰ ਮੇਲਾ 15 ਅਕਤੂਬਰ ਨੂੰ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ 15 ਅਕਤੂਬਰ 2020 ਨੂੰ ਰੋਜ਼ਗਾਰ ਮੇਲਾ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਪੁਖਰਾਜ ਹੈਲਪ ਕੇਅਰ, ਮੈਕਸ ਲਾਈਫ ਇੰਸ਼ੋਰੈਂਸ ਅਤੇ ਕਾਮਨ ਸਰਵਿਸ ਸੈਂਟਰ ਅਤੇ ਹੋਰ ਨਾਮਵਰ ਕੰਪਨੀਆਂ ਵਲੋਂ ਵੱਖ-ਵੱਖ …

Read More »

ਨਵੀ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ 15 ਜਨਵਰੀ 2021 ਨੂੰ – ਚੋਣਕਾਰ ਰਜਿਸਟਰੇਸ਼ਨ ਅਫਸਰ

ਬੂਥ ਲੈਵਲ ਅਧਿਕਾਰੀਆਂ ਨੂੰ ਵੰਡੀ ਪ੍ਰਸਤਾਵਿਤ ਵੋਟਾਂ ਦੀ ਸੁਧਾਈ ਸਮੱਗਰੀ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਵੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 15 ਜਨਵਰੀ 2021 ਨੂੰ ਹੋਵੇਗੀ।ਇਸ ਸਬੰਧੀ ਜਾਣਕਾਰੀ 018-ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਹਲਕੇ ਵਿੱਚ ਕੰਮ ਕਰ ਰਹੇ …

Read More »

ਦਮਦਮੀ ਟਕਸਾਲ ਦੇ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ

ਮਹਿਤਾ ਚੌਕ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀਆਂ ਲਈ ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿਲਮੱਠ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਪੈਲੀਏਟਿਵ ਕੇਅਰ ਦੇ ਆਨਲਾਈਨ ਕੋਰਸ ਸ਼ੁਰੂ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਵਿਖੇ ਨੈਸ਼ਨਲ ਐਸੋਸੀਏਸ਼ਨ ਆਫ਼ ਪੈਲੀਏਟਿਵ ਕੇਅਰ ਫਾਰ ਆਯੂਸ਼ ਐਂਡ ਇੰਟੈਗਰੇਟਿਵ ਮੈਡੀਸਨ (ਐਨ.ਏ.ਪੀ.ਸੀ.ਏ.ਆਈ.ਐਮ) ਅਤੇ ਕੈਂਸਰ ਏਡ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਵ ਹੋਸਪਾਈਸ ਮੌਕੇ ਤੇ ਐਨ.ਏ.ਪੀ.ਸੀ.ਏ.ਆਈ.ਐਮ ਪੰਜਾਬ ਚੈਪਟਰ ਦੀ ਸ਼ੁਰੂਆਤ ਕੀਤੀ।                 ਕਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ …

Read More »