Tuesday, November 24, 2026

Monthly Archives: October 2020

ਸ਼੍ਰੋਮਣੀ ਕਮੇਟੀ ਮਨਾਉਣ ਜਾ ਰਹੀ ਹੈ ਤਿੰਨ ਵੱਡੀਆਂ ਸ਼ਤਾਬਦੀਆਂ – ਲੌਂਗੋਵਾਲ

ਚੰਡੀਗੜ੍ਹ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ‘ਚ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ।ਉਨ੍ਹ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ 100 ਸਾਲਾ ਸ਼ਹੀਦੀ ਸਾਕਾ ਸ਼ਤਾਬਦੀ 21 ਫਰਵਰੀ 2021 ਨੂੰ ਵਿਸ਼ਾਲ ਪੱਧਰ `ਤੇ ਮਨਾਈ ਜਾਵੇਗੀ।ਉਨ੍ਹਾਂ ਕਿਹਾ ਕਿ 100 ਸਾਲਾ ਸ਼ਹੀਦੀ ਸਾਕੇ ਸਬੰਧੀ …

Read More »

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੁਰਜ਼ੋਰ ਅਪੀਲ

ਪਾਵਨ ਸਰੂਪਾਂ ਦੇ ਮਾਮਲੇ `ਚ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ ਚੰਡੀਗੜ੍ਹ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਸਬ ਆਫਿਸ ਚੰਡੀਗੜ੍ਹ ਵਿਖੇ ਹੋਈ।ਜਿਸ ਦੌਰਾਨ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਦੇ ਕੁੱਝ ਕਰਮਚਾਰੀਆਂ-ਅਧਿਕਾਰੀਆਂ ਵਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ …

Read More »

ਕੋਵਿਡ-19 ਦੋਰਾਨ ਜੂਮ ਐਪ ਰਾਹੀਂ ਕੀਤੀ ਗਈ ਵਿਦਿਆਰਥੀਆਂ ਦੀ ਗਾਈਡੈਂਸ ਕੋਂਸਲਿੰਗ

ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਗੁਰਮੇਲ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਮਹਾਂਮਾਰੀ ਨੇ ਜਿਥੇ ਲੋਕਾਂ ਨੂੰ ਆਰਥਿਕ ਨੁਕਸਾਨ ਪਹੁੰਚਾਇਆ ਹੈ, ਉਥੇ ਹੀ ਸਕੂਲਾਂ ਤੇ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜਾਈ ਵੀ ਪ੍ਰਭਾਵਿਤ ਹੋਈ ਹੈ।ਇਸ ਸਮੱਸਿਆ ਦੇ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਹਰੇਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੂੰ …

Read More »

ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ. ਓਬਰਾਏ ਹੋਏ ਕਰੋਨਾ ਮੁਕਤ-ਪੀ.ਜੀ.ਆਈ ਤੋਂ ਪਰਤੇ ਘਰ

ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸਾਂ ਕਰਨ ਵਾਲੇ ਸੁਨੇਹੀਆਂ ਦਾ ਡਾ. ਓਬਰਾਏ ਨੇ ਕੀਤਾ ਧੰਨਵਾਦ ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਆਪਣੇ ਕੋਲੋਂ ਪੈਸੇ ਖਰਚ ਕੇ ਵੱਡੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਜੋ ਕਿ ਪਿਛਲੇ ਦਿਨੀਂ ਕਰੋਨਾ ਦੀ ਲਪੇਟ `ਚ ਆਉਣ ਕਾਰਨ …

Read More »

ਅਕਤੂਬਰ ਅੰਤ ਤੱਕ ਮੁਕੰਮਲ ਹੋਵੇਗਾ ਪਖਾਨੇ ਬਣਾਉਣ ਦਾ ਕੰਮ – ਡੀ.ਸੀ

ਹੁਣ ਤੱਕ 13323 ਵਿਚੋਂ 10673 ਪਖਾਨੇ ਬਣਨ ਪਿੱਛੋਂ ਹੋਈ ਜੀਓ ਟੈਗਿੰਗ ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਮਨਜ਼ੂਰਸ਼ੁਦਾ 14315 ਪਖਾਨਿਆਂ ਨੂੰ ਬਣਾਉਣ ਦਾ ਕੰਮ ਅਕਤੂਬਰ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ।ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਨੂੰ ਖੁੱਲੇ ਵਿੱਚ ਸ਼ੌਚ ਮੁਕਤ ਕਰਨ ਲਈ ਪਖਾਨੇ ਬਣਾਉਣ ਵਾਸਤੇ 13323 ਲਾਭਪਾਤਰੀ ਯੋਗ …

Read More »

ਕਪੂਰਥਲਾ ਜਿਲ੍ਹੇ ਦੀਆਂ ਮੰਡੀਆਂ ‘ਚ ਆਏ ਝੋਨੇ ਵਿਚੋਂ 99.99 ਫੀਸਦੀ ਦੀ ਹੋਈ ਖਰੀਦ

ਹੁਣ ਤੱਕ ਕਿਸਾਨਾਂ ਨੂੰ 174.09 ਕਰੋੜ ਦੀ ਕੀਤੀ ਅਦਾਇਗੀ ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਏ ਝੋਨੇ ਵਿਚੋਂ 99.99 ਫੀਸਦੀ ਦੀ ਖਰੀਦ ਅਤੇ ਕਿਸਾਨਾਂ ਨੂੰ 174.09 ਕਰੋੜ ਰੁਪੈ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹੇ ਦੀਆਂ 106 ਮੰਡੀਆਂ ਵਿੱਚ ਹੁਣ ਤੱਕ 278284 ਮੀਟਰਕ ਟਨ ਝੋਨੇ …

Read More »

 Secretary Mandi board visits grain markets in Kapurthala and Phagwara

 Rs. 174 crore paid in Kapurthala – leads across the state Kapurthala, October 13 (Punjab Post Bureau) – Secretary Mandi Board Ravi Bhagat today visited the grain markets in Kapurthala and Phagwara to review the ongoing paddy procurement process as it was a challenge to purchase the paddy in view of the covid epidemic.             …

Read More »

ਪੈਨਸ਼ਨਰਾਂ ਅਤੇ ਮੁਲਾਜਮਾਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ

ਮੰਨੀਆਂ ਮੰਗਾਂ ਦੇ ਹੁਕਮ ਜਾਰੀ ਨਾ ਕਰਨ ਦਾ ਨਤੀਜਾ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 13 ਅਕਤੂਬਰ (ਇੰਦਰਜੀਤ ਕੰਗ) – ਪੈਨਸ਼ਨਰਾਂ ਅਤੇ ਮੁਲਾਜਮਾਂ ਵਲੋਂ 9 ਦਸੰਬਰ ਨੂੰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।ਪ੍ਰੇਮ ਸਾਗਰ ਸ਼ਰਮਾ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਸੱਜਣ ਸਿੰਘ, ਠਾਕੁਰ ਸਿੰਘ, ਅਵਿਨਾਸ਼ ਚੰਦਰ ਸ਼ਰਮਾ ਅਤੇ ਬਖਸ਼ੀਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਖਜਾਨਾ ਮੰਤਰੀ ਨਾਲ ਦੋ ਮੀਟਿੰਗਾਂ …

Read More »

ਕਿਸਾਨ ਵਿਰੋਧੀ ਖੇਤੀ ਕਨੂੰਨ ਨੂੰ ਰੱਦ ਕਰਨ ਲਈ ਸਾਮਰਾਜੀ ਕੰਪਨੀਆਂ ਨੂੰ ਮੁਲਕ ’ਚੋਂ ਬਾਹਰ ਕੱਢੋ – ਕੁਲਵੰਤ ਤਰਕ

ਸਮਰਾਲਾ, 12 ਅਕਤੂਬਰ (ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅੱਜ ਸਮੁੱਚੇ ਦੇਸ਼ ਵਿਸ਼ੇਸ਼ਕਰ ਪੰਜਾਬ ਤੇ ਹਰਿਆਣਾ ਦੇ ਕਿਰਤੀ ਲੋਕ ਕੇਂਦਰ ਦੀ ਮੋਦੀ ਤੇ ਸੂਬੇ ਦੀਆਂ ਸਰਕਾਰਾਂ ਖਿਲਾਫ਼ ਤਿੰਨ ਖੇਤੀ ਬਿਲਾਂ ਨੂੰ ਰੱਦ ਕਰਨ ਲਈ ਸੰਘਰਸ਼ ਜਾਰੀ ਹੈ।ਸਮੁੱਚੀਆਂ ਕਿਸਾਨ ਜਥੇਬੰਦੀਆਂ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਔਰਤਾਂ, …

Read More »