ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਜਿਲਾ ਪੱਧਰੀ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ।ਜਿਸ ਵਿੱਚ ਸ਼ਹੀਦ …
Read More »Monthly Archives: October 2020
ਝੋਨੇ ਦੀ ਸਿੱਧੀ ਬਿਜ਼ਾਈ ਨਾਲ ਖਰਚਾ-ਪਾਣੀ ਵੀ ਬਚਾਇਆ, ਨਾਲੇ ਕੀਤੀ ਵੱਧ ਕਮਾਈ – ਬੂਟਾ ਸਿੰਘ
ਕਿਸਾਨਾਂ ਨੂੰ ਕੀਤਾ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਲਈ ਕੀਤਾ ਪ੍ਰੇਰਿਤ ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ਵਿੱਚ ਲਗਾਤਾਰ ਕੱਦੂ ਕਰਕੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਨਾਂ ਮੁਸ਼ਕਲਾਂ ਅਤੇ ਕੋਵਿਡ-19 ਕਾਰਨ ਮਜ਼ਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ …
Read More »ਮੇਅਰ ਵਲੋਂ `ਅਮਰੁਤ ਪ੍ਰਾਜੈਕਟ` ਅਧੀਨ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ
ਕਿਹਾ ਲੋਕ ਸ਼ਹਿਰ ਨੂੰ ਸਾਫ ਸੁਥਰਾ ਰੱਖਣ `ਚ ਵੀ ਅਹਿਮ ਯੋਗਦਾਨ ਦੇਣ ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 85 ਦੀ ਬਾਬਾ ਜੀਵਨ ਸਿੰਘ ਕਲੋਨੀ ਵਿਖੇ `ਅਮਰੁਤ ਪ੍ਰਾਜੈਕਟ` ਅਧੀਨ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ।ਇਸ 45 ਕਰੋੜ ਦੇ ਪ੍ਰਾਜੈਕਟ ਨਾਲ ਵਾਰਡ ਦੇ ਲੋਕਾਂ …
Read More »ਛੋਟੇ ਕਿਸਾਨ ਖੇਤੀ ਮਸ਼ੀਨਰੀ ਕਿਰਾਏ ’ਤੇ ਵਰਤਣ ਦੀ ਆਦਤ ਪਾਉਣ – ਡਾ. ਨਾਜ਼ਰ ਸਿੰਘ
ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਨਾਜਰ ਸਿੰਘ ਨੇ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਸਬੰਧੀ ਮਸ਼ੀਨਰੀ ਸਹਿਕਾਰੀ ਸਭਾਵਾਂ, ਗਰੁੱਪਾਂ ਕੋਲੋਂ ਕਿਰਾਏ ’ਤੇ ਲੈ ਕੇ ਵਰਤਣ ਦੀ ਆਦਤ ਪਾਉਣ ਜਿਸ ਨਾਲ ਨਾ ਸਿਰਫ ਉਹ ਵਿੱਤੀ ਤੌਰ ’ਤੇ ਬੋਝ ਪੈਣ ’ਤੋਂ ਬਚਣਗੇ ਸਗੋਂ ਲੋੜ ਅਨੁਸਾਰ ਬਿਨ੍ਹਾਂ ਅੱਗ ਲਾਏ ਜ਼ਮੀਨ ਵੀ ਤਿਆਰ ਕਰ …
Read More »ਕਾਂਜਲੀ ਵੈਟ ਲੈਂਡ ਦੇ ਨਵੀਨੀਕਰਨ ਦਾ ਕੰਮ ਨਵੰਬਰ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ
ਡਿਪਟੀ ਕਮਿਸ਼ਨਰ ਵਲੋਂ ਵੈਟਲੈਂਡ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਾਂਜਲੀ ਵੈਟਲੈਂਡ ਦੇ ਸੁੰਦਰੀਕਰਨ ਤੇ ਨਵੀਨੀਕਰਨ ਦਾ ਕੰਮ ਨਵੰਬਰ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਜਿਲ੍ਹੇ ਅੰਦਰ ਸੈਰ ਸਪਾਟੇ ਨੂੰ ਪ੍ਰਫੁਲਿਤ ਕੀਤਾ ਜਾ ਸਕੇ।ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਾਰਜ਼ਕਾਰੀ ਇੰਜੀਨੀਅਰ ਬਿਸਤ ਦੁਆਬ ਮੰਡਲ, …
Read More »ਐਸ.ਡੀ.ਐਮ ਵਲੋਂ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ
ਭੀੜ ਵਾਲੇ ਇਲਾਕਿਆਂ, ਦੁਕਾਨਾਂ, ਘਰਾਂ ‘ਚ ਪਟਾਕੇ ਸਟੋਰ ਕਰਨ ਤੇ ਵੇਚਣ ’ਤੇ ਰੋਕ ਕਪੂਰਥਲਾ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਸ਼ਹਿਰ ਦੇ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਅਗਾਮੀ ਤਿਉਹਾਰ ਸੀਜ਼ਨ ਦੇ ਮੱਦੇਨਜ਼ਰ ਕੋਈ ਵੀ ਪਟਾਕਾ ਵਿਕਰੇਤਾ, ਹੋਲ ਸੇਲਰ ਆਦਿ ਰਿਹਾਇਸ਼ੀ ਖੇਤਰਾਂ, ਭੀੜ ਭਾੜ ਵਾਲੇ ਇਲਾਕਿਆਂ ਅੰਦਰ ਨਾ ਤਾਂ …
Read More »30 ਅਕਤੂਬਰ ਤੋਂ ਪਹਿਲਾਂ ਪ੍ਰਦੂਸ਼ਣ ਚੈਕ ਸੈਂਟਰਾਂ ਨੂੰ ਕਰਵਾਇਆ ਜਾਵੇ ਅਪਡੇਟ – ਰਿਜ਼ਨਲ ਟਰਾਂਸਪੋਰਟ ਅਥਾਰਟੀ
ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਰਿਜਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ ਮੈਡਮ ਜੋਤੀ ਬਾਲਾ ਨੇ ਕਿਹਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਥਾਪਤ ਕੀਤੇ ਜੋ ਪ੍ਰਦੂਸ਼ਣ ਚੈਕ ਸੈਂਟਰ 30 ਅਕਤੂਬਰ ਤੋਂ ਪਹਿਲਾਂ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ ਨਾਲ ਜੁੜਣ ਅਤੇ ਵਾਹਨ 4.0 ਵਿੱਚ ਅਪਡੇਟ ਹੋਣ।ਉਨਾਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਚੰਡੀਗੜ ਵਲੋਂ ਜਾਰੀ ਪੱਤਰ ਵਿੱਚ ਹਦਾਇਤ ਕੀਤੀ ਗਈ ਹੈ ਕਿ 30 …
Read More »ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਦੋ ਦਿਨਾਂ ‘ਚ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਜੰਡਿਆਲਾ ਅਤੇ ਰਈਆ ਦਾਣਾ ਮੰਡੀ ਦਾ ਕੀਤਾ ਦੌਰਾ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਂਦੇ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਕਰ ਦਿੱਤੀ ਜਾਵੇਗੀ, ਜਿਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ …
Read More »25 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਵਿਧਾਨ ਸਭਾ ਹਲਕੇ ਦੀ ਬਦਲੀ ਜਾਵੇਗੀ ਨੁਹਾਰ -ਸੋਨੀ
ਵਿਕਾਸ ਕੰਮ ਮਿਥੇ ਸਮੇਂ ‘ਚ ਕਰਨ ਦੀ ਕੀਤੀ ਹਦਾਇਤ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਨੁਹਾਰ ਬਦਲਣ ਲਈ 25-25 ਕਰੋੜ ਦਿੱਤੇ ਜਾ ਰਹੇ ਹਨ। ਇਸ ਸਬੰਧੀ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ …
Read More »ਲੋਕ ਇਨਸਾਫ ਪਾਰਟੀ ਨੇ ਤਰੁਨ ਚੁੱਘ ਦੀ ਕੋਠੀ ਅੱਗੇ ਸਾੜੀਆਂ ਖੇਤੀ ਸੁਧਾਰ ਕਾਨੂੰਨ ਦੀਆਂ ਕਾਪੀਆਂ
ਕਿਹਾ, ਅਕਾਲੀ- ਕਾਂਗਰਸੀ ਤੇ ਆਪ ਵਾਲੇ ਸੇਕ ਰਹੇ ਨੇ ਸਿਆਸੀ ਰੋਟੀਆਂ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਲੋਕ ਇਨਸਾਫ ਪਾਰਟੀ ਵਲੋਂ ਐਲਾਨੇ ਪੰਜਾਬੀ ਭਾਜਪਾ ਆਗੂਆਂ ਦੀਆਂ ਕੋਠੀਆਂ ਘੇਰਨ ਦੇ ਐਲਾਨ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਦੇ ਕੋਮੀ ਜਨਰਲ ਸਕੱਤਰ ਤਰੁਨ ਚੁੱਘ ਦੀ ਕੋਠੀ ਘੇਰ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਅਹੁਦੇਦਾਰਾਂ ਤੇ ਵਰਕਰਾਂ ਨੇ …
Read More »
Punjab Post Daily Online Newspaper & Print Media