Tuesday, November 24, 2026

Monthly Archives: October 2020

ਦਲਿਤਾਂ, ਔਰਤਾਂ ਤੇ ਘੱਟਗਿਣਤੀਆਂ `ਤੇ ਹਿੰਸਕ ਹਮਲਿਆਂ ਵਿਰੁੱਧ ਸਾਂਝੇ ਰੋਸ ਵਿਖਾਵਿਆਂ ‘ਚ ਸ਼ਾਮਲ ਹੋਣਗੇ ਸੀਟੂ ਵਰਕਰ – ਰਘੁਨਾਥ, ਰੋੜੀ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਅਤੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੇ ਪ੍ਰੈਸ ਬਿਆਨ ਰਾਹੀਂ ਦਸਿਆ ਕਿ ਔਰਤਾਂ, ਦਲਿਤਾਂ ਅਤੇ ਘੱਟਗਿਣਤੀਆਂ ‘ਤੇ ਲਗਾਤਾਰ ਵਧ ਰਹੇ ਹਿੰਸਕ ਹਮਲਿਆਂ, ਜ਼ਬਰ ਜਿਨਾਹ ਅਤੇ ਵਹਿਸ਼ੀਆਣਾ ਕਤਲਾਂ, ਮਾਵਲਿਚਿੰਗ ਅਤੇ ਸਮਾਜਿਕ ਜ਼ਜਬਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ ‘ਚ ਸੀਟੂ, ਆਲ ਇੰਡੀਆ ਕਿਸਾਨ ਸਭਾ …

Read More »

ਡੈਮੋਕ੍ਰੇਟਿਕ ਇੰਪਲਾਈਜ ਫਰੰਟ ਨੇ ਜੀ.ਐਨ.ਡੀ.ਯੂ ਨਾਨ ਟੀਚਿੰਗ ਚੋਣਾਂ ਦੀ ਖਿੱਚੀ ਤਿਆਰੀ

ਅੰਮ੍ਰਿਤਸਰ, 9 ਅਕਤੂਬਰ (ਸੰਧੂ) – 29 ਅਕਤੂਬਰ ਨੂੰ ਹੋਣ ਜਾ ਰਹੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਪਲਾਈਜ ਐਸੋਸੀਏਸ਼ਨ ਦੀਆਂ ਸਲਾਨਾ ਚੋਣਾ ਨੂੰ ਲੈ ਕੇ ਵੱਖ-ਵੱਖ ਨਾਨ ਟੀਚਿੰਗ ਸੰਗਠਨਾਂ ਦੇ ਵੱਲੋਂ ਤਿਆਰੀਆਂ ਆਰੰਭ ਲਈਆਂ ਗਈਆਂ ਹਨ।ਤਰੀਕ ਦਾ ਐਲਾਨ ਹੁੰਦਿਆਂ ਹੀ 2013 ਤੋਂ ਸੱਤਾ ਤੋਂ ਬਾਹਰ ਚੱਲੇ ਆ ਰਹੇ ਕਰਮਚਾਰੀ ਸੰਗਠਨ ਡੈਮੋਕੇ੍ਰਟਿਕ ਇੰਪਲਾਇਜ ਫਰੰਟ ਨੇ ਕਮਰਕੱਸੇ ਕਰਦਿਆਂ ਬੀਤੇ ਵਰ੍ਹਿਆਂ ਵਾਂਗ ਇਸ ਵਾਰ ਵੀ …

Read More »

ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸਮਾਗਮ

ਸਿੱਖ ਨੌਜੁਆਨੀ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਸੇਧ ਲਵੇ – ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਭਾਈ ਤਾਰੂ ਸਿੰਘ ਜੀ ਦੇ ਨਗਰ ਪੂਹਲਾ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ …

Read More »

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …

Read More »

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਪੂਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਅੱਜ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਲੇਖਕ ਪ੍ਰੀਤਮ ਲੁਧਿਆਣਵੀ ਨੇ ਗੁਰਸੇਵਕ ਸਿੰਘ ਯਾਦਗਾਰੀ ਲਾਇਬ੍ਰੇਰੀ ਨੂੰ ਭੇਟ ਕੀਤੀਆਂ 100 ਪੁਸਤਕਾਂ

ਦੀਵਾਲਾ, 9 ਅਕਤੂਬਰ (ਬੜੈਚ) – ਲੇਖਕ ਤੇ ਪੱਤਰਕਾਰ ਪ੍ਰੀਤਮ ਲੁਧਿਆਣਵੀਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ 100 ਕਿਤਾਬਾਂ ਪਿੰਡ ਦੀਵਾਲਾ ਦੀ ਗੁਰਸੇਵਕ ਸਿੰਘ ਯਾਦਗਾਰੀ ਲਾਇਬ੍ਰੇਰੀ ਲਈ ਸ਼ਹਿਰ ਮੁਹਾਲੀ ਆਪਣੇ ਗ੍ਰਹਿ ਵਿਖੇ ਪੁਰਾਤਨ ਤੇ ਦੁਰਲੱਭ ਚੀਜ਼ਾਂ ਸਾਂਭਣ ਵਾਲੇ ਪਿੰਡ ਦੀਵਾਲਾ ਦੇ ਤਸਵਿੰਦਰ ਸਿੰਘ ਬੜੈਚ ਨੂੰ ਭੇਂਟ ਕੀਤੀਆਂ।ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਸਪੋਰਟਸ ਕਲੱਬ ਪਿੰਡ ਦੀਵਾਲਾ ਦੇ ਨੁਮਾਇੰਦਿਆਂ ਵਲੋਂ ਲੇਖਕ …

Read More »

ਅੱਜ 93 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 152 ਵਿਅਕਤੀ ਪਰਤੇ ਘਰਾਂ ਨੂੰ

ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 928, ਕਰੋਨਾ ਨਾਲ 4 ਵਿਅਕਤੀਆਂ ਦੀ ਹੋਈ ਮੋਤ ਅੰਮ੍ਰਿਤਸਰ, 8 ਅਕਤੂਬਰ ( ਸੁਖਬੀਰ ਸਿੰਘ)- ਜਿਲਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 152 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 9596 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।             …

Read More »

ਵੀਰਵਾਰ ਨੂੰ ਆਈ 48 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 127 ਨੇ ਕੋਰੋਨਾ ਨੂੰ ਦਿੱਤੀ ਮਾਤ

ਜਿਲ੍ਹਾ ਪਠਾਨਕੋਟ ‘ਚ ਕੁੱਲ ਕਰੋਨਾ ਪਾਜੀਟਿਵ 3953, ਤੰਦਰੁਸਤ ਹੋਏ 3523 ਵਿਅਕਤੀ ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਵਿੱਚ ਵੀਰਵਾਰ ਨੂੰ 127 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਵੀਰਵਾਰ ਨੂੰ 127 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਜਿਲ੍ਹਾ ਪਠਾਨਕੋਟ ਵਿੱਚ ਕੁੱਲ 3953 ਲੋਕ …

Read More »

District launches covid whats app helpline to facilitate people

Live chat options also offered for emergency cases Kapurthala, October 8 (Punjab Post Bureau) – In a significant step to facilitate the covid patients across the district, the Deputy commissioner Deepti Uppal today launched a whats app helpline no 62849-99100 on which the people would be able to contact for all kind of covid related information besides having live chat …

Read More »

‘ਮੇਰਾ ਕੂੜਾ ਮੇਰੀ ਜਿੰਮੇਵਾਰੀ’ ਨਾਲ ਸ਼ਹਿਰ ਵਿੱਚ ਸਫਾਈ ਅਭਿਆਨ ਸ਼ੁਰੂ

ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਨਗਰ ਨਿਗਮ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਕਾਰਜ ਸਾਧਕ ਅਫਸਰ ਨਗਰ ਨਿਗਮ ਕਪੂਰਥਲਾ ਦੀ ਅਗਵਾਈ ਹੇਠ ਗਾਂਧੀ ਜੈਯੰਤੀ ਮੌਕੇ ‘ਤੇ 2 ਅਕਤੂਬਰ 2020 ਤੋਂ 16 ਅਕਤੂਬਰ 2020 ਤੱਕ ਸਵੱਛਤਾ ਪੰਦਰਵਾੜਾ ਪ੍ਰੋਗਰਾਮ ਤਹਿਤ ‘ਮੇਰਾ ਕੂੜਾ ਮੇਰੀ ਜਿੰਮੇਵਾਰੀ’ ਨਾਲ ਸ਼ਹਿਰ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਜਿਸ ਦੇ ਤਹਿਤ ਨਗਰ ਨਿਗਮ ਵਲੋਂ ਸ਼ਹਿਰ …

Read More »