Tuesday, November 24, 2026

Monthly Archives: October 2020

ਸਿਆਸੀ ਰੋਟੀਆਂ ਸੇਕਣ ਲਈ ਰਾਜਨੀਤਕ ਆਗੂ ਕਰ ਰਹੇ ਹਨ ਕਿਸਾਨ ਸੰਘਰਸ਼ ਦੀ ਹਮਾਇਤ ਦਾ ਢੌਂਗ – ਚੱਠਾ

ਧੂਰੀ, 7 ਅਕਤੂਬਰ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕੇਂਦਰ ਸਰਕਾਰ ਵੱਲੋਂ ਜਿਣਸਾਂ ਦੀ ਖਰੀਦ ਨੂੰ ਲੈ ਕੇ ਬਣਾਏ ਨਵੇਂ ਕਾਨੂੰਨ ਨੂੰ ਕਿਸਾਨ ਵਿਰੋਧੀ ਕਾਨੂੰਨ ਦੱਸਦਿਆਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ।ਉਹਨਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਕਿਸਾਨ ਜਿਥੇ ਸਮੁੱਚੇ ਦੇਸ਼ ਦਾ ਢਿੱਡ ਭਰਦਾ ਹੈ, ਉਥੇ ਹੀ ਐਫ.ਸੀ.ਆਈ …

Read More »

Positive cases on decline, but danger still looms large – Deepti Uppal

District crosses 75 thousand samplings Kapurthala, October 7 (Punjab Post Bureau) – Deputy Commissioner Kapurthala Deepti Uppal said that the district have registered sharp decline in the covid positive cases which is a good sign but the danger is still here as the district have high death rate.                Today addressing the residents Deputy …

Read More »

ਕੋਵਿਡ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਮੋਬਾਈਲ ਟੀਮਾਂ ਵਲੋਂ ਸੈਂਪਲਿੰਗ

ਡਿਪਟੀ ਮੈਡੀਕਲ ਕਮਿਸ਼ਨਰ ਤੇ ਜਿਲਾ ਡੈਂਟਲ ਹੈਲਥ ਅਫਸਰ ਫੀਲਡ ਵਿਚ ਜਾ ਕੇ ਕਰ ਰਹੇ ਨੇ ਨਿਗਰਾਨੀ ਕਪੂਰਥਲਾ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਜਿਲੇ ਵਿਚ ਰੋਕਣ ਲਈ ਸਿਹਤ ਵਿਭਾਗ ਵਲੋਂ ਫੀਲਡ ਵਿਚ ਆਪਣੀਆਂ ਟੀਮਾਂ ਭੇਜ ਕੇ ਦਫਤਰਾਂ, ਬੈਂਕ, ਪੋਸਟ ਆਫਿਸ ਜਾਂ ਹੋਰ ਥਾਵਾਂ ਹਨ ਤੇ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾ ਰਹੀ ਹੈ ਤਾਂ ਜੋ …

Read More »

ਬਾਬੂ ਕਾਂਸ਼ੀ ਰਾਮ ਦਾ ‘ਪ੍ਰੀ ਨਿਰਵਾਣ ਦਿਵਸ’ 9 ਅਕਤੂਬਰ ਨੂੰ – ਐਡਵੋਕੇਟ ਕਲਿਆਣ

ਸਮਰਾਲਾ, 7 ਅਕਤੂਬਰ (ਇੰਦਰਜੀਤ ਕੰਗ) – ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਕੋਆਰਡੀਨੇਟਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਲੋਂ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਦੀ ਬਰਸੀ ਨੂੰ ਸਮਰਪਿਤ ‘ਪ੍ਰੀ ਨਿਰਵਾਣ ਦਿਵਸ’ 9 ਅਕਤੂਬਰ ਨੂੰ ਪਾਇਲ ਦੇ ਦੁਸਹਿਰਾ ਗਰਾਊਂਡ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ …

Read More »

ਬੁੱਧਵਾਰ ਨੂੰ 50 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 4 ਲੋਕਾਂ ਦੀ ਕਰੋਨਾ ਨਾਲ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 3943 ਕਰੋਨਾ ਪਾਜ਼ਟਿਵ , 54 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਬੁੱਧਵਾਰ ਨੂੰ 54 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਉਨਾਂ ਨੂੰ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ …

Read More »

103 ਲੋਕਾਂ ਦੀ ਰਿਪੋਰਟ ਅੱਜ ਆਈ ਕਰੋਨਾ ਪਾਜ਼ਟਿਵ, 1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 991, ਕੋਰੋਨਾ ਤੋਂ ਮੁਕਤ ਹੋਏ 106 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 103 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 9444 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ …

Read More »

ਗਿਆਨੀ ਸੁਖਜਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ‘ਚ ਪੁੱਜੀਆਂ ਸ਼ਖ਼ਸੀਅਤਾਂ

ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨਜਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੀ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਪਰਮਦੀਪ ਸਿੰਘ ਨੇ ਲਗਾਈ।             …

Read More »

ਅੰਤ੍ਰਿੰਗ ਕਮੇਟੀ ਨੇ ਗੁ. ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਕੀਤੀ ਝਾੜੂ ਸੇਵਾ

ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਸਮੇਂ ਮੌਜੂਦਾ ਅੰਤ੍ਰਿੰਗ ਕਮੇਟੀ ਤਿੰਨ ਦਿਨ ਲਈ ਝਾੜੂ ਦੀ ਸੇਵਾ …

Read More »

ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਬਲੀਕੇਸ਼ਨ ਵਿਭਾਗ ਵਿਚ 19 ਮਈ 2016 ਨੂੰ ਸ਼ਾਰਟ ਸਰਕਟ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਗਏ …

Read More »

ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਫ਼ਸੋਸ

ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ।ਉਹ ਬੀਤੇ ਕੁੱਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ।ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ।         …

Read More »