ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੀਰਵਾਰ ਨੂੰ ਜਿਲ੍ਹਾ ਅੰਮ੍ਰਿਤਸਰ ‘ਚ ਅੱਜ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ 29 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 11047 ਵਿਅਕਤੀ ਕਰੋਨਾ ਤੋਂ ਮੁਕਤ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਤੱਕ ਜਿਲ੍ਹੇ ਵਿੱਚ …
Read More »Monthly Archives: October 2020
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਹੋਇਆ ਕੋਰੋਨਾ ਟੈਸਟ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸਥਾਨਕ ਵੱਲਾ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਦੇਸ ਰਾਜ ਦੇ ਨਿਰਦੇਸ਼ਾਂ ‘ਤੇ ਬਲਾਕ ਐਕਸਟੈਂਸ਼ਨ ਟਰੇਨਰ ਸੁਮਿਤ ਸ਼ਰਮਾ ਦੀ ਦੇਖ-ਰੇਖ ਹੇਠ ਹੋਮਿਓਪੈਥਿਕ ਮੈਡੀਕਲ ਅਫਸਰ ਡਾ. ਢਿੱਲੋਂ, ਲੈਬ ਟੈਕਨੀਸ਼ੀਅਨ ਰਜਿੰਦਰ ਕੁਮਾਰ ਅਤੇ ਸੁਰਿੰਦਰ ਕੌਰ ਨੇ 250 ਤੋਂ ਜਿਆਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੇ …
Read More »ਵੀਰਵਾਰ ਨੂੰ 17 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 19 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਜਿਲ੍ਹਾ ਪਠਾਨਕੋਟ ‘ਚ ਕੁੱਲ 4417 ਕਰੋਨਾ ਪਾਜ਼ਟਿਵ, 4174 ਲੋਕਾਂ ਨੇ ਪਾਈ ਕਰੋਨਾ ਤੇ ਫਤਿਹ ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ‘ਚ ਵੀਰਵਾਰ ਨੂੰ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਉਨਾਂ ਨੂੰ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਹੈ …
Read More »GNDU penned MOU with NHAI
Suggest NHAI on Geometrics & Pavement Design, Safety Concerns and Beautification Plans of NH-3 and NH-54 Amritsar October 29 (Punjab Post Bureau) – Guru Nanak Dev University signed MoU with National Highway Authority of India (NHAI), New Delhi to conduct innovative research on different aspects of highway design, safety and beautification. Under the MoU, the GNDU will conduct research on about …
Read More »ਅਕਾਲੀ ਆਗੂ ਕੌਲਸੇੜੀ ਨੂੰ ਸਦਮਾ, ਭਰਾ ਦਾ ਦੇਹਾਂਤ
ਧੂਰੀ, 29 ਅਕਤੂਬਰ, (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸ਼੍ਰੀ ਧਰਮਿੰਦਰ ਸਿੰਘ ਕੌਲਸੇੜੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੀ ਭੂਆ ਦੇ ਬੇਟੇ ਸਿਮਰਦੀਪ ਸਿੰਘ ਸਿੰਮੀ ਗਿੱਲ ਦਾ ਭਰ ਜਵਾਨੀ ਵਿੱਚ ਦੇਹਾਂਤ ਹੋ ਗਿਆ।ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ, ਇਕਬਾਲ ਸਿੰਘ ਝੂੰਦਾ ਸਾਬਕਾ ਵਿਧਾਇਕ, ਹੰਸ ਰਾਜ ਗਰਗ ਸ਼ਹਿਰੀ ਪ੍ਰਧਾਨ …
Read More »ਜਨਮ ਦਿਨ ਮੁਬਾਰਕ – ਸ਼ਬਦ ਮਿਗਲਾਨੀ
ਜੰਡਿਆਲਾ ਗੁਰੂ, 29 ਅਕਤੂਬਰ (ਹਰਿੰਦਰਪਾਲ ਸਿੰਘ) – ਸ਼ਬਦ ਮਿਗਲਾਨੀ ਪੁੱਤਰ ਸੋਨੂ ਮਿਗਲਾਨੀ ਵਾਸੀ ਜੰਡਿਆਲਾ ਗੁਰੁ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਬਹੁਤ ਹੀ ਰੌਚਕ ਤੇ ਆਸਾਨ ਭਾਸ਼ਾ ‘ਚ ਵਿਗਿਆਨ ਪੜ੍ਹਾ ਰਹੇ ਨੇ ਸਾਇੰਸ ਅਧਿਆਪਕ ਸੰਜੀਵ ਸ਼ਰਮਾ
ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਦੋਂ ਕਰੋਨਾ ਮਹਾਂਮਾਰੀ ਨਾਲ ਵਿਦਿਆਰਥੀ ਵਰਗ, ਖਾਸ ਕਰਕੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ, ਉਦੋਂ ਸਰਕਾਰੀ ਸਕੂਲਾਂ ਦੇ ਸਿਰੜੀ ਅਧਿਆਪਕਾਂ ਨੇ ਇਸ ਚੁਣੌਤੀ ਨੂੰ ਖਿੜੇ ਮੱਥੇ ਸਵੀਕਾਰ ਕਰਦਿਆਂ ਸਕੂਲੀ ਸਿੱਖਿਆ ਨੂੰ ਆਨਲਾਈਨ ਮਾਧਿਅਮ ਰਾਹੀਂ ਮੁੜ ਲੀਹਾਂ ‘ਤੇ ਵਾਪਸ ਲਿਆਂਦਾ।ਇਨ੍ਹਾਂ ਅਧਿਆਪਕਾਂ ਵਿਚੋਂ ਇੱਕ ਨਾਮ ਸੰਜੀਵ ਸ਼ਰਮਾ ਦਾ ਹੈ, ਜੋ ਕਿ …
Read More »ਮੇਅਰ ਰਿੰਟੂ ਤੇ ਵਿਧਾਇਕ ਬੁਲਾਰੀਆ ਵਲੋਂ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭਅਰੰਭ
ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਸਾਂਝੇ ਤੌਰ ‘ਤੇ ਹਲਕਾ ਦੱਖਣੀ ਦੀ ਵਾਰਡ ਨੰ: 66 ਤੇ 67 `ਚ ਪੈਂਦੇ ਇਲਾਕੇ ਹਕੀਮਾਂ ਗੇਟ ਵਿਖੇ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭਅਰੰਭ ਕੀਤਾ ਗਿਆ।ਮੇਅਰ ਰਿੰਟੂ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ `ਚ 70 ਲੱਖ ਦੀ ਲਾਗਤ ਨਾਲ ਸੜਕਾਂ …
Read More »ਮੇਅਰ ਨੇ ਵਾਰਡ ਨੰ: 43 `ਚ ਨਵੇਂ ਟਿਊਬਵੈਲ ਤੇ ਸਟਰੀਟ ਲਾਈਟ ਲਗਾਉਣ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਹਲਕਾ ਪੂਰਬੀ ਦੀ ਵਾਰਡ ਨੰ: 43 `ਚ ਨਵੇਂ ਲਗਾਏ ਗਏ ਟਿਊਬਵੈਲ ਤੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਮੇਅਰ ਰਿੰਟੂ ਦੱਸਿਆ ਕਿ ਵਾਰਡ ਨੰ: 43 `ਚ ਪੀਣ ਵਾਲੇ ਸ਼ੁੱਧ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ 10 ਲੱਖ 50 ਹਜ਼ਾਰ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਗਾਇਆ …
Read More »ਨੀਲੀ ਕ੍ਰਾਂਤੀ ਯੋਜਨਾ ਤਹਿਤ ਮੱਛੀ ਪਾਲਣ ਪ੍ਰਾਜੈਕਟਾਂ `ਤੇ ਮਿਲੇਗੀ 40 ਤੋਂ 60 ਫੀਸਦ ਸਬਸਿਡੀ
ਮੱਛੀ ਪਾਲਕ ਵਿਕਾਸ ਏਜੰਸੀ ਵਲੋਂ ਪੰਜ ਰੋਜ਼ਾ ਸਿਖਲਾਈ ਕੈਂਪ 2 ਨਵੰਬਰ ਤੋਂ ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਦੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਵਲੋਂ ਫ਼ਸਲਾਂ ਵਿੱਚ ਵਿਭਿੰਨਤਾ ਲਿਆਉਣ ਦੀ ਨੀਤੀ ਤਹਿਤ ਸਰਕਾਰ ਦੀ ਨੀਲੀ ਕ੍ਰਾਂਤੀ ਅਤੇ ਪ੍ਰਧਾਨ ਮੰਤਰੀ ਮੱਤਸਯਾ ਸੰਪਦਾ ਯੋਜਨਾ ਸਕੀਮ ਅਧੀਨ ਜਨਰਲ ਕੈਟਾਗਰੀ ਨੂੰ 40 ਪ੍ਰਤੀਸ਼ਤ …
Read More »
Punjab Post Daily Online Newspaper & Print Media