ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸੇਵਾ ਮੁਕਤ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਤੇ ਵੱਖ-ਵੱਖ ਕਾਡਰਾਂ ਨਾਲ ਸਬੰਧਿਤ ਸਿੱਖਿਆ ਅਮਲੇ ਨਾਲ ਵਰਚੂਅਲ ਮੀਟਿੰਗ ਕਰਕੇ ਸੇਵਾ ਮੁਕਤੀ `ਤੇ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕੀਤਾ।ਸਿੱਖਿਆ ਸਕੱਤਰ ਵਲੋਂ ਸਮੂਹ ਸੇਵਾ ਮੁਕਤ ਹੋਏ ਸਿੱਖਿਆ …
Read More »Monthly Archives: October 2020
ਪਟਵਾਰੀ ਸਾਉਣੀ ਦੀ ਗਿਰਦਾਵਰੀ ਮੌਕੇ ‘ਤੇ ਜਾ ਕੇ ਕਰਨ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਅੱਗ ਲੱਗੀ ਮਿਲਣ ‘ਤੇ ਰਿਕਾਰਡ ‘ਚ ਇੰਦਰਾਜ ਦਰਜ਼ ਕਰਨੇ ਵੀ ਜ਼ਰੂਰੀ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਜਿਲਾ ਕੁਲੈਕਟਰ ਕਮ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲੇ ਦੇ ਪਟਵਾਰੀਆਂ ਨੂੰ ਦਰਜ ਕੀਤੀਆਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਹੈ ਕਿ 31 ਅਕਤੂਬਰ ਤੱਕ ਪੂਰੀ ਕੀਤੀ ਜਾਣੀ ਵਾਲੀ ਸਾਉਣੀ ਦੀ ਗਿਰਦਾਵਰੀ ਖੇਤ ਵਿੱਚ ਮੌਕੇ ‘ਤੇ ਜਾ ਕੇ ਦਰਜ਼ ਕਰਨ।ਉਨਾਂ ਕਿਹਾ ਕਿ …
Read More »12 ਸਾਲ ਤੋਂ ਪਰਾਲੀ ਸਾੜੇ ਬਿਨਾਂ ਖੇਤੀ ਕਰ ਰਿਹਾ ਕਿਸਾਨ ਦੇਸ਼ਪਾਲ ਸਿੰਘ
ਕਾਹਨ ਸਿੰਘ ਪੰਨੂ ਨੇ 10 ਸਾਲ ਪਹਿਲਾਂ ਇਥੋਂ ਹੀ ਕੀਤੀ ਸੀ ਬੇਲਰ ਦੀ ਸ਼ੁਰੂਆਤ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਜਿਥੇ ਕਈ ਕਿਸਾਨ ਥੋੜੀ ਜਿਹੀ ਮਿਹਨਤ ਤੋਂ ਕੰਨੀ ਕਰਦੇ ਹੋਏ ਆਪਣੇ ਖੇਤਾਂ ਵਿਚ ਪਰਾਲੀ ਸਾੜ ਕੇ ਲੱਖਾਂ ਟਨ ਜੈਵਿਕ ਮਾਦਾ ਜੋ ਕਿ ਖੇਤ ਲਈ ਚੰਗੀ ਖਾਦ ਬਣ ਸਕਦਾ ਹੈ, ਨੂੰ ਸਾੜਣ ਦੀ ਕਾਹਲ ਕਰਦੇ ਹਨ, ਉਥੇ ਪਿੰਡ ਤਲਵੰਡੀ ਡੋਗਰਾਂ ਬਲਾਕ …
Read More »ਰੱਖ ਦੇਵੀਦਾਸਪੁਰਾ ਵਿਖੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ, 4 ਅਕਤੂਬਰ (ਹਰਿੰਦਰਪਾਲ ਸਿੰਘ) – ਪਿੰਡ ਰੱਖ ਦੇਵੀਦਾਸਪੁਰਾ ਵਿਖੇ ਮ.ਗ. ਨਰੇਗਾ ਸਕੀਮ ਅਧੀਨ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜੰਡਿਆਲਾ ਗੁਰੂ ਦੀ ਹਾਜ਼ਰੀ ਵਿਚ ਕੀਤਾ ਗਿਆ।ਵਿਧਾਇਕ ਡੈਨੀ ਨੇ ਇਸ ਸਮੇਂ ਕਿਹਾ ਕਿ ਪਿੰਡ ਦੀ ਸਰਪੰਚ ਬੀਬੀ ਬਲਜਿੰਦਰ ਕੌਰ ਸੁਪਤਨੀ ਜੋਗਾ ਸਿੰਘ ਬਹੁਤ …
Read More »ਗਹਿਰੀ ਮੰਡੀ ਵਿਖੇ ਹੰਕ ਜ਼ਿੰਮ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ, 4 ਅਕਤੂਬਰ (ਹਰਿੰਦਰਪਾਲ ਸਿੰਘ) -ਸਥਾਨਕ ਗਹਿਰੀ ਮੰਡੀ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਹੰਕ ਜ਼ਿੰਮ ਦਾ ਉਦਘਾਟਨ ਕੀਤਾ।ਵਿਧਾਇਕ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਹਰੇਕ ਕਸਬੇ ਅਤੇ ਪਿੰਡਾਂ ਵਿੱਚ ਨੌਜਵਾਨਾਂ ਵੱਲੋਂ ਜ਼ਿੰਮ ਖੋਲੇ ਜਾ ਰਹੇ ਹਨ, ਜੋ ਬਹੁਤ ਖੁਸ਼ੀ ਵਾਲੀ ਗੱਲ ਹੈ।ਇਸ ਨਾਲ ਨੌਜਵਾਨ ਆਪਣੀ ਚੰਗੀ ਸਿਹਤ ਬਣਾ ਸਕਣਗੇ।ਇਸ ਮੋਕੇ ਦੀਪ ਬਾਠ ਬਲਾਕ ਪ੍ਰਧਾਨ ਯੂਥ ਕਾਂਗਰਸ …
Read More »ਸੁਪਰ ਐਸ.ਐਮ.ਐਸ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਹੋਣਗੀਆਂ ਜ਼ਬਤ – ਡਿਪਟੀ ਕਮਿਸ਼ਨਰ
ਪ੍ਰਦੂਸ਼ਣ ਰੋਕੂ ਐਕਟ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਝੋਨੇ ਦੀ ਕਟਾਈ ਉਪਰੰਤ ਖਾਸ ਕਰਕੇ ਕੋਵਿਡ ਦੀ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ …
Read More »Combine Harvester Machines Operating without Super Straw Management System to be Impounded
Deputy Commissioner issued directions to ensure strict compliance of AIR Kapurthala, October 4 (Punjab Post Bureau) – In order to effectively curb the menace of stubble burning amid current paddy harvesting season especially in view of COVID-19 pandemic, the district administration ordered that combine harvester machines functioning without Super Straw Management System (SMS) would be impounded. …
Read More »ਦਾਦੀ/ਨਾਨੀ ਦੀ ਕਹਾਣੀ ਜਨਤਾ ਤੱਕ ਪਹੁੰਚਾਈ ਜਾਵੇਗੀ – ਡੀ.ਸੀ
ਸਰਕਾਰੀ ਦਫਤਰਾਂ ਵਿੱਚ ਲੱਗਣਗੇ ਪ੍ਰਗਤੀ ਚਿੰਨ੍ਹ ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ‘ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ “ਬੇਟੀ ਬਚਾਓ, ਬੇਟੀ ਪੜਾਓ” ਅਭਿਆਨ ਤਹਿਤ ਸ੍ਰੀਮਤੀ ਦੀਪਤੀ ਉਪਲ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਪੋਸਟਰ ਜਾਰੀ ਕਰਕੇ ਉਲੀਕੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਪ੍ਰੋਗਰਾਮਾਂ ਤਹਿਤ ਲੜਕੀਆਂ …
Read More »‘ਫਿਟ ਹੈਲਥ ਵਰਕਰ ਕੈਂਪੈਨ’ ਤਹਿਤ ਹੋਏਗੀ ਸਿਹਤ ਵਰਕਰਾਂ ਦੀ ਸਕਰੀਨਿੰਗ
ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਰਕਰਾਂ ਦੇ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਨਿਵੇਕਲੀ ਪਹਿਲ ਕਰਦਿਆਂ ਜਿਲੇ ਵਿਚ “ਫਿਟ ਹੈਲਥ ਵਰਕਰ ਕੈਂਪੈਨ” ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਿਲੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਹੈਲਥ ਵਰਕਰਾਂ ਦੀ ਸਿਹਤ ਜਾਂਚ ਮੁਫਤ ਕੀਤੀ ਜਾਏਗੀ। ਸਿਵਲ ਸਰਜਨ ਡਾ. ਸੁਰਿੰਦਰ …
Read More »ਮੇਅਰ ਅਤੇ ਕਮਿਸ਼ਨਰ ਨੇ ਲੋਕਾਂ ਨੂੰ ਕੂੜੇਦਾਨ ਇਸਤੇਮਾਲ ਕਰਨ ਦੀ ਕੀਤੀ ਅਪੀਲ
ਵਾਰਡ ਨੰ: 11, 19 ਤੇ 51 ‘ਚ ਲੋਕਾਂ ਨੂੰ ਸਵੱਛਤਾ ਸਬੰਧੀ ਕੀਤਾ ਜਾਗਰੂਕ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਗੁਰੂ ਦੀ ਨਗਰੀ ਨੂੰ ਸਵੱਛਤਾ ਸਰਵੇਖਣ ਰੈਕਿੰਗ 2021 ਵਿੱਚ ਪਹਿਲੇ ਨੰਬਰ ‘ਤੇ ਲਿਆਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਦੁਆਰਾ ਪੂਰੇ ਜ਼ੋਰਦਾਰ ਨਾਲ ਕੰਮ ਕੀਤਾ ਜਾ ਰਿਹਾ ਹੈ। ਮੇਅਰ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਜਿਥੇ ਰੋਜ਼ਾਨਾ ਸ਼ਹਿਰ ਦੀਆਂ ਵਾਰਡਾਂ ਵਿੱਚ ਜਾ …
Read More »
Punjab Post Daily Online Newspaper & Print Media